ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪੰਜਾਬੀਆਂ ਨੂੰ ਮਿਲੀ ਵੱਡੀ ਰਾਹਤ , ਪੰਜਾਬ ਸਰਕਾਰ ਨੇ ਬਿਜਲੀ ਦਰਾਂ ‘ਚ ਕੀਤੀ ਕਟੌਤੀ

ਪੰਜਾਬੀਆਂ ਨੂੰ ਮਿਲੀ ਵੱਡੀ ਰਾਹਤ , ਪੰਜਾਬ ਸਰਕਾਰ ਨੇ ਬਿਜਲੀ ਦਰਾਂ ‘ਚ ਕੀਤੀ ਕਟੌਤੀ  

ਪੰਜਾਬੀਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਕਟੌਤੀ ਕਰਦਿਆਂ ਆਮ ਲੋਕਾਂ ਨੂੰ ਬਹੁਤ  ਵੱਡਾ ਫਾਇਦਾ ਦਿੱਤਾ ਹੈ।  ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਕੀਮਤਾਂ ਵਿਚ 1.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ।
ਪੰਜਾਬੀਆਂ ਨੂੰ ਮਿਲੀ ਵੱਡੀ ਰਾਹਤ , ਪੰਜਾਬ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ  

ਚੰਡੀਗੜ੍ਹ ਬਿਊਰੋ 6 ਮਾਰਚ

ਪੰਜਾਬੀਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਕਟੌਤੀ ਕਰਦਿਆਂ ਆਮ ਲੋਕਾਂ ਨੂੰ ਬਹੁਤ  ਵੱਡਾ ਫਾਇਦਾ ਦਿੱਤਾ ਹੈ।  ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਕੀਮਤਾਂ ਵਿਚ 1.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ।

ਜਾਣਕਾਰੀ ਅਨੁਸਾਰ ਘਰੇਲੂ ਖਪਤਕਾਰਾਂ ਲਈ 1.5 ਰੁਪਏ ਪ੍ਰਤੀ ਯੁਨਿਟ ਤੱਕ ਕੀਮਤਾਂ ’ਚ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਦੁਕਾਨਾਂ ਤੇ ਵਪਾਰਕ ਦੁਕਾਨਾਂ ਤੇ ਯੂਨਿਟਾਂ ਲਈ 79 ਪੈਸੇ ਪ੍ਰਤੀ ਯੁਨਿਟ ਤੱਕ ਰੇਟ ਘਟਾ ਦਿੱਤੇ ਹਨ। ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ ਵਿਚ 74 ਪੈਸੇ ਪ੍ਰਤੀ ਯੂਨਿਟ ਦੀ ਕਮੀ ਕੀਤੀ ਗਈ ਹੈ

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾਖਿਲਾਫ਼ੀ ਕੀਤੀ- ਨਾਭਾ

ਈ.ਵੀ. ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤਾ ਗਿਆ ਹੈ, ਜੋ ਕਿ ਦੇਸ਼ ਵਿਚ ਸਭ ਤੋਂ ਘੱਟ ਹੈ। ਨਵੇਂ ਟੈਰਿਫ ਆਰਡਰ ਵਿਚ ਕਿਹਾ ਗਿਆ ਹੈ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਪੀ.ਐਸ.ਪੀ.ਸੀ.ਐਲ. ਪਹਿਲੀ ਵਾਰ ਇਕ ਕੁਸ਼ਲ ਅਤੇ ਲਾਭਦਾਇਕ ਅਤੇ ਟੋਪ ਦੀ ਕੰਪਨੀ ਬਣ ਗਈ ਹੈ।

ਇਹ ਦੱਸਣਯੋਗ ਹੈ ਕਿ  ਕਿ ਨਵੇਂ ਟੈਰਿਫ 1 ਅਪ੍ਰੈਲ ਤੋਂ ਲਾਗੂ ਕੀਤੇ ਜਾਣਗੇ। ਜਾਰੀ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸਰਕਾਰ ਦੇ ਕੰਮਾਂ ਦੁਆਰਾ ਪੀ.ਐਸ.ਪੀ.ਸੀ.ਐਲ ਪਹਿਲੀ ਵਾਰ ਇੱਕ ਕੁਸ਼ਲ ਅਤੇ ਲਾਭਦਾਇਕ ਕੰਪਨੀ ਬਣੀ। ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2024-25 ਵਿੱਚ ਏ+ ਰੇਟਿੰਗ ਅਤੇ ₹2634 ਕਰੋੜ ਦਾ ਮੁਨਾਫਾ ਮਿਲਿਆ ਹੈ। ਇਹ ਮਾਨ ਸਰਕਾਰ ਦੇ ਯਤਨਾਂ ਦਾ ਨਤੀਜਾ ਹੋ ਸਕਦਾ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ 8 ਮਾਰਚ ਨੂੰ ਕਰਵਾਇਆ ਜਾਵੇਗਾ ਵਿਸ਼ਾਲ ਸਾਹਿਤਕ ਸਮਾਗਮ, ਚਮਕੌਰ ਸਿੰਘ ਸੇਖੋਂ ਦੀ ਪੁਸਤਕ ਹੋਵੇਗੀ ਲੋਕ ਅਰਪਣ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 3 0
Users Today : 17
Users Yesterday : 25
Users Last 7 days : 313

ਰਾਸ਼ੀਫਲ

error: Content is protected !!