
ਭਵਿੱਖ ਨੂੰ ਲੈ ਕੇ ਚਿੰਤਤ, ਤਕਨੀਕੀ ਸਿੱਖਿਆ ਵਿਭਾਗ ਦੇ ਪਦਉੱਨਤ ਕਰਮਚਾਰੀ
ਜੁਆਇਨਿੰਗ ਰਿਪੋਰਟਾਂ ਜਮ੍ਹਾਂ ਕਰਵਾਉਣ ਦੇ ਬਾਵਜੂਦ ਤਿੰਨ ਮਹੀਨੇ ਬਾਅਦ ਵੀ ਨਾ ਸਟੇਸ਼ਨ ਮਿਲਿਆ, ਨਾ ਤਨਖਾਹ – ਪੀੜਤ ਚੰਡੀਗੜ੍ਹ ਬਿਊਰੋ। ਪੰਜਾਬ ਸਰਕਾਰ ਵਾਅਦੇ ਤਾਂ ਕਰ ਰਹੀ ਹੈ ਪਰ ਪੂਰ ਨਹੀਂ ਚੜ੍ਹਾ ਰਹੀ। ਜਿਸ ਦੀ ਮਿਸ਼ਾਲ ਤਾਜ਼ਾ ਮਿਸਾਲ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (ਪੌਲੀਟੈਕਨਿਕ ਵਿੰਗ) ਵਿੱਚ ਤਰੱਕੀ ਪ੍ਰਾਪਤ ਕਰਮਚਾਰੀ ਹਨ। ਜਿੰਨ੍ਹਾਂ ਨੂੰ ਤਰੱਕੀਆਂ







