ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਕਾਦਮਿਕ ਸ਼ੈਸ਼ਨ 2025-26 ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਕਾਦਮਿਕ ਸ਼ੈਸ਼ਨ 2025-26 ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਇਲਾਕੇ ਦੀ ਨਾਮਵਰ ਅਤੇ ਸਿਰਮੌਰ ਵਿੱਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਕਾਦਮਿਕ ਸ਼ੈਸ਼ਨ 2025-26 ਦੌਰਾਨ ਪ੍ਰੈੱਪ 1 ਤੋਂ ਅੱਠਵੀਂ , ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲੀ,ਦੂਸਰੀ ਅਤੇ ਤੀਸਰੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।
ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਕਾਦਮਿਕ ਸ਼ੈਸ਼ਨ 2025-26 ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਬਰਨਾਲਾ ਬਿਊਰੋ 7 ਮਾਰਚ

ਇਲਾਕੇ ਦੀ ਨਾਮਵਰ ਅਤੇ ਸਿਰਮੌਰ ਵਿੱਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਕਾਦਮਿਕ ਸ਼ੈਸ਼ਨ 2025-26 ਦੌਰਾਨ ਪ੍ਰੈੱਪ 1 ਤੋਂ ਅੱਠਵੀਂ , ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲੀ,ਦੂਸਰੀ ਅਤੇ ਤੀਸਰੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ , ਪ੍ਰਿੰਸੀਪਲ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। 

ਸਮਾਗਮ ਦੌਰਾਨ ਸਕੂਲ ਦੇ ਸਰਪ੍ਰਸਤ ਡਾ.ਦਰਸ਼ਨ ਸਿੰਘ ਗਿੱਲ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ,ਐੱਮ.ਡੀ ਰਿਚਾ ਪਨੇਸਰ ਗਿੱਲ ਅਤੇ ਪ੍ਰਿੰਸੀਪਲ ਪੀ. ਕੇ. ਠਾਕੁਰ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਚੇਅਰਮੈਨ ਡਾ. ਦਰਸ਼ਨ ਸਿੰਘ ਗਿੱਲ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਹ ਪੁਜ਼ੀਸ਼ਨਾਂ ਹਾਸਲ ਕਰਨ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇੱਕ-ਦੂਜੇ ਦੇ ਨਾਲ ਸਹਿਯੋਗ ਅਤੇ ਲਗਾਤਾਰ ਸੰਪਰਕ ਬਣਾ ਕੇ ਰੱਖਣ ਦੀ ਲੋੜ ਹੁੰਦੀ ਹੈ ਤਾਂ ਹੀ ਵਿਦਿਆਰਥੀ ਅਜਿਹੀਆਂ ਪ੍ਰਾਪਤੀਆਂ ਕਰਨ ਵਿੱਚ ਸਫ਼ਲ ਹੁੰਦੇ ਹਨ ।

ਇਸ ਦੇ ਨਾਲ ਹੀ 100 ਪ੍ਰਤੀਸ਼ਤ ਹਾਜ਼ਰੀ, ਪੂਰੀ ਅਤੇ ਸਾਫ਼-ਸੁਥਰੀ ਸਕੂਲ ਵਰਦੀ, ਵਧੀਆ ਬੈਗ਼ ਮੈਨੇਜਮੈਂਟ, ਆਰਟ ਐਂਡ ਕਰਾਫ਼ਟ, ਸੰਗੀਤ ਅਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਪੀ.ਕੇ. ਠਾਕੁਰ ਨੇ ਪਹੁੰਚੇ ਹੋਏ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਅਗਲੇ ਸ਼ੈਸ਼ਨ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਹਾਈਕੋਰਟ ਵੱਲੋਂ ਬਰੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 9
Users Today : 16
Users Yesterday : 25
Users Last 7 days : 312

ਰਾਸ਼ੀਫਲ

error: Content is protected !!