
ਪਾਕਿਸਤਾਨ ਤੋਂ ਮੰਗਵਾ ਪੰਜਾਬ ‘ਚ ਕਰਦੇ ਸੀ ਨਸ਼ਾ ਅਤੇ ਹਥਿਆਰ ਸਪਲਾਈ, ਪੁਲਿਸ ਨੇ 2 ਕਿੱਲੋ 700 ਗ੍ਰਾਮ ਹੈਰੋਇਨ ਅਤੇ ਵਿਦੇਸ਼ੀ ਪਿਸਟਲ ਸਮੇਤ ਤਿੰਨ ਕੀਤੇ ਕਾਬੂ। ਬਰਨਾਲਾ ਪੁਲਿਸ ਵੱਲੋਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਪੰਜਾਬ ਚ ਵੇਚਣ ਵਾਲੇ ਗਰੋਹ ਦੇ ਤਿੰਨ ਮੈਂਬਰ ਫੜਨ ਦਾ ਸਮਾਚਾਰ ਪ੍ਰਾਪਤ ਹੋਇਆ। ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ












