ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਨਾਲਾ ’ਚ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਪਈਆਂ ਵੋਟਾਂ: ਚੋਣ ਲੜ ਰਹੇ 157 ਉਮੀਦਵਾਰ ਤੇ 1 ਲੱਖ 15 ਹਜ਼ਾਰ ਵੋਟਾਂ

ਬਰਨਾਲਾ ’ਚ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਪਈਆਂ ਵੋਟਾਂ: ਚੋਣ ਲੜ ਰਹੇ 157 ਉਮੀਦਵਾਰ ਤੇ 1 ਲੱਖ 15 ਹਜ਼ਾਰ ਵੋਟਾਂ

ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਵੋਟਾਂ ਬਰਨਾਲਾ ਬਾਰ ਰੂਮ ਵਿਖੇ ਸਮੂਹ ਵਕੀਲਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਬਰਨਾਲਾ ਬਿਊਰੋ 23 ਮਾਰਚ

             ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਵੋਟਾਂ ਬਰਨਾਲਾ ਬਾਰ ਰੂਮ ਵਿਖੇ ਸਮੂਹ ਵਕੀਲਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਬਾਂਸਲ ਤੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਮਸੌਣ ਨੇ ਦੱਸਿਆ ਕਿ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਵੋਟਾਂ ’ਚ ਵੱਖ-ਵੱਖ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਾਂ ਪਾਉਣ ਦੀ ਪ੍ਰਕਿਰਿਆ ਸਵੇਰੇ 9 ਵਜੋਂ ਤੋਂ ਸ਼ੁਰੂ ਹੋ ਗਈ ਸੀ ਤੇ ਵੱਡੀ ਗਿਣਤੀ ਬਾਰ ਐਸੋਸੀਏਸ਼ਨ ਦੇ ਮੈਂਬਰ ਵਲੋਂ ਵੋਟਾਂ ਦਾ ਭੁਗਤਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਖੇ 17 ਮਾਰਚ ਨੂੰ ਵੋਟਾਂ ਪੈ ਗਈਆਂ ਸਨ ਤੇ ਪੰਜਾਬ ਤੇ ਹਰਿਆਣਾ ’ਚ ਪੈ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਕਿ ਇਨ੍ਹਾਂ ਵੋਟਾਂ ’ਚ 157 ਉਮੀਦਵਾਰ ਖੜ੍ਹੇ ਹਨ ਤੇ 1 ਲੱਖ 15 ਹਜ਼ਾਰ ਵੋਟਾਂ ਹਨ। ਇਸ ਮੌਕੇ ਡੀਐੱਸਪੀ ਸਤਬੀਰ ਸਿੰਘ ਨੇ ਦੱਸਿਆ ਕਿ ਵੋਟਾਂ ਨੂੰ ਅਮਨ ਅਮਾਨ ਨਾਲ ਸਿਰੇ ਚਾੜ੍ਹਨ ਲਈ ਮੁਲਾਜ਼ਾਮ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਐਡਵੋਕੇਟ ਰਪਿੰਦਰ ਸਿੰਘ ਸੰਧੂ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ, ਐਡਵੋਕੇਟ ਕੁਲਵਿਜੈ ਸਿੰਘ ਤਪਾ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ, ਰਣਜੀਤ ਸਿੰਘ, ਐਡਵੋਕੇਟ ਧਰਮਪਾਲ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਕੁਲਵੰਤ ਰਾਏ ਗੋਇਲ, ਐਡਵੋਕੇਟ ਪ੍ਰੀਤ ਮਹਿੰਦਰ ਸਿੰਘ, ਐਡਵੋਕੇਟ ਗੁਰਦਰਸ਼ਨ ਸਿੰਘ, ਐਡਵੋਕੇਟ ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਜਗਸੀਰ ਸਿੰਘ ਧਾਲੀਵਾਲ, ਐਡਵੋਕੇਟ ਇਕਬਾਲ ਸਿੰਘ ਗਿੱਲ, ਐਡਵੋਕੇਟ ਜਪਰੀਤ ਸਿੰਘ ਗਿੱਲ, ਐਡਵੋਕੇਟ ਵਰਿੰਦਰ ਸਿੰਘ ਚੱਠਾ, ਐਡਵੋਕੇਟ ਬਿਕਰਮਜੀਤ ਸਿੰਘ ਧਨੌਲਾ, ਐਡਵੋਕੇਟ ਮਨਦੀਪ ਸਿੰਘ ਸਹਿਜੜਾ, ਐਡਵੋਕੇਟ ਹਰਦੇਸ਼ ਰਹਿਲ, ਐਡਵੋਕੇਟ ਸਿਮਰਨਜੀਤ ਕੌਰ ਪੁਰਬਾ, ਐਡਵੋਕੇਟ ਦਿੱਵਿਆ ਗੁਲਾਟੀ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਸੁਖਵਿੰਦਰ ਕੌਰ ਜਲੂਰ ਆਦਿ ਹਾਜ਼ਰ ਸਨ।

ਹੋਰ ਤਾਜ਼ਾਂਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਪੰਜਾਬ ਵਿੱਚ ਹੋਈ ਗੜ੍ਹੇਮਾਰੀ ਨੇ ਲੋਕਾਂ ਦੇ ਦੁਬਾਰਾ ਕਢਾਏ ਕੰਬਲ, ਫਸਲਾਂ ਦਾ ਵੀ ਹੋਇਆ ਨੁਕਸਾਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 4
Users Today : 5
Users Yesterday : 120
Users Last 7 days : 311

ਰਾਸ਼ੀਫਲ

error: Content is protected !!