Home » ਪ੍ਰਮੁੱਖ ਖ਼ਬਰਾਂ » ਬਰਨਾਲਾ ਵਿਖੇ ਸਵ: ਸ੍ਰੀ ਰਮੇਸ਼ ਕੁਮਾਰ ਜੀ ਦੀ ਪਹਿਲੀ ਬਰਸੀ ਮੌਕੇ 17 ਮਾਰਚ ਨੂੰ ਕਰਵਾਇਆ ਜਾਵੇਗਾ ਸੁੰਦਰਕਾਂਡ ਪਾਠ ਅਤੇ ਭਜਨ ਗਾਇਨ

ਬਰਨਾਲਾ ਵਿਖੇ ਸਵ: ਸ੍ਰੀ ਰਮੇਸ਼ ਕੁਮਾਰ ਜੀ ਦੀ ਪਹਿਲੀ ਬਰਸੀ ਮੌਕੇ 17 ਮਾਰਚ ਨੂੰ ਕਰਵਾਇਆ ਜਾਵੇਗਾ ਸੁੰਦਰਕਾਂਡ ਪਾਠ ਅਤੇ ਭਜਨ ਗਾਇਨ

ਬਰਨਾਲਾ ਵਿਖੇ ਸਵ: ਸ੍ਰੀ ਰਮੇਸ਼ ਕੁਮਾਰ ਜੀ ਦੀ ਪਹਿਲੀ ਬਰਸੀ ਮੌਕੇ 17 ਮਾਰਚ ਨੂੰ ਕਰਵਾਇਆ ਜਾਵੇਗਾ ਸੁੰਦਰਕਾਂਡ ਪਾਠ ਅਤੇ ਭਜਨ ਗਾਇਨ
[responsivevoice_button voice="Hindi Male"]

ਬਰਨਾਲਾ ਬਿਊਰੋ 16 ਮਾਰਚ

​ਬਰਨਾਲਾ ਦੇ ਨਿਵਾਸੀ ਸਵਰਗੀ ਸ੍ਰੀ ਰਮੇਸ਼ ਕੁਮਾਰ ਜੀ ਦੀ ਪਹਿਲੀ ਬਰਸੀ ਦੇ ਸਬੰਧ ਵਿੱਚ ਗੋਇਲ ਪਰਿਵਾਰ ਵੱਲੋਂ ਉਨ੍ਹਾਂ ਦੀ ਪਾਵਨ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਆਉਂਦੀ 17 ਮਾਰਚ 2026 ਨੂੰ ਧਨੌਲਾ ਰੋਡ ‘ਤੇ ਸਥਿਤ ਵਰਿੰਦਾ ਐਨਕਲੇਵ ਵਿਖੇ ਸੁੰਦਰਕਾਂਡ ਪਾਠ ਅਤੇ ਭਜਨ ਗੁਣਗਾਨ ਕਰਵਾਇਆ ਜਾਵੇਗਾ ਅਤੇ ਇਸ ਮੌਕੇ ਪਰਮ ਆਦਰਯੋਗ ਡਾ. ਸੂਰਿਆਕਾਂਤ ਸ਼ਾਸਤਰੀ ਜੀ ਆਪਣੇ ਮੁਖਾਰਬਿੰਦ ਤੋਂ ਸੁੰਦਰਕਾਂਡ ਪਾਠ ਦਾ ਵਾਚਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ ਜਦਕਿ ਸਮਾਗਮ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ ਜਿਸ ਵਿੱਚ ਸੁਮੀਤ ਗੋਇਲ, ਜੋਸ਼ੀ ਗੋਇਲ ਅਤੇ ਸਮਸਤ ਗੋਇਲ ਪਰਿਵਾਰ ਵੱਲੋਂ ਸਮੂਹ ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਦਰ ਆਮੰਤਰਣ ਦਿੱਤਾ ਗਿਆ ਹੈ।

ਸਵਰਗੀ ਸ੍ਰੀ ਰਮੇਸ਼ ਕੁਮਾਰ ਜੀ ਦੀ ਪਹਿਲੀ ਬਰਸੀ ਮੌਕੇ ਕਰਵਾਏ ਜਾ ਰਹੇ ਸੁੰਦਰਕਾਂਡ ਪਾਠ ਦਾ ਸੱਦਾ ਪੱਤਰ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹਰਕਤਾਂ ਤੋਂ ਬਾਜ ਆ ਜਾਓ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 9
Users Today : 0
Users Yesterday : 9
Users Last 7 days : 234

ਰਾਸ਼ੀਫਲ