ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਭਾਕਿਯੂ ਡਕੌਂਦਾ ਨਵੀ ਇਕਾਈ ਟੱਲੇਵਾਲ ਦੀ ਚੋਣ ਕੀਤੀ

ਭਾਕਿਯੂ ਡਕੌਂਦਾ ਨਵੀ ਇਕਾਈ ਟੱਲੇਵਾਲ ਦੀ ਚੋਣ ਕੀਤੀ

 ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੇ ਪਿੰਡ ਟੱਲੇਵਾਲ ਵਿਖੇ ਨਵੀਂ ਇਕਾਈ ਦੀ ਚੋਣ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਅਤੇ ਬਲਾਕ ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਕੀਤੀ ਗਈ

ਬਰਨਾਲਾ ਬਿਊਰੋ 23 ਮਾਰਚ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੇ ਪਿੰਡ ਟੱਲੇਵਾਲ ਵਿਖੇ ਨਵੀਂ ਇਕਾਈ ਦੀ ਚੋਣ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਅਤੇ ਬਲਾਕ ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਇਕਾਈ ਪ੍ਰਧਾਨ ਮਨਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਆਤਮਾ ਸਿੰਘ, ਜਰਨਲ ਸਕੱਤਰ ਅਮ੍ਰਿਤਪਾਲ ਸਿੰਘ ਖੰਗੂੜਾ, ਖਜ਼ਾਨਚੀ ਜੋਗਿੰਦਰ ਸਿੰਘ ਸੱਗੂ,ਮੀਤ ਪ੍ਰਧਾਨ ਜਗਰਾਜ ਸਿੰਘ, ਮੀਤ ਪ੍ਰਧਾਨ ਲਾਲ ਸਿੰਘ, ਪ੍ਰੈਸ ਸਕੱਤਰ ਅਮ੍ਰਿਤਪਾਲ ਸਿੰਘ, ਸਕੱਤਰ ਸੁਖਵਿੰਦਰ ਸਿੰਘ,ਸਹਿ ਖਜ਼ਾਨਚੀ ਹਰਜੀਤ ਸਿੰਘ, ਕਮੇਟੀ ਮੈਂਬਰ ਹਰਪ੍ਰੀਤ ਸਿੰਘ,ਕਰਮ ਸਿੰਘ, ਜਗਜੀਤ ਸਿੰਘ, ਭੋਲਾ ਸਿੰਘ, ਬਲਜਿੰਦਰ ਸਿੰਘ, ਜੋਗਿੰਦਰ ਸਿੰਘ,ਉਮ ਪ੍ਰਕਾਸ, ਬਿੰਦੂ ਰਾਮ, ਸਰਬਜੀਤ ਸਿੰਘ, ਜਸਵੀਰ ਸਿੰਘ,ਹਰਦੀਪ ਰਾਮ, ਗੁਰਜੀਤ ਰਾਮ, ਬਲਵਿੰਦਰ ਸਿੰਘ , ਰਣਜੀਤ ਸਿੰਘ, ਵੀਰਪਾਲ ਸਿੰਘ, ਗਿਆਨ ਚੰਦ, ਰਿੰਪੀ ਬੁਗਰ, ਬਲਵਿੰਦਰ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ ਆਦਿ ਨਵੀ ਕਮੇਟੀ ਚੁਣੀ

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਨੇ ਪੰਜਾਬ ਨੂੰ 40 ਸਾਲ ਪਿੱਛੇ ਧੱਕਿਆ ਤੀਕਸ਼ਣ 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 5
Users Today : 6
Users Yesterday : 120
Users Last 7 days : 312

ਰਾਸ਼ੀਫਲ

error: Content is protected !!