ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਮੁੱਖ ਖ਼ਬਰਾਂ

ਵਾਈਐਸ ਪਬਲਿਕ ਸਕੂਲ ਦੇ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਦੀ ਰਾਸ਼ਟਰੀ ਕਿੱਕਬਾਕਸਿੰਗ ਚੈਂਪੀਅਨਸ਼ਿਪ 2026 ਲਈ ਹੋਈ ਚੋਣ

  ਭਾਰਤ ਦੇ ਚੋਟੀ ਦੇ ਪੰਜਾਹ ਸਕੂਲਾਂ ਵਿੱਚ ਸ਼ਾਮਲ ਵਾਈਐਸ ਪਬਲਿਕ ਸਕੂਲ ਨੇ ਇੱਕ ਵਾਰ ਫਿਰ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਆਪਣੀ ਸਰਵੋਤਮਤਾ ਦਾ ਲੋਹਾ ਮਨਵਾਇਆ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਦੀ ਚੋਣ ਰਾਸ਼ਟਰੀ ਕਿੱਕਬਾਕਸਿੰਗ ਚੈਂਪੀਅਨਸ਼ਿਪ ਦੋ ਹਜ਼ਾਰ ਛੱਬੀ ਵਿੱਚ ਹਿੱਸਾ ਲੈਣ ਲਈ ਹੋਈ ਹੈ।

Read More »
 ਸਿਵਲ ਹਸਪਤਾਲ ਭਦੌੜ ਵਿਖੇ ਨਵ-ਨਿਯੁਕਤ SMO ਡਾਕਟਰ ਸਤਵੰਤ ਸਿੰਘ ਔਜਲਾ ਨੂੰ ਅਹੁਦਾ ਸੰਭਾਲਣ 'ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸ਼ਾਨਦਾਰ ਸਵਾਗਤ ਕਰਦੇ ਹੋਏ ਜੈ ਮਿਲਾਪ ਲੈਬੋਰੇਟਰੀ ਐਸੋਸੀਏਸ਼ਨ ਦੇ ਪ੍ਰਧਾਨ ਤਿਰਲੋਚਨ ਸਿੰਘ ਰੂਪ, ਸੰਦੀਪ ਕੁਮਾਰ ਜਿੰਦਲ, ਪਰਵੀਨ ਕੁਮਾਰ ਗੌਤਮ ਅਤੇ ਹੋਰ ਮੈਂਬਰ।

ਡਾਕਟਰ ਸਤਵੰਤ ਸਿੰਘ ਔਜਲਾ ਨੇ ਭਦੌੜ ਸਿਵਲ ਹਸਪਤਾਲ ਦੇ SMO ਵਜੋਂ ਸੰਭਾਲਿਆ ਅਹੁਦਾ; ਜੈ ਮਿਲਾਪ ਲੈਬੋਰੇਟਰੀ ਐਸੋਸੀਏਸ਼ਨ ਵੱਲੋਂ ਭਰਵਾਂ ਤੇ ਨਿੱਘਾ ਸਵਾਗਤ

 ਡਾਕਟਰ ਸਤਵੰਤ ਸਿੰਘ ਔਜਲਾ ਵੱਲੋਂ ਸਿਵਲ ਹਸਪਤਾਲ ਭਦੌੜ ਵਿਖੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਵਜੋਂ ਆਪਣਾ ਅਹੁਦਾ ਪੂਰੀ ਤਨਦੇਹੀ ਨਾਲ ਸੰਭਾਲ ਲਿਆ ਗਿਆ ਹੈ, ਜਿਸ ਦਾ ਇਲਾਕੇ ਦੇ ਸਮਾਜਿਕ ਅਤੇ ਸਿਹਤ ਖੇਤਰ ਨਾਲ ਜੁੜੀਆਂ ਸੰਸਥਾਵਾਂ ਵੱਲੋਂ ਭਰਪੂਰ ਸ਼ਲਾਘਾ ਕਰਦਿਆਂ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ।

Read More »

ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ ਮੌਕੇ ਭਦੌੜ ਦੇ ਆਗੂਆਂ ਨੇ ਵਧਾਈ ਦਿੱਤੀ ਅਤੇ ਦੂਜੇ ਪਾਸੇ ਤਿੰਨ ਕੋਣੀ ਦੇ ਦੁਕਾਨਦਾਰਾਂ ਵੱਲੋਂ ਅੱਤ ਦੀ ਗਰਮੀ ‘ਚ ਠੰਡੇ-ਮਿੱਠੇ ਪਾਣੀ ਦੀ ਲਗਾਈ ਗਈ ਛਬੀਲ

ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ੍ਰ: ਕੇਵਲ ਸਿੰਘ ਢਿੱਲੋਂ ਦਾ ‘ਅਹੁਦਾ ਸੰਭਾਲ ਸਮਾਗਮ’ ਅੱਜ ਸੈਕਟਰ 37-1, ਲਾਅ ਭਵਨ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਡ ਦੇ ਵੱਖ-ਵੱਖ ਆਲ੍ਹਾ ਆਗੂਆਂ ਦੀ ਹਾਜ਼ਰੀ ‘ਚ ਬੜੀ ਧੂਮ-ਧਾਮ ਨਾਲ ਹੋਇਆ, ਜਿੱਥੇ ਉਨ੍ਹਾਂ ਦੀ ਸੂਬਾ ਪ੍ਰਧਾਨ ਵਜੋਂ ਤਾਜਪੋਸੀ ਕੀਤੀ ਗਈ ਅ

Read More »

ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਬੀਬੀ ਹਰਚੰਦ ਕੌਰ ਘਨੌਰੀ ਨੇ ਦਿੱਤੀ ਵਧਾਈ, ਵਰਕਰਾਂ ਵਿੱਚ ਭਾਰੀ ਉਤਸ਼ਾਹ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਵਜੋਂ ਨਿਯੁਕਤ ਕੀਤੇ ਗਏ ਸੀਨੀਅਰ ਅਤੇ ਤਜਰਬੇਕਾਰ ਆਗੂ ਕੇਵਲ ਸਿੰਘ ਢਿੱਲੋਂ ਨਾਲ ਅੱਜ ਸਾਬਕਾ ਵਿਧਾਇਕਾ ਅਤੇ ਭਾਜਪਾ ਦੀ ਪ੍ਰਮੁੱਖ ਆਗੂ ਬੀਬੀ ਹਰਚੰਦ ਕੌਰ ਘਨੌਰੀ ਨੇ ਇੱਕ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੰਭਾਲਣ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ। ਇਸ ਖ਼ੁਸ਼ੀ ਦੇ ਮੌਕੇ ‘ਤੇ ਬੀਬੀ ਘਨੌਰੀ ਨੇ ਉਨ੍ਹਾਂ ਨੂੰ ਖੂਬਸੂਰਤ ਗੁਲਦਸਤਾ ਭੇਟ ਕੀਤਾ ਅਤੇ ਮੂੰਹ

Read More »

ਬਲਾਕ ਮਹਿਲ ਕਲਾਂ ਦੇ ਵਿਕਾਸ ਲਈ 60 ਲੱਖ ਦੀ ਗ੍ਰਾਂਟ ਪ੍ਰਵਾਨ, 10 ਪਿੰਡਾਂ ਦਾ ਹੋਵੇਗਾ ਕਾਇਆ-ਕਲਪ

    ਬਲਾਕ ਸੰਮਤੀ ਮਹਿਲ ਕਲਾਂ ਦੇ ਸਮੂਹ ਬਲਾਕ ਸੰਮਤੀ ਮੈਂਬਰਾਂ ਦੀ ਇੱਕ ਬਹੁਤ ਹੀ ਅਹਿਮ ਅਤੇ ਪਹਿਲੀ ਮੀਟਿੰਗ ਬਲਾਕ ਸੰਮਤੀ ਦੇ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਦੀ ਪ੍ਰਧਾਨਗੀ ਹੇਠ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹਿਲ ਕਲਾਂ ਭੂਸ਼ਨ ਕੁਮਾਰ ਬਰਨਾਲਾ ਦੀ ਦੇਖ-ਰੇਖ ਵਿੱਚ ਸਥਾਨਕ ਦਫ਼ਤਰ ਵਿਖੇ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਅਹਿਮ ਇਕੱਤਰਤਾ ਵਿੱਚ ਬਲਾਕ ਨਾਲ ਸਬੰਧਿਤ ਕੁੱਲ 25 ਜ਼ੋਨਾਂ ਵਿੱਚੋਂ ਚੁਣੇ ਹੋਏ 21 ਸੰਮਤੀ ਮੈਂਬਰਾਂ ਨੇ ਉਚੇਚੇ ਤੌਰ ‘ਤੇ

Read More »

ਤਪਾ ਮੰਡੀ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ, ਚਾਲਕ ਗੰਭੀਰ ਜ਼ਖ਼ਮੀ

ਬਰਨਾਲਾ ਤੋਂ ਬਠਿੰਡਾ ਮੁੱਖ ਮਾਰਗ ’ਤੇ ਸਥਿਤ ਧਾਗਾ ਮਿੱਲ ਦੇ ਨਜ਼ਦੀਕ ਇੱਕ ਬਹੁਤ ਹੀ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੌਰਾਨ ਸੜਕ ਕਿਨਾਰੇ ਜਾ ਰਹੇ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ,

Read More »

ਮਾਵਾਂ-ਭੈਣਾਂ ਲਈ ਵੱਡੀ ਖੁਸ਼ਖ਼ਬਰੀ: 1 ਜੁਲਾਈ ਤੋਂ ਖਾਤਿਆਂ ਵਿੱਚ ਆਉਣਗੇ ਸਤਿਕਾਰ ਭੱਤੇ ਦੇ ਪੈਸੇ, ਲੇਟ ਹੋਣ ਵਾਲੀਆਂ ਮਹਿਲਾਵਾਂ ਨੂੰ ਬਕਾਏ ਸਮੇਤ ਮਿਲੇਗੀ ਰਾਹਤ: ਮੀਤ ਹੇਅਰ

 ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਲਾਕੇ ਦੀਆਂ ਮਹਿਲਾਵਾਂ ਲਈ ਇੱਕ ਬਹੁਤ ਹੀ ਅਹਿਮ ਅਤੇ ਖੁਸ਼ੀ ਭਰੀ ਖ਼ਬਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਾਵਾਂ-ਭੈਣਾਂ ਨੂੰ ਦਿੱਤਾ ਜਾਣ ਵਾਲਾ ਮਾਸਿਕ ਸਤਿਕਾਰ ਭੱਤਾ ਆਉਂਦੀ 1 ਜੁਲਾਈ ਤੋਂ ਸਿੱਧਾ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਆਉਣਾ ਸ਼ੁਰੂ ਹੋ ਜਾਵੇਗਾ।

Read More »
 ਜ਼ਿਲ੍ਹੇ ਦੇ ਸਮੂਹ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਨਾਲ ਅਮਨ-ਕਾਨੂੰਨ ਸਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ।

ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਅਮਨ-ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਸਮੀਖਿਆ ਮੀਟਿੰਗ ਆਯੋਜਿਤ

 ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਵਧੇਰੇ ਸੁਦ੍ਰਿੜ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਸਮੂਹ ਉਪ ਪੁਲਿਸ ਕਪਤਾਨਾਂ, ਮੁੱਖ ਅਫ਼ਸਰਾਂ ਅਤੇ ਨਿਗਰਾਨ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਅਤੇ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇ

Read More »

ਹੰਢਿਆਇਆ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕੂਟਰ ਸਵਾਰ ਅਧਿਆਪਕਾ ਦੀ ਮੌਤ, ਦੂਜੀ ਗੰਭੀਰ ਜ਼ਖ਼ਮੀ, ਗਰਮੀ ਦੀਆਂ ਛੁੱਟੀਆਂ ਦੌਰਾਨ ਅਧਿਆਪਕਾਂ ਨੂੰ ਸਕੂਲ ਬੁਲਾਉਣ ‘ਤੇ ਉੱਠੇ ਵੱਡੇ ਸਵਾਲ

   ਰਾਸ਼ਟਰੀ ਸ਼ਾਹਰਾਹ ਉੱਤੇ ਹੰਢਿਆਇਆ ਕੈਂਚੀਆਂ ਨੇੜੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਇੱਕ ਨਿੱਜੀ ਸਕੂਲ ਦੀ ਅਧਿਆਪਕਾ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਉਸ ਦੀ ਸਾਥੀ ਅਧਿਆਪਕਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸੇਖਾ

Read More »
ਨਗਰ ਕੌਂਸਲ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਖੁਸ਼ੀ ਦੇ ਮੂਡ ਵਿੱਚ ਜੇਤੂ ਉਮੀਦਵਾਰ ਸ਼੍ਰੀਮਤੀ ਸਿਰਾਜ ਗਰਗ, ਸਾਬਕਾ ਪ੍ਰਧਾਨ ਮਨੀਸ਼ ਗਰਗ, ਬਾਬੂ ਅਜੇ ਕੁਮਾਰ ਗਰਗ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਮਰਥਕ।

ਨਗਰ ਕੌਂਸਲ ਚੋਣਾਂ ਵਿੱਚ ਗਰਗ ਪਰਿਵਾਰ ਦੀ ਨੂੰਹ ਸਿਰਾਜ ਗਰਗ ਨੇ ਸਭ ਤੋਂ ਵੱਡੀ ਲੀਡ ਨਾਲ ਜਿੱਤ ਕੇ ਰਚਿਆ ਇਤਿਹਾਸ

 ਸਥਾਨਕ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਨਗਰ ਕੌਂਸਲ ਭਦੌੜ ਦੇ ਵਾਰਡ ਨੰਬਰ 11 ਤੋਂ ਇੱਕ ਬੇਹੱਦ ਇਤਿਹਾਸਕ ਅਤੇ ਰਿਕਾਰਡਤੋੜ ਜਿੱਤ ਸਾਹਮਣੇ ਆਈ ਹੈ

Read More »
error: Content is protected !!