ਪ੍ਰਮੁੱਖ ਖ਼ਬਰਾਂ

ਹੁਣ ਬੱਚਾ ਸਕੂਲੋਂ ਗੈਰ-ਹਾਜ਼ਰ ਰਿਹਾ ਤਾਂ ਮਾਪਿਆਂ ਨੂੰ ਆਵੇਗਾ ਫ਼ੋਨ 'ਤੇ ਮੈਸੇਜ, ਸਿੱਖਿਆ ਮੰਤਰੀ ਬੈਂਸ ਅੱਜ ਕਰਨਗੇ ਸਿਸਟਮ ਲਾਂਚ

ਹੁਣ ਬੱਚਾ ਸਕੂਲੋਂ ਗੈਰ-ਹਾਜ਼ਰ ਰਿਹਾ ਤਾਂ ਮਾਪਿਆਂ ਨੂੰ ਆਵੇਗਾ ਫ਼ੋਨ ‘ਤੇ ਮੈਸੇਜ, ਸਿੱਖਿਆ ਮੰਤਰੀ ਬੈਂਸ ਅੱਜ ਕਰਨਗੇ ਸਿਸਟਮ ਲਾਂਚ

  ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਸੁਰੱਖਿਆ ਅਤੇ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਅੱਜ ਇੱਕ ਅਹਿਮ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਤੋਂ ਇੱਕ ਨਵਾਂ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜੇਕਰ ਕੋਈ ਬੱਚਾ ਸਕੂਲ ਵਿੱਚ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਉਸ ਦੇ ਮਾਪਿਆਂ ਦੇ ਮੋਬਾਈਲ ਫ਼ੋਨ ‘ਤੇ ਤੁਰੰਤ ਮੈਸੇਜ ਪਹੁੰਚ ਜਾਵੇਗਾ।

Read More »
 ਮਾਤਾ ਸਾਹਿਬ ਕੌਰ ਗਰਲਜ ਕਾਲਜ ਪਿੰਡ ਗਹਿਲ ਵਿਖੇ ਸੰਤ ਰਾਮ ਉਦਾਸੀ ਨੂੰ ਸਮਰਪਿਤ ਸੱਤਵਾਂ ਗੀਤ/ਕਵਿਤਾ ਮੁਕਾਬਲਾ ਕਰਵਾਇਆ

 ਮਾਤਾ ਸਾਹਿਬ ਕੌਰ ਗਰਲਜ ਕਾਲਜ ਪਿੰਡ ਗਹਿਲ ਵਿਖੇ ਸੰਤ ਰਾਮ ਉਦਾਸੀ ਨੂੰ ਸਮਰਪਿਤ ਸੱਤਵਾਂ ਗੀਤ/ਕਵਿਤਾ ਮੁਕਾਬਲਾ ਕਰਵਾਇਆ

       ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਾਹਿਤ ਸਰਵਰ ਬਰਨਾਲਾ ਵੱਲੋਂ ਲੋਕ ਕਵੀ ਸੰਤ ਰਾਮ ਉਦਾਸੀ ਦੇ ਜਨਮ ਦਿਨ ਨੂੰ ਸਮਰਪਿਤ ਸੱਤਵਾਂ ਉਦਾਸੀ ਗੀਤ/ਕਵਿਤਾ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਉਦਾਸੀ ਦੀ ਕਵਿਤਾ ਅਤੇ ਗੀਤਾਂ ਨੂੰ ਰੂਹਾਨੀ ਅੰਦਾਜ਼ ਵਿੱਚ ਪੇਸ਼ ਕੀਤਾ

Read More »
ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

ਮੇਰਾ ਘਰ ਮੇਰੇ ਨਾਮ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

Read More »
ਜੈਪੁਰ–ਕੱਟੜਾ ਐਕਸਪ੍ਰੈੱਸਵੇਅ ਵਿਰੁੱਧ ਕਿਸਾਨਾਂ ਦੀ ਲੜਾਈ 14ਵੇਂ ਦਿਨ ਵਿੱਚ ਦਾਖਲ  ਮੁਆਵਜ਼ੇ ਵਿੱਚ ਸਮਾਨਤਾ ਲਈ ਸਰਕਾਰ ਤੋਂ ਲਿਖਤੀ ਹੁਕਮ ਦੀ ਡੱਟ ਕੇ ਮੰਗ

ਜੈਪੁਰ–ਕੱਟੜਾ ਐਕਸਪ੍ਰੈੱਸਵੇਅ ਵਿਰੁੱਧ ਕਿਸਾਨਾਂ ਦੀ ਲੜਾਈ 14ਵੇਂ ਦਿਨ ਵਿੱਚ ਦਾਖਲ  ਮੁਆਵਜ਼ੇ ਵਿੱਚ ਸਮਾਨਤਾ ਲਈ ਸਰਕਾਰ ਤੋਂ ਲਿਖਤੀ ਹੁਕਮ ਦੀ ਡੱਟ ਕੇ ਮੰਗ

   ਭਾਰਤ ਮਾਲਾ ਯੋਜਨਾ ਤਹਿਤ ਤਿਆਰ ਹੋ ਰਹੇ ਜੈਪੁਰ–ਕੱਟੜਾ ਐਕਸਪ੍ਰੈੱਸਵੇਅ ਖ਼ਿਲਾਫ਼ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਦਾ ਸੰਘਰਸ਼ ਅੱਜ 14ਵੇਂ ਦਿਨ ਵੀ ਜਾਰੀ ਰਿਹਾ। ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ, ਗਾਗੇਵਾਲ, ਸੱਦੋਵਾਲ, ਮੂੰਮ ਸਮੇਤ ਲਗਭਗ ਇੱਕ ਦਰਜਨ ਪਿੰਡਾਂ ਦੇ ਕਿਸਾਨ ਧਰਨਾ ਸਥਲਾਂ ‘ਤੇ ਡਟੇ ਰਹੇ, ਜਿਸ ਕਾਰਨ ਐਕਸਪ੍ਰੈੱਸਵੇਅ ਦਾ ਨਿਰਮਾਣ ਕੰਮ ਪੂਰੀ ਤਰ੍ਹਾਂ ਰੁਕਿਆ ਹੋਇਆ ਹੈ।

Read More »
ਵਿਸ਼ਵ ਸਿਹਤ ਦਿਵਸ ਮੌਕੇ ਸਿਹਤ ਬਲਾਕ ਮਹਿਲ ਕਲਾਂ ਵਿਚ ਲਾਏ ਗਏ ਜਾਗਰੂਕਤਾ ਕੈਂਪਵਿਸ਼ਵ ਸਿਹਤ ਦਿਵਸ ਮੌਕੇ ਸਿਹਤ ਬਲਾਕ ਮਹਿਲ ਕਲਾਂ ਵਿਚ ਲਾਏ ਗਏ ਜਾਗਰੂਕਤਾ ਕੈਂਪ

ਵਿਸ਼ਵ ਸਿਹਤ ਦਿਵਸ ਮੌਕੇ ਸਿਹਤ ਬਲਾਕ ਮਹਿਲ ਕਲਾਂ ਵਿਚ ਲਾਏ ਗਏ ਜਾਗਰੂਕਤਾ ਕੈਂਪ

 ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਅਗਵਗਾਈ ਹੇਠ ਬਲਾਕ ਮਹਿਲ ਕਲਾਂ ਵਿੱਚ ਵਿਸ਼ਵ ਸਿਹਤ ਦਿਵਸ ਮੌਕੇ ‘ਤੇ ਜਾਗਰੂਕਤਾ ਕੈਂਪ ਲਗਾਏ  ਸੀ ਐਚ ਸੀ ਮਹਿਲ ਕਲਾਂ ਵਿਚ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ

Read More »
ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਕਿੱਟ ਬੈਗਾਂ ਦੀ ਵੰਡ

ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਕਿੱਟ ਬੈਗਾਂ ਦੀ ਵੰਡ

ਸਰਕਾਰੀ ਪ੍ਰਾਇਮਰੀ ਸਕੂਲ ਅਮਲਾ ਸਿੰਘ ਵਾਲਾ ਵਿਖੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਤੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ। ਇਸ ਦੌਰਾਨ ਸਕੂਲ ਦੇ ਸਾਰੇ 31 ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਵਿਸ਼ੇਸ਼ ਕਿੱਟ ਬੈਗ ਵੰਡੇ ਗਏ।

Read More »
ਐੱਸਐੱਸਡੀ ਕਾਲਜ ਬਰਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਹਾੜਾ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਹਾੜਾ

ਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਬੀਆਰ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਬਾਬਾ ਸਾਹਿਬ ਦੇ ਜੀਵਨ ਦਰਸ਼ਨ ਤੇ ਉਨ੍ਹਾਂ ਦੇ ਸਮਾਜਿਕ ਸੁਧਾਰਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

Read More »
ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਬਰਨਾਲਾ ਅਦਾਲਤੀ ਕੰਪਲੈਕਸ ਪੁਲਿਸ ਨੇ ਛਾਉਣੀ ’ਚ ਤਬਦੀਲ

ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਬਰਨਾਲਾ ਅਦਾਲਤੀ ਕੰਪਲੈਕਸ ਪੁਲਿਸ ਨੇ ਛਾਉਣੀ ’ਚ ਤਬਦੀਲ

    ਪੰਜਾਬ ਦੇ ਨਿਆਂਇਕ ਹਲਕਿਆਂ ’ਚ ਸੋਮਵਾਰ ਨੂੰ ਉਸ ਵੇਲੇ ਸਨਸਨੀ ਫੈਲ ਗਈ। ਜਦੋਂ ਮੁਹਾਲੀ ਦੇ ਸੈਸ਼ਨ ਅਦਾਲਤ ਨੂੰ ਇਕ ਅਣਪਛਾਤੇ ਪਤੇ ਤੋਂ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਈਮੇਲ ’ਚ ਮੋਹਾਲੀ ਸਣੇ ਤਿੰਨ ਹੋਰ ਜ਼ਿਲ੍ਹਾ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਚਿਤਾਵਨੀ ਦਿੱਤੀ ਗਈ ਸੀ।

Read More »
ਸੁਵਿਧਾ ਕੇਂਦਰਾਂ ਵਿੱਚ ਲੱਗੀਆਂ ਲੰਬੀਆਂ ਲਾਈਨਾਂ ਤੋਂ ਅੱਕੇ ਲੋਕ ਅਕਾਲੀ ਸਰਕਾਰ ਨੂੰ ਕਰਨ ਲੱਗੇ ਯਾਦ

ਸੁਵਿਧਾ ਕੇਂਦਰਾਂ ਵਿੱਚ ਲੱਗੀਆਂ ਲੰਬੀਆਂ ਲਾਈਨਾਂ ਤੋਂ ਅੱਕੇ ਲੋਕ ਅਕਾਲੀ ਸਰਕਾਰ ਨੂੰ ਕਰਨ ਲੱਗੇ ਯਾਦ

 ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਔਰਤਾਂ ਦੇ  ਖਾਤਿਆਂ ਵਿੱਚ 1500 ਪ੍ਰਤੀ ਮਹੀਨਾ ਪਾਉਣ ਦੇ ਵਾਅਦੇ ਕਾਰਨ ਸੁਵਿਧਾ ਕੇਂਦਰਾਂ ਵਿੱਚ ਵੱਡੀਆਂ ਵੱਡੀਆਂ ਲਾਈਨਾਂ ਲੱਗ ਚੁੱਕੀਆਂ ਹਨ ,ਜਿਸ ਕਾਰਨ ਸਾਰੇ ਹੀ ਸੁਵਿਧਾ ਕੇਂਦਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਅੱਜ ਜਦੋਂ ਪੱਤਰਕਾਰਾਂ ਵੱਲੋਂ ਸਭ ਤਹਿਸੀਲ ਭਦੌੜ ਦਫਤਰ ਵਿੱਚ ਬਣੇ ਸੁਵਿਧਾ ਕੇਂਦਰ ਦਾ ਦੌਰਾ ਕੀਤਾ ਗਿਆ ਤਾਂ ਉਥੇ ਔਰਤਾਂ ਦੀ ਬਹੁਤ ਜਿਆਦਾ ਭੀੜ ਜਮਾਂ ਹੋਈ ਸੀ ਅਤੇ ਸੁਵਿਧਾ ਕੇਂਦਰਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਲਈ ਕੋਈ ਵੀ ਬੈਠਣ ਦਾ ਪ੍ਰਬੰਧ ਖ਼ਾਸ ਪ੍ਰਬੰਧ ਨਹੀਂ ਸੀ ਕੀਤਾ ਗਿਆ । ਵੇਖਿਆ ਗਿਆ ਕਿ ਔਰਤਾਂ ਆਪਣੇ ਛੋਟੇ ਛੋਟੇ ਬੱਚਿਆਂ

Read More »
ਐੱਸਐੱਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਟ੍ਰਾਈਡੈਂਟ ਗਰੁੱਪ ਦਾ ਵਿਦਿਅਕ ਤੇ ਉਦਯੋਗਿਕ ਦੌਰਾ

ਐੱਸਐੱਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਟ੍ਰਾਈਡੈਂਟ ਗਰੁੱਪ ਦਾ ਵਿਦਿਅਕ ਤੇ ਉਦਯੋਗਿਕ ਦੌਰਾ

ਐੱਸਐੱਸਡੀ ਕਾਲਜ ਬਰਨਾਲਾ ਦੇ ਕਾਮਰਸ ਵਿਭਾਗ ਤੇ ਭੌਤਿਕ ਵਿਗਿਆਨ ਵਿਭਾਗ ਵਲੋਂ ਸਾਂਝੇ ਤੌਰ ’ਤੇ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਤੇ ਉਨ੍ਹਾਂ ਨੂੰ ਉਦਯੋਗਿਕ ਜਗਤ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣ ਲਈ ਵਿਸ਼ਵ ਪ੍ਰਸਿੱਧ ਟ੍ਰਾਈਡੈਂਟ ਗਰੁੱਪ ਦਾ ਇਕ ਪ੍ਰੇਰਣਾਦਾਇਕ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਮੁਖ ਉਦੇਸ਼ ਵਿਦਿਆਰਥੀਆਂ ਨੂੰ ਜਮਾਤਾਂ ’ਚ ਪੜ੍ਹਾਏ ਜਾਂਦੇ ਸਿਧਾਂਤਕ ਗਿਆਨ ਨੂੰ ਉਦਯੋਗਿਕ ਮਾਹੌਲ ’ਚ ਅਮਲੀ ਰੂਪ ’ਚ ਦੇਖਣ ਤੇ ਸਮਝਣ ਦਾ ਮੌਕਾ ਪ੍ਰਦਾਨ ਕਰਨਾ ਸੀ।

Read More »