ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਕੌਮੀ ਲੋਕ ਅਦਾਲਤ 14 ਮਾਰਚ ਨੂੰ

ਕੌਮੀ ਲੋਕ ਅਦਾਲਤ 14 ਮਾਰਚ ਨੂੰ

  ਮਿਸ ਅੰਸ਼ੁਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਸੈਸ਼ਨ ਜੱਜ ਡਵੀਜ਼ਨ, ਬਰਨਾਲਾ ਦੀਆਂ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 14 ਮਾਰਚ ਨੂੰ ਲਗਾਈ ਜਾ ਰਹੀ ਹੈ
ਕੌਮੀ ਲੋਕ ਅਦਾਲਤ 14 ਮਾਰਚ ਨੂੰ

ਆਪਸੀ ਰਜ਼ਾਮੰਦੀ ਨਾਲ ਨਿਬੇੜੇ ਜਾਣਗੇ ਮਾਮਲੇ

ਬਰਨਾਲਾ ਬਿਊਰੋ 7 ਮਾਰਚ
ਮਿਸ ਅੰਸ਼ੁਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਸੈਸ਼ਨ ਜੱਜ ਡਵੀਜ਼ਨ, ਬਰਨਾਲਾ ਦੀਆਂ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 14 ਮਾਰਚ ਨੂੰ ਲਗਾਈ ਜਾ ਰਹੀ ਹੈ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਯੂਨੀਵਰਸਿਟੀ ਕਾਲਜ ਢਿੱਲਵਾਂ ਵਿਚ ਸਾਇੰਸ ਮੇਲਾ ਕਰਵਾਇਆ

ਇਸ ਸਬੰਧੀ ਮਿਸ ਅੰਸ਼ੁਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬਚਤ ਹੋ ਸਕੇ ਅਤੇ ਆਪਸੀ ਮਤਭੇਦ ਘਟਾਏ ਜਾ ਸਕਣ।

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ। ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਹਾਈਕੋਰਟ ਵੱਲੋਂ ਬਰੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 9
Users Today : 16
Users Yesterday : 25
Users Last 7 days : 312

ਰਾਸ਼ੀਫਲ

error: Content is protected !!