ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਮੁੱਖ ਖ਼ਬਰਾਂ

ਸਕੂਲੀ ਬੱਚਿਆਂ ਲਈ ਵੱਡੀ ਖੁਸ਼ਖਬਰੀ ! ਕੱਲ੍ਹ ਤੋਂ ਸ਼ੁਰੂ ਹੋਣਗੀਆਂ ਗਰਮੀ ਦੀਆਂ ਛੁੱਟੀਆਂ, ਸਿੱਖਿਆ ਵਿਭਾਗ ਦਾ ਵੱਡਾ ਐਲਾਨ

 ਭਿਆਨਕ ਗਰਮੀ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ।ਆਈਐਮਡੀ ਵੱਲੋਂ ਹੀਟਵੇਵ ਚੇਤਾਵਨੀ ਜਾਰੀ ਕਰਨ ਤੋਂ ਬਾਅਦ ਕਈ ਰਾਜਾਂ ਦੇ ਸਿੱਖਿਆ ਵਿਭਾਗਾਂ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

Read More »

ਵੀ.ਆਈ.ਪੀ. ਸੱਭਿਆਚਾਰ ਦਾ ਦਬਦਬਾ, ਸੱਤਾ ਦੇ ਵੱਡੇ ਕਾਫ਼ਲੇ ਅਤੇ ਜਨਤਾ ਦੀਆਂ ਮੁਸ਼ਕਲਾਂ

  ਚੰਡੀਗੜ੍ਹ ਬਿਊਰੋ ਲੋਕਤੰਤਰ ਵਿੱਚ ਜਨਤਾ ਨੂੰ ‘ਜਨਾਰਦਨ’ ਕਿਹਾ ਜਾਂਦਾ ਹੈ, ਪਰ ਜਦੋਂ ਸੱਤਾ ਦੇ ਗਲਿਆਰਿਆਂ ਵਿੱਚੋਂ ਲੰਘਦੇ ਲੰਬੇ-ਚੌੜੇ ਕਾਫ਼ਲਿਆਂ ਦੀ ਗੱਲ ਆਉਂਦੀ ਹੈ, ਤਾਂ

Read More »

ਚੋਣਾਂ ਦੀ ਗਰਮਾ-ਗਰਮੀ ‘ਚ ਕੂੜੇ ਦੇ ਡੇਰਿਆਂ ‘ਤੇ ਬੈਠਾ ਬਰਨਾਲਾ: ਵੋਟਾਂ ਦੇ ਭੁੱਖੇ ਉਮੀਦਵਾਰਾਂ ਨੇ ਸਾਧੀ ਚੁੱਪ, ਜਨਤਾ ਪਰੇਸ਼ਾਨ

ਜ਼ਿਲ੍ਹੇ ਭਰ ਵਿੱਚ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰਾਂ ਦੀ ਹਾਲਤ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕ ਅਤੇ ਦੁਕਾਨਦਾਰ ਬੇਹੱਦ ਤੰਗ ਅਤੇ ਪਰੇਸ਼ਾਨ ਹਨ, ਪਰ ਚੋਣ ਮੈਦਾਨ ਵਿੱਚ ਨਿੱਤਰੇ ਉਮੀਦਵਾਰਾਂ ਨੂੰ ਸਿਰਫ਼ ਆਪਣੀ ਜਿੱਤ ਅਤੇ ਵੋਟਾਂ ਦੀ ਹੀ ਚਿੰਤਾ ਸਤਾ ਰਹੀ ਹੈ।

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਦੌੜ ਅਤੇ ਪੱਖੋਂ ਕੈਂਚੀਆਂ ਵਿਖੇ ਕੇਂਦਰ ਸਰਕਾਰ ਤੇ ਗਵਰਨਰ ਦੇ ਫੂਕੇ ਪੁਤਲੇ

 ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 15 ਮਈ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਣ, ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾਂ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੇ ਰੋਸ ਵਜੋਂ ਕਿਸਾਨਾਂ ਦਾ ਗੁੱਸਾ ਭੜਕ ਉੱਠਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦਾ ਫੁਕਿਆ ਪੁਤਲਾ

 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕਾਈ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪਿੰਡ ਠੀਕਰੀਵਾਲਾ ਵਿਖੇ ਅਰਥੀ ਚੁੱਕ ਕੇ ਪੂਰੇ ਪਿੰਡ ਵਿੱਚ ਨਾਅਰੇਬਾਜ਼ੀ ਕਰ ਰੋਸ ਮਾਰਚ ਕਰਦਿਆਂ ਸਹੀਦ ਸੇਵਾ ਸਿੰਘ ਠੀਕਰੀਵਾਲ ਚੌਂਕ ਵਿੱਚ ਪੁਤਲਾ ਫੁਕਿਆ ਗਿਆ

Read More »

ਬੇਮੌਸਮੀ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਫੇਰਿਆ ਪਾਣੀ, ਭਾਕਿਯੂ ਕਾਦੀਆਂ ਵੱਲੋਂ ਤੁਰੰਤ ਮੁਆਵਜ਼ੇ ਦੀ ਗੁਹਾਰ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਠੀਕਰੀਵਾਲ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਵਿੱਕੀ ਠੀਕਰੀਵਾਲ ਦੀ ਰਹਿਨੁਮਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬਾ ਆਗੂ ਗੁਰਨਾਮ ਸਿੰਘ, ਕਿਸਾਨ ਗੁਰਮੀਤ ਸਿੰਘ,ਕਮਲਜੀਤ ਸਿੰਘ, ਨਰਦੇਵ ਸਿੰਘ ਵਾਲੀਆਂ  ਨੇ ਪ੍ਰ

Read More »

ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵੱਲੋਂ 25 ਤੋਂ 27 ਮਈ ਤੱਕ ਮੁਕੰਮਲ ਹੜਤਾਲ ਦਾ ਐਲਾਨ: ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

  ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਲੁਧਿਆਣਾ ਡਿਪੂ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ ਸਰਪ੍ਰਸਤ ਅਮਰਿੰਦਰ ਸਿੰਘ ਅਤੇ ਚੇਅਰਮੈਨ ਜਸਪਾਲ ਸ਼ਰਮਾ ਨੇ ਕੀਤੀ। ਮੀਟਿੰਗ ਦੌਰਾਨ ਮੁਲਾਜ਼ਮ ਆਗੂਆਂ ਨੇ ਸਰਕਾਰ ‘ਤੇ ਵਾਅਦਾਖਿਲਾਫੀ ਦਾ ਦੋਸ਼ ਲਾਉਂਦਿਆਂ ਕਿਹਾ

Read More »

ਭਦੌੜ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ, 1 ਕਿੱਲੋ 22 ਗ੍ਰਾਮ ਅਫੀਮ ਸਮੇਤ ਦੋ ਕਾਬੂ

ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ IPS ਅਤੇ ਸ੍ਰੀ ਜਸਕਰਨ ਸਿੰਘ (PPS) ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਭਦੌੜ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫਤਾਰ ਕੀਤਾ।

Read More »

ਪੰਜਾਬ ਸੰਭਾਲੋ ਮੁਹਿੰਮ ਤਹਿਤ ਬਸਪਾ ਦੀ ਹਲਕਾ ਮਹਿਲ ਕਲਾਂ ਮੀਟਿੰਗ: ਸੈਕਟਰ ਅਤੇ ਬੂਥ ਪੱਧਰ ਦਾ ਢਾਂਚਾ 15 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼

    ਪੰਜਾਬ ਸੰਭਾਲੋ ਮੁਹਿੰਮ ਦੇ ਤਹਿਤ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੇ ਸੈਕਟਰ ਅਤੇ ਬੂਥ ਪੱਧਰ ਦੇ ਸੰਗਠਨਾਤਮਕ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਦੀ ਕਾਰਜਯੋਜਨਾ ਤਿਆਰ ਕੀਤੀ ਗਈ।

Read More »
error: Content is protected !!