ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪੁਲਿਸ ਕਾਰਵਾਈ: ਸਿਟੀ ਇੰਚਾਰਜ ਬਲਜੀਤ ਸਿੰਘ ਢਿਲੋਂ ਦੀ ਅਗਵਾਈ ਹੇਠ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਨੌਜਵਾਨ ਕਾਬੂ

ਪੁਲਿਸ ਕਾਰਵਾਈ: ਸਿਟੀ ਇੰਚਾਰਜ ਬਲਜੀਤ ਸਿੰਘ ਢਿਲੋਂ ਦੀ ਅਗਵਾਈ ਹੇਠ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਨੌਜਵਾਨ ਕਾਬੂ

ਸਥਾਨਕ ਸਿਟੀ ਪੁਲਿਸ ਨੇ ਉੱਚ ਪੁਲਿਸ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ’ਚ ਤਿੰਨ ਨੌਜਵਾਨਾਂ ਨੂੰ ਨਸ਼ੀਲੀਆ ਤੇ ਪਾਬੰਦੀਸ਼ੁਦਾ ਗੋਲੀਆ ਵੇਚਣ ਦੇ ਮਾਮਲੇ ’ਚ ਕਾਬੂ ਕੀਤਾ ਹੈ।

ਬਰਨਾਲਾ ਬਿਊਰੋ 24 ਮਾਰਚ

                ਸਥਾਨਕ ਸਿਟੀ ਪੁਲਿਸ ਨੇ ਉੱਚ ਪੁਲਿਸ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ’ਚ ਤਿੰਨ ਨੌਜਵਾਨਾਂ ਨੂੰ ਨਸ਼ੀਲੀਆ ਤੇ ਪਾਬੰਦੀਸ਼ੁਦਾ ਗੋਲੀਆ ਵੇਚਣ ਦੇ ਮਾਮਲੇ ’ਚ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋ 250 ਨਸ਼ੀਲੀਆ ਗੋਲੀਆ ਬਰਾਮਦ ਹੋਈਆ ਹਨ। ਇਸ ਸਬੰਧ ’ਚ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋ ਨੇ ਦੱਸਿਆ ਕਿ ਸਿਟੀ ਪੁਲਿਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਤਪਾ ਦੇ ਦੋ ਵਿਅਕਤੀ ਜੋ ਨਸ਼ਾ ਕਰਨ ਦੇ ਆਦੀ ਹੋਣ ਦੇ ਨਾਲੋ-ਨਾਲ ਬਾਹਰੋ ਸਸਤੇ ਭਾਅ ’ਤੇ ਨਸ਼ੀਲੀਆ ਗੋਲੀਆ ਲਿਆ ਕੇ ਅੱਗੇ ਇਕ ਹੋਰ ਨੌਜਵਾਨ ਨੂੰ ਵੇਚਦੇ ਹਨ। ਜਿਸ ’ਤੇ ਪਲਿਸ ਨੇ ਕਾਰਵਾਈ ਕਰਦਿਆਂ ਸੂਰਜ ਕੁਮਾਰ ਉਰਫ ਆਂਡਾ ਵਾਸੀ ਤਪਾ, ਸੁੱਖਾ ਵਾਸੀ ਢਿੱਲਵਾ ਰੋਡ ਤਪਾ ਤੇ ਸੰਦੀਪ ਸਿੰਘ ਉਰਫ ਟੀਂਡਾ ਵਾਸੀ ਤਪਾ ਨੂੰ ਦਬੋਚ ਕੇ ਉਨ੍ਹਾਂ ਕੋਲੋ 250 ਨਸ਼ੀਲੀਆ ਗੋਲੀਆ ਬਰਾਮਦ ਕੀਤੀਆਂ ਹਨ। ਜਿਨ੍ਹਾਂ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਗੁਰਪਿਆਰ ਸਿੰਘ ਆਦਿ ਵੀ ਹਾਜਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਸਿਵਲ ਡਿਫੈਂਸ ਵਲੰਟੀਅਰ ਆਫ਼ਤ ਦੀ ਸਥਿਤੀ ’ਚ ਨਿਭਾਉਂਦੇ ਹਨ ਮੋਹਰੀ ਭੂਮਿਕਾ: ਕਮਾਂਡੈਂਟ ਬਲਜਿੰਦਰ ਸਿੰਘ ਡੀਆਈਜੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 4
Users Today : 5
Users Yesterday : 120
Users Last 7 days : 311

ਰਾਸ਼ੀਫਲ

error: Content is protected !!