ਅਪਰਾਧ

ਵਿਦਿਆਰਥੀ ਸੰਘਰਸ਼ ਦੇ ਦਬਾਅ ਅੱਗੇ ਝੁਕਿਆ ਪੀਏਯੂ ਪ੍ਰਸ਼ਾਸ਼ਨ

ਵਿਦਿਆਰਥੀ ਸੰਘਰਸ਼ ਨੇ ਰੁੱਖ ਕੱਟਣ ਦਾ ਫੈਂਸਲਾ ਰੱਦ ਕਰਵਾਇਆ ਲੁਧਿਆਣਾ ਬਿਊਰੋ। ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਤਕਰੀਬਨ 100 ਦਰਖ਼ਤ ਕੱਟੇ ਜਾਣ ਖ਼ਿਲਾਫ਼ ਰੋਸ ਮੁਜਾਹਰੇ, ਨੁੱਕੜ ਮੀਟਿੰਗਾਂ, ਪ੍ਰਚਾਰ ਕੀਤਾ ਜਾ ਰਿਹਾ ਸੀ। ਅੱਜ ਰੁੱਖ ਬਚਾਓ ਮੋਰਚਾ ਪੀਏਯੂ ਦੀ ਵਾਈਸ ਚਾਂਸਲਰ ਨਾਲ ਮੀਟਿੰਗ ਹੋਈ, ਜਿਸ ਚ ਵਾਈਸ ਚਾਂਸਲਰ ਨੇ ਭਰੋਸਾ ਦਿੱਤਾ

Read More »

ਜਲੰਧਰ ਦੀ ਫੈਕਟਰੀ ‘ਚ ਵਾਪਰਿਆ ਬੇਹੱਦ ਦਰਦਨਾਕ ਹਾਦਸਾ, ਪੈ ਗਿਆ ਭੜਥੂ, 3 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ….

ਜਲੰਧਰ ਬਿਊਰੋ (ਖੁੱਲੀਆਂ ਅੱਖਾਂ) ਜਲੰਧਰ ਦੀ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਨੌਂ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ, ਗਦਈਪੁਰ

Read More »

ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ; ਜਾਣੋ ਕੀ ਹੈ ਪੂਰਾ ਮਾਮਲਾ…

ਪਟਿਆਲਾ ਬਿਊਰੋ  (ਖੁੱਲ੍ਹੀਆਂ ਅੱਖਾਂ): ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (IG) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਮਰ ਸਿੰਘ ਚਾਹਲ, ਜੋ ਆਈਜੀ ਵਜੋਂ

Read More »

“ਇਹ ਵਾਰਦਾਤ ਕੋਈ ਪਹਿਲੀ ਨਹੀਂ”

ਬੱਸ ਸਟੈਂਡ ਸਾਹਮਣੇ, ਕਰਿਆਨੇ ਦੀ ਦੁਕਾਨ ਦੇ ਭੰਨੇ ਸ਼ੀਸ਼ੇ ਬਰਨਾਲਾ ਬਿਊਰੋ। ਬਰਨਾਲਾ ਦੇ ਬਸ ਅੱਡੇ ਦੇ ਬਿਲਕੁਲ ਸਾਹਮਣੇ ਇਕ ਕਰਿਆਨੇ ਦੀ ਦੁਕਾਨ ‘ਤੇ ਦੋ ਨੌਜਵਾਨਾਂ ਨੇ ਪੱਥਰਾਅ ਕਰ ਦਿੱਤਾ। ਸ਼ੀਸ਼ਿਆਂ ਦੇ ਚਕਨਾਚੂਰ ਹੋਣ ਦੀ ਆਵਾਜ਼ ਨਾਲ ਇਲਾਕੇ ਦੇ ਦੁਕਾਨਦਾਰਾਂ ਵਿੱਚ ਸਹਿਮ ਬਣ ਗਿਆ।               ਪੀੜਤ ਦੁਕਾਨਦਾਰ ਉਗਰਸੇਨ ਨੇ ਦੱਸਿਆ ਕਿ ਅਚਾਨਕ ਦੋ ਲੜਕੇ ਉਸ ਦੀ

Read More »

ਕਬੱਡੀ ਟੂਰਨਾਮੈਂਟ ‘ਚ ਗੋਲ਼ੀਬਾਰੀ, ਖੇਡ ਪ੍ਰੇਮੀਆਂ ‘ਚ ਰੋਹ

ਖੇਡ ਪ੍ਰੇਮੀਆਂ ਨੇ ਚਲਦੇ ਟੂਰਨਾਮੈਂਟ ਵਿੱਚ ਨੌਜਵਾਨ ਦੇ ਕਤਲ ਦੀ ਕੀਤੀ ਨਿਖੇਧੀ ਨੈਸ਼ਨਲ ਬਿਊਰੋ। 15 ਦਸੰਬਰ 2025 ਨੂੰ ਮੁਹਾਲੀ ਵਿੱਚ ਚੱਲ ਰਹੇ ਕਬੱਡੀ ਕੱਪ ਟੂਰਨਾਮੈਂਟ ਦਾ ਲਾਈਵ ਪ੍ਰਸਾਰਣ ਇੱਕ ਨਿੱਜੀ ਯੂ-ਟਿਊਬ ਚੈੱਨਲ ਉੱਤੇ ਚਲ ਰਿਹਾ ਸੀ। ਕੈਮਰੇ ‘ਚ ਦਿੱਖ ਰਹੇ ਖਿਡਾਰੀ ਮੈਚ ਖੇਡਣ ਦੀ ਤਿਆਰੀ ਕਰ ਰਹੇ ਸਨ, ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਆਈ ਅਤੇ

Read More »

ਸਕੂਲੀ ਬੱਚੀਆਂ ਨਾਲ ਛੇੜਛਾੜ ਕਰਨ ਵਾਲੇ ਸਰਕਾਰੀ ਅਧਿਆਪਕ ਤੇ ਪੁਲਿਸ ਨੇ ਕੀਤਾ ਪਰਚਾ ਦਰਜ਼

ਪਹਿਲਾਂ ਸਕੂਲ ਚੋਂ ਕੀਤੀ ਸੀ ਬਦਲੀ

ਬਰਨਾਲਾ ਬਿਊਰੋ ਸਰਕਾਰੀ ਸਕੂਲ ਚ ਪੜਨ ਵਾਲੀਆਂ ਵਿਦਿਆਰਥਣਾਂ ਨਾਲ਼ ਸਕੂਲ ਦੇ ਹੀ ਸਰਕਾਰੀ ਅਧਿਆਪਕ ਵੱਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸਤੋਂ ਬਾਅਦ ਸਿੱਖਿਆ ਵਿਭਾਗ ਨੇ ਉਕਤ ਅਧਿਆਪਕ ਦੀ ਬਦਲੀ ਕਰ ਦਿੱਤੀ ਸੀ ਅਤੇ ਹੁਣ ਉਸ ਅਧਿਆਪਕ ਤੇ ਪੁਲਿਸ ਵਲੋਂ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਬਰਨਾਲਾ ਪੁਲਿਸ ਦੇ ਡੀ ਐਸ ਪੀ

Read More »

ਸਾਵਧਾਨ!

ਤੁਸੀ ਵੀ ਹੋ ਸਕਦੇ ਓ ਇੰਝ ਠੱਗੀ ਦੇ ਸ਼ਿਕਾਰ ਜਾਣੋ ਕਿਵੇਂ ਬਚੀਏ ? ਨੈਸ਼ਨਲ ਬਿਊਰੋ। ਡਿਜੀਟਲ ਇੰਡੀਆ ਹੋਣ ਦੇ ਨਾਲ ਬੇਸ਼ੱਕ ਕਾਗਜ ਕਾਰਵਾਈ ਵਿੱਚ ਵੱਡੀ ਪੱਧਰ ‘ਤੇ ਘਾਟ ਹੋਈ ਹੈ ਤੇ ਇਸ ਨਾਲ ਸਮੇਂ ਦੀ ਵੀ ਬੱਚਤ ਹੋਣਾ ਸੁਭਾਵਿਕ ਹੈ ਪ੍ਰੰਤੂ ਹਰ ਕੰਮ ਆਨਲਾਈਨ ਹੋਣ ਦੇ ਨਾਲ ਸਾਈਬਰ ਠੱਗੀਆਂ ਦਾ ਜੋਖਮ ਵੀ ਵਧ ਗਿਆ ਹੈ।

Read More »

ਖੀਸੇ ਵਿੱਚੋਂ ਪਰਸ ਕੱਢ ਕੇ ਭੱਜਣ ਵਾਲੇ ਨਸ਼ੇੜੀ ਨੂੰ ਲੋਕਾਂ ਨੇ ਮੌਕੇ ਤੇ ਦਬੋਚਿਆ, ਕੀਤੀ ਚਿੱਤਰ ਪਰੇਡ

ਬਰਨਾਲ਼ਾ ਬਿਊਰੋ ਬਰਨਾਲਾ ਜ਼ਿਲ੍ਹੇ ਦੇ ਸਹਿਰ ਭਦੌੜ ਦੇ ਬਾਜਾਖਾਨਾ ਰੋਡ ਉੱਪਰ ਇੱਕ ਨਸ਼ੇੜੀ ਕਿਸਮ ਦੇ ਵਿਅਕਤੀ ਵੱਲੋਂ ਇੱਕ ਰਾਹ ਜਾਂਦੇ ਵਿਅਕਤੀ ਦੇ ਖੀਸੇ ਵਿੱਚੋਂ ਪਰਸ ਕੱਢ ਕੇ ਭੱਜਣ ਦੀ ਨਕਾਮ ਕੋਸ਼ਿਸ਼ ਕੀਤੀ ਗਈ, ਕਿਉਂਕਿ ਪਰਸ ਕੱਢ ਕੇ ਭੱਜਣ ਵਾਲਾ ਵਿਅਕਤੀ ਜਿਸ ਦਾ ਨਸ਼ਾ ਵੀ ਕੀਤਾ ਹੋਇਆ ਸੀ ਜਦੋਂ ਸਥਾਨਕ ਤਿੰਨ ਕੋਣੀ ਚੌਂਕ ਵਿੱਚੋਂ ਸ਼ਹਿਰ ਵੱਲ

Read More »

ਖੇਤਾਂ ਚ ਮਿਲੀ ਨਵ ਜਨਮੇ ਬੱਚੇ ਦੀ ਲਾਸ਼, ਲੋਕ ਸਹਿਮੇ, ਪਹੁੰਚੀ ਪੁਲਿਸ

ਸ਼ੁੱਕਰਵਾਰ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਦੀ ਪੰਚਾਇਤੀ ਜ਼ਮੀਨ ਵਿੱਚੋਂ ਇੱਕ ਨਵ- ਜਨਮੇਂ ਬੱਚੇ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਆਰੰਭ ਦਿੱਤੀ ਹੈ।           ਇਸ ਸਬੰਧੀ ਜਾਣਕਾਰੀ ਦਿੰਦੇਆਂ ਡੀਐਸਪੀ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ

Read More »

ਚਿੱਟਾ ਹੋਇਆ ਲਹੂ, ਜ਼ਮੀਨ ਲਈ ਚਾਚੇ ਨੇ ਭਤੀਜੇ ਨੂੰ ਮਾਰੀ ਗੋਲੀ

ਗੋਲੀ ਮੱਥੇ ‘ਚ ਵੱਜਣ ਕਾਰਨ ਭਤੀਜੇ ਨੇ ਮੌਕੇ ‘ਤੇ ਹੀ ਤੋੜਿਆ ਦਮ ਮੋਗਾ ਜ਼ਿਲ੍ਹੇ ਦੇ ਪਿੰਡ ਮਾਛੀਕੇ ਵਿਖੇ ਰਿਸ਼ਤਿਆਂ ਨੂੰ ਤਾਰ- ਤਾਰ ਕਰ ਦੇਣ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਚਾਚੇ ਨੇ ਜ਼ਮੀਨ ਦੇ ਟੋਟੇ ਦੀ ਖਾਤਰ ਆਪਣੇ ਸਕੇ ਭਤੀਜੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

Read More »