ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਮੁੱਖ ਖ਼ਬਰਾਂ

ਪਿੰਡ ਠੀਕਰੀਵਾਲਾ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਬਦਲੀ, ਵਿਵਾਦਾਂ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਵੱਡੀ ਕਾਰਵਾਈ

   ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 17 ਪ੍ਰਿੰਸੀਪਲਾਂ ਦੀਆਂ ਬਦਲੀਆਂ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਸਥਿਤ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

Read More »

ਖਸਤਾਹਾਲ ਸੜਕ ਬਣੀ ਲੋਕਾਂ ਲਈ ਜੀਅ ਦਾ ਜੰਜਾਲ, ਪ੍ਰਸ਼ਾਸਨਿਕ ਬੇਰੁਖੀ ਕਾਰਨ ਰਾਹਗੀਰ ਖੱਡੇ ਅਤੇ ਮਿੱਟੀ ਦੇ ਆਲਮ ਵਿੱਚੋਂ ਲੰਘਣ ਲਈ ਮਜਬੂਰ

    ​ਭਦੌੜ-ਬਰਨਾਲਾ ਰੋਡ ਅਤੇ ਬਾਜਾਖਾਨਾ ਰੋਡ ‘ਤੇ ਸਥਿਤ ਮੀਰੀ ਪੀਰੀ ਕਾਲਜ ਦੇ ਨੇੜੇ ਸੜਕ ਦੀ ਹਾਲਤ ਇੰਨੀ ਜ਼ਿਆਦਾ ਖਸਤਾ ਹੋ ਚੁੱਕੀ ਹੈ ਕਿ ਇਹ ਇਲਾਕਾ ਨਿਵਾਸੀਆਂ ਅਤੇ ਇੱਥੋਂ ਲੰਘਣ ਵਾਲੇ ਆਮ ਲੋਕਾਂ ਲਈ ਵੱਡੀ ਮੁਸੀਬਤ ਦਾ ਸਬੱਬ ਬਣ ਗਈ ਹੈ।

Read More »

ਜਨੂੰਨ: ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਇੱਕ ਕਮੈਂਟ ‘ਤੇ ਸੰਗਰੂਰ ਤੋਂ ਭਦੌੜ ਦੌੜ ਕੇ ਪਹੁੰਚੇ ਨੌਜਵਾਨ ਅਨੀਕੇਤ ਦਾ ਭਦੌੜ ਵਿਖੇ ਸ਼ਾਨਦਾਰ ਸਨਮਾਨ

 ਜਜ਼ਬਾ ਜੇਕਰ ਮਜ਼ਬੂਤ ਹੋਵੇ ਤਾਂ ਕੋਈ ਵੀ ਚੁਣੌਤੀ ਅਸੰਭਵ ਨਹੀਂ ਹੁੰਦੀ ਅਤੇ ਇਸੇ ਗੱਲ ਨੂੰ ਹਕੀਕਤ ਵਿੱਚ ਬਦਲ ਵਿਖਾਇਆ ਹੈ ਸੰਗਰੂਰ ਦੇ 25 ਸਾਲਾ ਸਿਰੜੀ ਨੌਜਵਾਨ ਅਨੀਕੇਤ ਨੇ, ਜਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਇੱਕ ਕਮੈਂਟ ਨੂੰ ਚੁਣੌਤੀ ਵਜੋਂ ਸਵੀਕਾਰ ਕਰਦਿਆਂ ਸੰਗਰੂਰ ਤੋਂ

Read More »
ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਜਾਰੀ ਕੀਤਾ ਪੱਤਰ ਅਤੇ ਨਗਰ ਨਿਗਮ ਬਰਨਾਲਾ ਦੀ ਤਸਵੀਰ

ਪੰਜਾਬ ਦੀਆਂ 8 ਨਗਰ ਨਿਗਮਾਂ ਦੇ ਮੇਅਰ ਅਹੁਦਿਆਂ ਦੀ ਰਿਜ਼ਰਵੇਸ਼ਨ ਤੈਅ: ਮੋਗਾ ਨਿਗਮ ਦਾ ਮੇਅਰ ਅਹੁਦਾ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂ, ਬਾਕੀ 7 ਨਿਗਮਾਂ ਜਨਰਲ ਸ਼੍ਰੇਣੀ ਅਧੀਨ

ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਸੂਬੇ ਦੀਆਂ ਅੱਠ ਨਗਰ ਨਿਗਮਾਂ ਦੇ ਮੇਅਰ ਅਹੁਦਿਆਂ ਦੀ ਰਿਜ਼ਰਵੇਸ਼ਨ ਸਬੰਧੀ ਇੱਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਹਾਲ ਹੀ ਵਿੱਚ 26 ਮਈ 2026 ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਹੁਣ ਮੇਅਰਾਂ ਦੇ ਅਹੁਦਿਆਂ ਦੀ ਵੰਡ ਦੀ ਪ੍ਰਕਿਰਿਆ

Read More »

ਸੇਵਾ ਕੇਂਦਰ ਭਦੌੜ ਨੂੰ ਲੱਗਿਆ ਜਿੰਦਰਾ: ਅਣਮਿੱਥੇ ਸਮੇਂ ਦੇ ਧਰਨੇ ਕਾਰਨ ਲੋਕ ਹੋ ਰਹੇ ਖੱਜਲ-ਖੁਆਰ, ਸਰਕਾਰ ਨੂੰ ਮਸਲਾ ਤੁਰੰਤ ਹੱਲ ਕਰਨ ਦੀ ਅਪੀਲ

 ਭਦੌੜ ਵਿਖੇ ਸਥਿਤ ਮੁੱਖ ਸੇਵਾ ਕੇਂਦਰ ਬੀਤੀ 26 ਮਈ ਤੋਂ ਲਗਾਤਾਰ ਮੁਕੰਮਲ ਰੂਪ ਵਿੱਚ ਬੰਦ ਪਿਆ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮਾਨਸਿਕ ਅਤੇ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Read More »
ਸ਼ਹਿਣਾ ਦੇ ਗੁਰਦੁਆਰਾ ਸਾਹਿਬ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਇਕੱਤਰ ਹੋ ਕੇ ਵੱਖ-ਵੱਖ ਜਨਤਕ ਮੁੱਦਿਆਂ 'ਤੇ ਰਣਨੀਤੀ ਤਿਆਰ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਅਹੁਦੇਦਾਰ ਅਤੇ ਕਿਸਾਨ ਆਗੂ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ, ਮੰਗਾਂ ਪੂਰੀਆਂ ਨਾ ਹੋਣ ‘ਤੇ ਤਿੱਖੇ ਸੰਘਰਸ਼ ਦੀ ਦਿੱਤੀ ਚੇਤਾਵਨੀ

  ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਇੱਕ ਅਹਿਮ ਮਹੀਨਾਵਾਰ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਯੋਗ ਅਗਵਾਈ ਹੇਠ ਸੰਪੰਨ ਹੋਈ, ਜਿਸ ਵਿੱਚ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

Read More »
ਆਰੀਆਭੱਟਾ ਕਾਲਜ ਵਿਖੇ ਵਿਸ਼ਵ ਪ੍ਰਸਿੱਧ ਵਿਚਾਰਕ ਮਨਦੀਪ ਕੌਰ ਟਾਂਗਰਾ ਦਾ ਪ੍ਰੇਰਣਾਦਾਇਕ ਸੈਮੀਨਾਰ ਸਫਲਤਾਪੂਰਵਕ ਸੰਪੰਨ

ਆਰੀਆਭੱਟਾ ਕਾਲਜ ਵਿਖੇ ਵਿਸ਼ਵ ਪ੍ਰਸਿੱਧ ਵਿਚਾਰਕ ਮਨਦੀਪ ਕੌਰ ਟਾਂਗਰਾ ਦਾ ਪ੍ਰੇਰਣਾਦਾਇਕ ਸੈਮੀਨਾਰ ਸਫਲਤਾਪੂਰਵਕ ਸੰਪੰਨ

   ਉਦਯੋਗਿਕ ਚੈਂਬਰ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਆਰੀਆਭੱਟਾ ਗਰੁੱਪ ਆਫ ਇੰਸਟੀਚਿਊਟਸ ਬਰਨਾਲਾ ਵਿਖੇ ਇਕ ਪ੍ਰੇਰਣਾਦਾਇਕ ਅਤੇ ਸਮਾਜਿਕ ਜਾਗਰੂਕਤਾ ਸੈਮੀਨਾਰ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

Read More »
ਸਹਿਣਾ ਗੈਸ ਏਜੰਸੀ ਦੀ ਇਮਾਰਤ ਦਾ ਬਾਹਰੀ ਦ੍ਰਿਸ਼ 

ਸਹਿਣਾ ਗੈਸ ਏਜੰਸੀ ਵੱਲੋਂ ਭੋਲੇ-ਭਾਲੇ ਖਪਤਕਾਰਾਂ ਦੀ ਸ਼ਰੇਆਮ ਲੁੱਟ: 942 ਰੁਪਏ ਵਾਲੇ ਸਿਲੰਡਰ ਬਦਲੇ ਵਸੂਲੇ ਜਾ ਰਹੇ ਹਨ 945 ਤੋਂ 950 ਰੁਪਏ!

 ਬਲਾਕ ਸਹਿਣਾ ਅਧੀਨ ਆਉਂਦੀ ਇੰਡੇਨ ਕੰਪਨੀ ਦੀ ਸਹਿਣਾ ਗੈਸ ਏਜੰਸੀ ਵੱਲੋਂ ਭੋਲੇ-ਭਾਲੇ ਲੋਕਾਂ ਦੀ ਸ਼ਰੇਆਮ ਲੁੱਟ ਕਰਨ ਦਾਮਾਮਲਾ ਸਾਹਮਣੇ ਆਇਆ ਹੈ, ਜਿੱਥੇ ਏਜੰਸੀ ‘ਚੋਂ ਖੁਦ ਜਾ ਕੇ ਸਿਲੰਡਰ ਲੈਣ ਵਾਲੇ ਗ੍ਰਾਹਕਾਂ ਤੋਂ ਤੈਅ ਰੇਟ 942 ਰੁਪਏ ਦੀ ਬਜਾਏ 945 ਤੋਂ 950 ਰੁਪਏ ਵਸੂਲ ਕੇ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਇਸੇ ਲੁੱਟ ਦਾ ਸ਼ਿਕਾਰ ਹੋਏ

Read More »

ਬਰਨਾਲਾ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਜਾਣਿਆ ਉਨ੍ਹਾਂ ਦਾ ਕੁਸ਼ਲ ਮੰਗਲ, ਰੋਜ਼ਾਨਾ ਜ਼ਿੰਦਗੀ ਦੀਆਂ ਮੁਸ਼ਕਿਲਾਂ ਦਾ ਹੱਲ ਅਤੇ ਸੁਝਾਅ ਸੁਣਨਾ ਸਾਡੀ ਮੁੱਖ ਤਰਜੀਹ: ਮੀਤ ਹੇਅਰ

   ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਣ ਅਤੇ ਉਨ੍ਹਾਂ ਦਾ ਪੱਕਾ ਹੱਲ ਲੱਭਣ ਦੇ ਮਕਸਦ ਨਾਲ ਨੌਜਵਾਨ ਆਗੂ ਮੀਤ ਹੇਅਰ ਵੱਲੋਂ ਬਰਨਾਲਾ ਦੇ ਨਿਵਾਸੀਆਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ

Read More »
ਵਿਸ਼ਵ ਵਾਤਾਵਰਣ ਦਿਵਸ ਮੌਕੇ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਅਤੇ ਰੁੱਖ ਲਗਾਉਣ ਦਾ ਸੰਦੇਸ਼ ਸਾਂਝਾ ਕਰਦੇ ਹੋਏ ਆਗੂ ਮੀਤ ਹੇਅਰ।

ਵਿਸ਼ਵ ਵਾਤਾਵਰਣ ਦਿਵਸ ਮੌਕੇ ਮੀਤ ਹੇਅਰ ਵੱਲੋਂ ਪੰਜਾਬ ਵਾਸੀਆਂ ਨੂੰ ਹਾਰਦਿਕ ਮੁਬਾਰਕਬਾਦ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਲਿਆ ਅਹਿਦ

  ਵਿਸ਼ਵ ਵਾਤਾਵਰਣ ਦਿਵਸ ਦੇ ਸ਼ੁਭ ਅਵਸਰ ‘ਤੇ ਪੰਜਾਬ ਦੇ ਉੱਘੇ ਆਗੂ ਮੀਤ ਹੇਅਰ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ ਗਈ ਹੈ। ਇਸ ਖਾਸ ਦਿਹਾੜੇ ਦੇ ਸਬੰਧ ਵਿੱਚ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਮੁੱਚੇ ਸੂਬੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਅਹਿਮ ਸੰਕਲਪ ਲਿਆ ਹੈ।

Read More »
error: Content is protected !!