Home » ਪ੍ਰਮੁੱਖ ਖ਼ਬਰਾਂ » ਭਦੌੜ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ, 1 ਕਿੱਲੋ 22 ਗ੍ਰਾਮ ਅਫੀਮ ਸਮੇਤ ਦੋ ਕਾਬੂ

ਭਦੌੜ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ, 1 ਕਿੱਲੋ 22 ਗ੍ਰਾਮ ਅਫੀਮ ਸਮੇਤ ਦੋ ਕਾਬੂ

ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ IPS ਅਤੇ ਸ੍ਰੀ ਜਸਕਰਨ ਸਿੰਘ (PPS) ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਭਦੌੜ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫਤਾਰ ਕੀਤਾ।
[responsivevoice_button voice="Hindi Male"]

ਬੇਅੰਤ ਬਰਨਾਲਾ 13 ਮਈ

ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਆਈ.ਪੀ.ਐੱਂਸ ਅਤੇ ਸ੍ਰੀ ਜਸਕਰਨ ਸਿੰਘ  ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਭਦੌੜ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫਤਾਰ ਕੀਤਾ। ਇੰਸਪੈਕਟਰ ਸ੍ਰੀ ਹਰਸਿਮਰਨਜੀਤ ਸਿੰਘ ਮੁੱਖ ਅਫਸਰ ਥਾਣਾ ਭਦੌੜ ਦੀ ਅਗਵਾਈ ਹੇਠ ਸ:ਬ ਸੁਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਪਿੰਡ ਹਿੰਮਤਪੁਰਾ ਵੱਲੋਂ ਪੈਦਲ ਆ ਰਹੇ

 

ਇੰਸਪੈਕਟਰ ਸ੍ਰੀ ਹਰਸਿਮਰਨਜੀਤ ਸਿੰਘ ਮੁੱਖ ਅਫਸਰ ਥਾਣਾ ਭਦੌੜ ਦੀ ਅਗਵਾਈ ਹੇਠ ਸ:ਬ ਸੁਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਪਿੰਡ ਹਿੰਮਤਪੁਰਾ ਵੱਲੋਂ ਪੈਦਲ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ।
ਇੰਸਪੈਕਟਰ ਸ੍ਰੀ ਹਰਸਿਮਰਨਜੀਤ ਸਿੰਘ ਮੁੱਖ ਅਫਸਰ ਥਾਣਾ ਭਦੌੜ ਦੀ ਅਗਵਾਈ ਹੇਠ ਸ:ਬ ਸੁਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਪਿੰਡ ਹਿੰਮਤਪੁਰਾ ਵੱਲੋਂ ਪੈਦਲ ਆ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ।

ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ‘ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿੱਲੋ 22 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਭਦੌੜ ਵਿਖੇ ਐੱਂਨ.ਡੀ.ਪੀ.ਐਂਸ  ਏ.ਐੱਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 38 ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛ-ਗਿੱਛ ਦੌਰਾਨ ਨਸ਼ਾ ਤਸਕਰੀ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਪੰਜਾਬ ਸੰਭਾਲੋ ਮੁਹਿੰਮ ਤਹਿਤ ਬਸਪਾ ਦੀ ਹਲਕਾ ਮਹਿਲ ਕਲਾਂ ਮੀਟਿੰਗ: ਸੈਕਟਰ ਅਤੇ ਬੂਥ ਪੱਧਰ ਦਾ ਢਾਂਚਾ 15 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼

0 0 votes
Article Rating
Subscribe
Notify of
guest
0 Comments
Oldest
Newest Most Voted