Home » ਪ੍ਰਮੁੱਖ ਖ਼ਬਰਾਂ » 15 ਮਈ ਦੇ ਸੱਦੇ ਉੱਤੇ ਬਲਾਕ ਸ਼ਹਿਣਾ ਤੋਂ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਾਂਗੇ,,,, ਭੋਲਾ ਸਿੰਘ ਛੰਨਾਂ

15 ਮਈ ਦੇ ਸੱਦੇ ਉੱਤੇ ਬਲਾਕ ਸ਼ਹਿਣਾ ਤੋਂ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਾਂਗੇ,,,, ਭੋਲਾ ਸਿੰਘ ਛੰਨਾਂ

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਭਦੌੜ ਵਿਖੇ ਹੋਈ ਜਿਸ ਵਿੱਚ ਕਿਸਾਨੀ ਨਾਲ ਸਬੰਧਤ ਹੋਰਨਾਂ ਮਾਮਲਿਆਂ ਤੋਂ ਇਲਾਵਾ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰਾਜਪਾਲ ਭਵਨ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ ਉਸ ਵਿੱਚ ਬਲਾਕ ਸ਼ਹਿਣਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ
[responsivevoice_button voice="Hindi Male"]

ਬੇਅੰਤ ਬਰਨਾਲਾ 12 ਮਈ

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਭਦੌੜ ਵਿਖੇ ਹੋਈ ਜਿਸ ਵਿੱਚ ਕਿਸਾਨੀ ਨਾਲ ਸਬੰਧਤ ਹੋਰਨਾਂ ਮਾਮਲਿਆਂ ਤੋਂ ਇਲਾਵਾ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰਾਜਪਾਲ ਭਵਨ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ ਉਸ ਵਿੱਚ ਬਲਾਕ ਸ਼ਹਿਣਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਇਸ ਤੋਂ ਇਲਾਵਾ ਕੋਆਪ੍ਰਟਿਵ ਬੈਂਕਾਂ ਵੱਲੋਂ ਕਿਸਾਨਾਂ ਨੂੰ ਵਧੇ ਹੋਏ ਅਤੇ ਨਵੇਂ ਹੱਦ ਕਰਜ਼ੇ ਨਾਂ ਦੇਣ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ, ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਨਵੇਂ ਵਧੇ ਹੋਏ ਹੱਦ ਕਰਜ਼ਿਆਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਖੇਤੀ ਲਈ ਜਲਦੀ ਦਿੱਤੇ ਜਾਣ ਜੇਕਰ ਇਹ ਮੰਗਾਂ ਦਾ ਜਲਦੀ ਨਿਪਟਾਰਾ ਨਾਂ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ, ਕਿਸਾਨਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

ਮੌਸਮ ਦੀ ਖਰਾਬੀ ਕਾਰਨ ਕੱਲ੍ਹ ਗੜੇਮਾਰੀ ਹੋਈ ਹੈ ਉਸ ਨਾਲ ਕਿਸਾਨਾਂ ਦੀ ਹਰੇ ਚਾਰੇ ਦੀ ਫ਼ਸਲ ਅਤੇ ਮੱਕੀ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਉਸ ਦਾ ਸਰਕਾਰ ਜਲਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ।

15 ਮਈ ਦੇ ਸੱਦੇ ਉੱਤੇ ਬਲਾਕ ਸ਼ਹਿਣਾ ਤੋਂ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਾਂਗੇ,,,, ਭੋਲਾ ਸਿੰਘ ਛੰਨਾਂ
15 ਮਈ ਦੇ ਸੱਦੇ ਉੱਤੇ ਬਲਾਕ ਸ਼ਹਿਣਾ ਤੋਂ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਾਂਗੇ,,,, ਭੋਲਾ ਸਿੰਘ ਛੰਨਾਂ

ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਜ਼ਿਲ੍ਹਾ ਮੀਤ ਪ੍ਰਧਾਨ ਰਾਮ ਸਿੰਘ ਸ਼ਹਿਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ, ਇਨ੍ਹਾਂ ਤੋਂ ਇਲਾਵਾ ਬਲਾਕ ਦੇ ਜ ਸਕੱਤਰ ਕਾਲਾ ਜੈਦ, ਅਮਨਦੀਪ ਸਿੰਘ ਟਿੰਕੂ, ਮੱਘਰ ਸਿੰਘ ਸ਼ਹਿਣਾ, ਹਰਦੇਵ ਸਿੰਘ ਜੰਗੀਆਣਾ, ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ ਬੱਲੋਕੇ, ਮੀਤ ਸਿੰਘ ਬੱਲੋਕੇ, ਜਗਦੇਵ ਸਿੰਘ ਚੀਮਾ,ਹਰਮੰਡਲ ਸਿੰਘ ਜੋਧਪੁਰ, ਕੁਲਵਿੰਦਰ ਕੌਰ ਸੰਧੂ ਕਲਾਂ,ਧੀਰਜ ਭਦੌੜ, ਗੁਰਦੀਪ ਸਿੰਘ, ਸੁਰਜੀਤ ਸਿੰਘ, ਸਾਗਰ ਸਿੰਘ ਉੱਗੋਕੇ, ਅਵਤਾਰ ਸਿੰਘ ਭਗਤਪੁਰਾ, ਦਲਜੀਤ ਸਿੰਘ ਗਿੱਲ ਕੋਠੇ, ਬਹਾਦਰ ਸਿੰਘ ਛੰਨਾਂ,ਤਾਰਾ ਸਿੰਘ ਤਾਜੋਕੇ ਆਦਿ ਆਗੂ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਐੱਸਜੀਐੱਨ ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਨਵੇਂ ਵਿਦਿਅਕ ਵਰ੍ਹੇ ਦਾ ਸ਼ਾਨਦਾਰ ਆਗਾਜ਼ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 2 1
Users Today : 29
Users Yesterday : 24
Users Last 7 days : 198

ਰਾਸ਼ੀਫਲ