ਧਰਮ

ਪੰਜਾਬ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਮਾਨਸੂਨ ਦੇਵੇਗਾ ਦਸਤਕ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਮਾਨਸੂਨ ਦੇਵੇਗਾ ਦਸਤਕ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਨਮੀ ਤੋਂ ਜਲਦ ਹੀ ਵੱਡੀ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ ਕਿਉਂਕਿ ਸੂਬੇ ਵਿੱਚ ਮਾਨਸੂਨ ਬਹੁਤ ਜਲਦ ਦਸਤਕ ਦੇਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅਗਲੇ ਦੋ ਤੋਂ ਤਿੰਨ ਦਿਨਾਂ ਦੇ ਅੰਦਰ-ਅੰਦਰ ਮਾਨਸੂਨ ਦੇ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵੱਲ ਤੇਜ਼ੀ ਨਾਲ ਅੱਗੇ ਵਧਣ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਬਣੇ ਹੋਏ ਹਨ

Read More »

23 ਮਾਰਚ ਨੂੰ ਤਪਾ ਵਿਖੇ ਮਨਾਇਆ ਜਾਵੇਗਾ ਅਮਰੀਕੀ ਸਾਮਰਾਜੀ ਵਿਰੋਧੀ ਦਿਵਸ

ਸਯੁੰਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ,ਪਾਵਰਕਾਮ ਮੁਲਾਜ਼ਮਾਂ ਤੇ ਪੈਨਸ਼ਨਰਾਂ, ਸਰਕਾਰੀ ਮੁਲਾਜ਼ਮਾਂ ਤੇ ਵਿਦਿਆਰਥੀਆਂ  ਦੀ ਸਾਂਝੀ ਮੀਟਿੰਗ ਭਾਕਿਯੂ ਡਕੌਂਦਾ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਪ੍ਰਧਾਨਗੀ ਹੇਠ ਪ੍ਰਤਖਸਰ ਗੁਰਦੁਆਰਾ ਉੱਗੋਕੇ ਵਿਖੇ ਹੋਈ।

Read More »

‘ਲਿਖਣ, ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਬਰਦਾਸ਼ਤ ਨਹੀਂ’

ਤਰਕਸ਼ੀਲ ਸੁਸਾਇਟੀ ਨੇ ਪੱਤਰਕਾਰਾਂ ਤੇ ਆਰਟੀਆਈ ਕਾਰਕੰੁਨਾਂ ਵਿਰੁੱਧ ਦਰਜ ਕੇਸ ਫੌਰੀ ਰੱਦ ਕਰਨ ਦੀ ਕੀਤੀ ਮੰਗ ਬਰਨਾਲਾ ਬਿਊਰੋ। ਤਰਕਸ਼ੀਲ ਸੁਸਾਇਟੀ ਪੰਜਾਬ ਨੇ ਲੋਕ ਮਸਲਿਆਂ ’ਤੇ ਸਵਾਲ ਉਠਾਉਣ ਵਾਲੇ ਪੱਤਰਕਾਰਾਂ, ਸੋਸ਼ਲ ਮੀਡੀਆ ਕਾਰਕੁਨਾਂ ਅਤੇ ਆਰਟੀਆਈ ਕਾਰਕੰੁਨਾਂ ਸਮੇਤ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦੀ ਤਾਨਾਸ਼ਾਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ। ਪੰਜਾਬ ਸਰਕਾਰ ਨੂੰ

Read More »

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਲਗਾਇਆ ਕੌਫੀ ਅਤੇ ਭੁਜੀਏ-ਬਦਾਨੇ ਦਾ ਲੰਗਰ

ਬਰਨਾਲਾ ਬਿਊਰੋ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਸਮਾਜ ਸੇਵੀਆਂ ਨੇ ਕਚਿਹਰੀ ਚੌਂਕ ’ਚ ਕੌਫ਼ੀ ਅਤੇ ਭੁਜੀਏ-ਬਦਾਨੇ ਦਾ ਲੰਗਰ ਲਾਇਆ। ਇਸ ਲੰਗਰ ਵਿੱਚ ਬੇਅੰਤ ਸਿੰਘ, ਅਭੀਕਰਨ ਸਿੰਘ, ਗੁਰਬਿੰਦਰ ਸਿੰਘ, ਸੰਦੀਪ ਸਿੰਘ ਅਤੇ ਗਗਨਦੀਪ ਸਿੰਘ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਰਾਹਗੀਰਾਂ ਨੂੰ ਠੰਡ ਤੋਂ ਨਿਜ਼ਾਤ ਦਿਵਾਈ। ਜ਼ਿਕਰਯੋਗ ਹੈ ਕਿ ਇਹ ਲੰਗਰ ਸੁੱਕਰਵਾਰ

Read More »