ਖੇਤੀ

ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਕੇਂਦਰ ਤੇ ਪੰਜਾਬ ਸਰਕਾਰ

ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਮਨੋਜ ਸ਼ਰਮਾ। ਕਿਸਾਨ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੇ ਸਾਂਝੇ ਫਰੰਟ ਨੇ ਉਲੀਕੇ ਪੰਜਾਬ ਪੱਧਰੀ ਡੀ.ਸੀ. ਦਫਤਰਾਂ ਅੱਗੇ ਧਰਨਿਆਂ ਦੀ ਲੜੀ ਤਹਿਤ ਬਰਨਾਲਾ ਡੀ.ਸੀ. ਦਫ਼ਤਰ ਵਿਖੇ ਕਿਸਾਨ, ਮਜਦੂਰਾਂ, ਮੁਲਾਜ਼ਮਾਂ ਨੇ ਵੱਡੀ ਲਾਮਬੰਦੀ ਕਰ ਰੋਸ਼ ਪ੍ਰਦਰਸ਼ਨ ਕੀਤਾ।          ਇਸ ਮੌਕੇ ਆਗੂਆਂ ਨੇ ਕਿਹਾ ਕੀ ਕੁੱਲ ਵਰਗ ‘ਤੇ ਕਾਰਪੋਰੇਟ

Read More »

ਪੱਤਰਕਾਰਾਂ ‘ਤੇ ਦਰਜ ਕੀਤੇ ਪਰਚਿਆਂ ਦੇ ਵਿਰੋਧ ’ਚ ਮਾਨ ਦਾ ਪੁਤਲਾ ਫੂਕਿਆ

ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਦਵਾਉਣਾ ਚਾਹੁੰਦੀ ਹੈ “ਆਮ ਆਦਮੀ ਪਾਰਟੀ” ਬਰਨਾਲਾ ਬਿਊਰੋ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਪੰਜਾਬ ਦੇ ਦਰਜਨ ਭਰ ਪੱਤਰਕਾਰਾਂ ਤੇ ਦਰਜ ਕੀਤੇ ਗਏ ਪਰਚੇ ਦੇ ਵਿਰੋਧ ’ਚ ਅੱਜ ਪ੍ਰੈਸ ਕਲੱਬ ਭਦੌੜ ਵੱਲੋਂ ਜਨਤਕ ਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨਕੋਣੀ ਚੌਂਕ ਵਿਖੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।                      

Read More »

ਮੁਕੇਸ਼ ਮਲੌਦ ਦੇ ਹੱਕ ’ਚ ਉੱਤਰੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਮੁਜ਼ਾਹਰਾ

“ਆਪ” ਸਿਰਫ਼ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟਸ ਪੱਖੀ ਪਾਰਟੀ“- ਪੀਐੱਸਯੂ ਬਰਨਾਲਾ ਬਿਊਰੋ। ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਸਿਖਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਕੀਤੀ।                   ਇਸ ਮੌਕੇ ਪੀਐੱਸਯੂ ਦੇ ਸੂਬਾ ਆਗੂ ਸੁਖਦੀਪ ਹਥਨ

Read More »

‘ਲਿਖਣ, ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਬਰਦਾਸ਼ਤ ਨਹੀਂ’

ਤਰਕਸ਼ੀਲ ਸੁਸਾਇਟੀ ਨੇ ਪੱਤਰਕਾਰਾਂ ਤੇ ਆਰਟੀਆਈ ਕਾਰਕੰੁਨਾਂ ਵਿਰੁੱਧ ਦਰਜ ਕੇਸ ਫੌਰੀ ਰੱਦ ਕਰਨ ਦੀ ਕੀਤੀ ਮੰਗ ਬਰਨਾਲਾ ਬਿਊਰੋ। ਤਰਕਸ਼ੀਲ ਸੁਸਾਇਟੀ ਪੰਜਾਬ ਨੇ ਲੋਕ ਮਸਲਿਆਂ ’ਤੇ ਸਵਾਲ ਉਠਾਉਣ ਵਾਲੇ ਪੱਤਰਕਾਰਾਂ, ਸੋਸ਼ਲ ਮੀਡੀਆ ਕਾਰਕੁਨਾਂ ਅਤੇ ਆਰਟੀਆਈ ਕਾਰਕੰੁਨਾਂ ਸਮੇਤ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦੀ ਤਾਨਾਸ਼ਾਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ। ਪੰਜਾਬ ਸਰਕਾਰ ਨੂੰ

Read More »

“ਮਗਨਰੇਗਾ” ਲੋੜਵੰਦਾਂ ਲੋਕਾਂ ਲਈ ਜੀਵਨ- ਰੇਖਾ, ਇਸ ’ਚ ਛੇੜਛਾੜ ਬਰਦਾਸਤ ਨਹੀਂ

‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਮਨਰੇਗਾ ਵਰਕਰਾਂ ਦੇ ਹੱਕ ’ਚ ਉਠਾਈ ਅਵਾਜ਼ ਬਰਨਾਲਾ ਬਿਊਰੋ। ਵਿਧਾਨ ਸਭਾ ਦੀ ਵਿਸ਼ੇਸ਼ ਸਤਿਕਾਰ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਜ਼ਦੂਰਾਂ ਦੇ ਹੱਕ ’ਚ ਅਵਾਜ਼ ਬੁਲੰਦ ਕੀਤੀ ਹੈ। ਇਸ

Read More »

ਬੂਟਾ ਸਿੰਘ ਭਲੇਰੀਆ ਬਣੇ ਪਬਲਿਕ ਸਪੋਰਟਸ ਕਲੱਬ ਦੇ ਪ੍ਰਧਾਨ

ਪਬਲਿਕ ਸਪੋਰਟਸ ਕਲੱਬ (ਰਜਿ:) ਭਦੌੜ ਦਾ ਹੋਇਆ ਇਜਲਾਸ ਬਰਨਾਲਾ ਬਿਊਰੋ। ਪਬਲਿਕ ਸਪੋਰਟਸ ਕਲੱਬ (ਰਜਿ:) ਭਦੌੜ ਦਾ ਇਜਲਾਸ ਅੱਜ ਸਰਕਾਰੀ (ਕੰਨਿਆਂ) ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਹੋਇਆ,ਜਿਸ ਵਿਚ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਭਾਗ ਲਿਆ | ਇਸ ਇਜਲਾਸ ‘ਚ ਪਿਛਲੀ ਪ੍ਰਬੰਧਕ ਕਮੇਟੀ ਵੱਲੋਂ ਜਨਵਰੀ 2025 ਵਿੱਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਸੰਬਧੀ ਵਿਚਾਰ-ਵਿਟਾਦਰਾਂ ਕਰਨ ਤੋਂ ਇਲਾਵਾ

Read More »

ਸਾਂਝੇ ਸੰਘਰਸ਼ ਹੀ ਮਜ਼ਦੂਰ ਕਿਸਾਨ ਮੁਲਾਜ਼ਮ ਮਾਰੂ ਨੀਤੀਆਂ ਨੂੰ ਮੋੜਾ ਦੇ ਸਕਦੇ ਨੇ

ਕਿਸਾਨਾਂ ਨਾਲ ਰਲ ਕੇ ਸਾਂਝੇ ਸੰਘਰਸ਼ਾਂ ਨੂੰ ਤੇਜ਼ ਕੀਤਾ ਜਾਵੇਗਾ- ਸੀਟੂ ਬਰਨਾਲਾ ਬਿਊਰੋ। ਇੱਥੇ ਭੱਠਾ ਵਰਕਰਾਂ ਵੱਲੋਂ ਸੀਟੂ ਦੇ ਸੂਬਾਈ ਆਗੂ ਸਾਥੀ ਪ੍ਰੀਤਮ ਸਿੰਘ ਸਹਿਜੜਾ ਦੀ ਅਗਵਾਈ ਹੇਠ ਕੇਂਦਰੀ ਮੋਦੀ ਸਰਕਾਰ ਦੇ ਬਿਜਲੀ ਅਤੇ ਬੀਜ ਬਿਲਾਂ ਵਾਲ਼ੇ ਨਵੇਂ ਲਾਗੂ ਕੀਤੇ ਲੇਬਰ ਕੋਡਾ ਵਿਕਸਿਤ ਭਾਰਤ ਗਰੰਟੀ ਫਾਰ ਰੁਜ਼ਗਾਰ ਐਂਡ ਅਜੀਵਕਾ (ਗ੍ਰਾਮੀਨ) ਐਕਟ 2025 ਦੀਆਂ ਕਾਪੀਆਂ ਸਾੜ

Read More »