
ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਕੇਂਦਰ ਤੇ ਪੰਜਾਬ ਸਰਕਾਰ
ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਮਨੋਜ ਸ਼ਰਮਾ। ਕਿਸਾਨ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੇ ਸਾਂਝੇ ਫਰੰਟ ਨੇ ਉਲੀਕੇ ਪੰਜਾਬ ਪੱਧਰੀ ਡੀ.ਸੀ. ਦਫਤਰਾਂ ਅੱਗੇ ਧਰਨਿਆਂ ਦੀ ਲੜੀ ਤਹਿਤ ਬਰਨਾਲਾ ਡੀ.ਸੀ. ਦਫ਼ਤਰ ਵਿਖੇ ਕਿਸਾਨ, ਮਜਦੂਰਾਂ, ਮੁਲਾਜ਼ਮਾਂ ਨੇ ਵੱਡੀ ਲਾਮਬੰਦੀ ਕਰ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕੀ ਕੁੱਲ ਵਰਗ ‘ਤੇ ਕਾਰਪੋਰੇਟ












