Home » ਪ੍ਰਮੁੱਖ ਖ਼ਬਰਾਂ » ਬਰਨਾਲਾ ਨਿਗਮ ਤੇ ਕੌਂਸਲ ਚੋਣਾਂ: ਵੋਟਾਂ ਦੀ ਗਿਣਤੀ ਲਈ ਪ੍ਰਬੰਧ ਮੁਕੰਮਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਦਿੱਤਾ ਅੰਤਿਮ ਰੂਪ

ਬਰਨਾਲਾ ਨਿਗਮ ਤੇ ਕੌਂਸਲ ਚੋਣਾਂ: ਵੋਟਾਂ ਦੀ ਗਿਣਤੀ ਲਈ ਪ੍ਰਬੰਧ ਮੁਕੰਮਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਦਿੱਤਾ ਅੰਤਿਮ ਰੂਪ

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਪਈਆਂ ਵੋਟਾਂ ਦੀ ਗਿਣਤੀ ਵੱਖ-ਵੱਖ ਨਿਰਧਾਰਿਤ ਕੇਂਦਰਾਂ ਉੱਪਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
[responsivevoice_button voice="Hindi Male"]

ਬੇਅੰਤ ਬਰਨਾਲਾ 28 ਮਈ

ਚੋਣਾਂ ਦੇ ਇਸ ਅਹਿਮ ਪੜਾਅ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਪਈਆਂ ਵੋਟਾਂ ਦੀ ਗਿਣਤੀ ਵੱਖ-ਵੱਖ ਨਿਰਧਾਰਿਤ ਕੇਂਦਰਾਂ ਉੱਪਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਪਈਆਂ ਵੋਟਾਂ ਦੀ ਗਿਣਤੀ ਵੱਖ-ਵੱਖ ਨਿਰਧਾਰਿਤ ਕੇਂਦਰਾਂ ਉੱਪਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸੇ ਲੜੀ ਤਹਿਤ ਅੱਜ ਰਿਟਰਨਿੰਗ ਅਫ਼ਸਰ ਬਰਨਾਲਾ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਿਵੇਕ ਕੁਮਾਰ ਮੋਦੀ ਭਾਰਤੀ ਪ੍ਰਸ਼ਾਸਨਿਕ ਸੇਵਾ ਵੱਲੋਂ ਸਥਾਨਕ ਐੱਸ ਡੀ ਕਾਲਜ ਆਫ ਫਾਰਮੇਸੀ ਵਿਖੇ ਸਥਾਪਿਤ ਕੀਤੇ ਗਏ ਮੁੱਖ ਗਿਣਤੀ ਕੇਂਦਰ ਦਾ ਉਚੇਚੇ ਤੌਰ ‘ਤੇ ਦੌਰਾ ਕੀਤਾ ਗਿਆ ਅਤੇ ਉੱਥੇ ਮੌਜੂਦ ਸੁਰੱਖਿਆ ਤੇ ਹੋਰਨਾਂ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਦੀ ਹਾਜ਼ਰੀ ਵਿੱਚ ਵੋਟਾਂ ਦੀ ਗਿਣਤੀ ਕਰਨ ਵਾਲੇ ਸਮੁੱਚੇ ਅਮਲੇ ਦੀ ਵਿਸ਼ੇਸ਼ ਰਿਹਰਸਲ ਵੀ ਕਰਵਾਈ ਗਈ ਤਾਂ ਜੋ ਗਿਣਤੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਪਈਆਂ ਵੋਟਾਂ ਦੀ ਗਿਣਤੀ ਵੱਖ-ਵੱਖ ਨਿਰਧਾਰਿਤ ਕੇਂਦਰਾਂ ਉੱਪਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਪਈਆਂ ਵੋਟਾਂ ਦੀ ਗਿਣਤੀ ਵੱਖ-ਵੱਖ ਨਿਰਧਾਰਿਤ ਕੇਂਦਰਾਂ ਉੱਪਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਦੇ 48 ਵਾਰਡਾਂ ਦੀਆਂ ਵੋਟਾਂ ਦੀ ਗਿਣਤੀ ਭਲਕੇ ਸਵੇਰੇ 8 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਗਿਣਤੀ ਕੇਂਦਰ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਮੋਬਾਈਲ ਫੋਨ ਲੈ ਕੇ ਜਾਣ ਦੀ ਬਿਲਕੁਲ ਇਜਾਜ਼ਤ ਨਹੀਂ ਹੋਵੇਗੀ। ਚੋਣ ਕਮਿਸ਼ਨ ਵੱਲੋਂ ਸਮੁੱਚੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਗਰਾਨ ਵੀ ਤਾਇਨਾਤ ਕੀਤੇ ਗਏ ਹਨ। ਦੂਜੇ ਪਾਸੇ ਜ਼ਿਲ੍ਹੇ ਦੀਆਂ ਬਾਕੀ ਨਗਰ ਕੌਂਸਲਾਂ ਲਈ ਵੀ ਵੱਖਰੇ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਸ ਤਹਿਤ ਨਗਰ ਕੌਂਸਲ ਤਪਾ ਦੇ 15 ਵਾਰਡਾਂ ਦੀ ਗਿਣਤੀ ਤਹਿਸੀਲ ਕੰਪਲੈਕਸ ਤਪਾ ਵਿਖੇ ਹੋਵੇਗੀ ਜਦਕਿ ਨਗਰ ਕੌਂਸਲ ਭਦੌੜ ਦੇ 13 ਵਾਰਡਾਂ ਲਈ ਪ੍ਰਧਾਨ ਮੰਤਰੀ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਅਤੇ ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੀ ਗਿਣਤੀ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਧਨੌਲਾ ਨੂੰ ਗਿਣਤੀ ਕੇਂਦਰ ਬਣਾ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਖੇਤੀਬਾੜੀ ਵਿਭਾਗ ਨੇ ਪਿੰਡ ਠੀਕਰੀਵਾਲ ਵਿੱਚ ਝੋਨੇ ਦੀ ਸਿੱਧੀ ਬਿਜਾਈ ਡੀ.ਐੱਸ.ਐਰ ਦੀ ਕਰਵਾਈ ਸ਼ੁਰੂਆਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 3 3 5 2
Users Today : 7
Users Yesterday : 19
Users Last 7 days : 353

ਰਾਸ਼ੀਫਲ