ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਮੁੱਖ ਖ਼ਬਰਾਂ

📌 ਕੈਪਸਨ ਮਹਿਲਕਲਾਂ ਵਿੱਚ ਹੋਲੀ ਹਾਰਟ ਸਕੂਲ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਵਿਸ਼ਾਲ ਦੌੜ, ਸੈਂਕੜੇ ਵਿਦਿਆਰਥੀਆਂ ਅਤੇ ਨਾਗਰਿਕਾਂ ਦੀ ਭਰਪੂਰ ਭਾਗੀਦਾਰੀ।

 ਹੋਲੀ ਹਾਰਟ ਪਬਲਿਕ ਸਕੂਲ ਦੀ ਨਸ਼ਾ ਵਿਰੋਧੀ ਮੁਹਿੰਮ; ‘ਹੋਲੀ ਹਾਰਟ ਦੌੜ’ ਵਿੱਚ ਉਮੜਿਆ ਜਨ-ਸੈਲਾਬ

  ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਵੱਲ ਪ੍ਰੇਰਿਤ ਕਰਨ ਲਈ “ਹੋਲੀ ਹਾਰਟ ਦੌੜ ਨਸ਼ਿਆਂ ਵਿਰੁੱਧ ਜੰਗ” ਦਾ ਵਿਸ਼ਾਲ ਆਯੋਜਨ ਕੀਤਾ ਗਿਆ। ਇਸ ਦੌੜ ਦਾ ਮੁੱਖ ਮਕਸਦ ਨਸ਼ਾ-ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਜਾਗਰੂਕ ਕਰਨਾ ਸੀ

Read More »
ਬੁੱਢੇ ਦਰਿਆ ਦੇ ਪਾਣੀ 'ਚ ਸੁਧਾਰ, ਪਰ ਗੋਹੇ ਦੀ ਨਿਕਾਸੀ ਅਜੇ ਵੀ ਬਣੀ ਵੱਡੀ ਮੁਸੀਬਤ

ਬੁੱਢੇ ਦਰਿਆ ਦੇ ਪਾਣੀ ‘ਚ ਸੁਧਾਰ, ਪਰ ਗੋਹੇ ਦੀ ਨਿਕਾਸੀ ਅਜੇ ਵੀ ਬਣੀ ਵੱਡੀ ਮੁਸੀਬਤ

   ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚਲਾਈ ਗਈ ਜੰਗੀ ਮੁਹਿੰਮ ਹੁਣ ਆਪਣੇ ਅੰਤਿਮ ਪੜਾਅ ਵੱਲ ਵਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡੇ ਸੁਧਾਰ ਦਰਜ ਕੀਤੇ ਗਏ ਹਨ ਪਰ ਦਰਿਆ ਵਿੱਚ ਗੋਹੇ ਦੇ ਜਾਣ ਦੀ ਚੁਣੌਤੀ ਅਜੇ ਵੀ ਬਰਕਰਾਰ ਹੈ।

Read More »
ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਡੀਸੀ ਦੀ ਵੱਡੀ ਪਹਿਲ; ਹੰਡਿਆਇਆ ਤੇ ਗੁਰਸੇਵਕ ਨਗਰ ਸਕੂਲਾਂ ਨੂੰ ਦਿੱਤੇ ਆਰਓ ਤੇ ਕੰਪਿਊਟਰ

ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਡੀਸੀ ਦੀ ਵੱਡੀ ਪਹਿਲ; ਹੰਡਿਆਇਆ ਤੇ ਗੁਰਸੇਵਕ ਨਗਰ ਸਕੂਲਾਂ ਨੂੰ ਦਿੱਤੇ ਆਰਓ ਤੇ ਕੰਪਿਊਟਰ

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਵਿੱਢੀ ਗਈ ਮੁਹਿੰਮ ਤਹਿਤ ਡੀਸੀ ਹਰਪ੍ਰੀਤ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਗੁਰਸੇਵਕ ਨਗਰ ਤੇ ਹੰਡਿਆਇਆ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇ

Read More »
ਪੰਜਾਬ ਦੀਆਂ ਮੰਡੀਆਂ ’ਚ ਹੁਣ ਤਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ’ਚ ਹੁਣ ਤਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ

     ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸੋਮਵਾਰ ਨੂੰ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ’ਚ ਹੁਣ ਤਕ 3872735.53 ਮੀਟ੍ਰਿਕ ਟਨ ਕਣਕ ਮੰਡੀਆਂ ’ਚ ਪੁੱਜ ਚੁੱਕੀ ਹੈ ਤੇ 3416926.10 ਮੀਟ੍ਰਿਕ ਟਨ ਦੀ ਖ਼ਰੀਦ ਵੱਖ ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ।

Read More »
ਕੈਪਸਨ ਥਾਣਾ ਮਹਿਲ ਕਲਾਂ ਵਿਖੇ ਗਿਰਫਤਦਾਰ ਕੀਤੇ ਵਿਅਕਤੀ ਨਾਲ ਪੁਲਿਸ ਪਾਰਟੀ

ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ: ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਅਸਲੇ ਸਮੇਤ ਇੱਕ ਕਾਬੂ

ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਪੁਲਿਸ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ  ਅਤੇ ਤਬਦੀਸ਼ੀ ਅਫਸਰ ਏਐਸਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ

Read More »
ਟ੍ਰਾਈਡੈਂਟ ਗਰੁੱਪ ਵੱਲੋਂ ‘ਮਿਸ਼ਨ ਦਿਵਸ 2026’ ਮਨਾਇਆ; ਵਿਸ਼ਵ ਪੱਧਰੀ ਲੀਡਰਸ਼ਿਪ ਅਤੇ ਵਿਕਾਸ ਲਈ ਨਵੇਂ ਟੀਚੇ ਨਿਰਧਾਰਤ

ਟ੍ਰਾਈਡੈਂਟ ਗਰੁੱਪ ਵੱਲੋਂ ‘ਮਿਸ਼ਨ ਦਿਵਸ 2026’ ਮਨਾਇਆ; ਵਿਸ਼ਵ ਪੱਧਰੀ ਲੀਡਰਸ਼ਿਪ ਅਤੇ ਵਿਕਾਸ ਲਈ ਨਵੇਂ ਟੀਚੇ ਨਿਰਧਾਰਤ

      ਟ੍ਰਾਈਡੈਂਟ ਗਰੁੱਪ ਨੇ ਆਪਣੇ ਸਾਰੇ  ਮੁੱਖ ਸਥਾਨਾਂ ਤੇ ਸਾਲਾਨਾ ‘ਮਿਸ਼ਨ ਡੇ 2026’ ਮਨਾਇਆ। ਇਸ ਸਮਾਗਮ ਵਿੱਚ ਸਾਰੇ ਕਾਰੋਬਾਰੀ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲੈਂਦਿਆਂ ਹੋਇਆੰ ਪ੍ਰਦਰਸ਼ਨ, ਉਦੇਸ਼ ਅਤੇ ਸਾਂਝੇ ਟੀਚਿਆਂ ਨੂੰ ਰੌਸ਼ਨ ਕੀਤਾ। ਇਹ ਸਾਲਾਨਾ ਮੰਚ ਕੰਪਨੀ ਦੀਆਂ ਰਣਨੀਤਿਕ ਤਰਜੀਹਾਂ ‘ਤੇ ਇਕਸਾਰਤਾ ਬਣਾਉਣ ਦੇ ਨਾਲ ਆਉਣ ਵਾਲੇ ਸਾਲ ਲਈ ਟੀਚਿਆਂ ਅਤੇ ਕਾਰਵਾਈ ਯੋਜਨਾਵਾਂ ਨੂੰ ਸਪੱਸ਼ਟ ਕਰਦਾ ਹੈ,

Read More »
ਤਰਕਸ਼ੀਲ ਭਵਨ ਬਰਨਾਲਾ ਵਿਖੇ ਸਿੱਖਿਆ ਅਤੇ ਕਲਾ ਦਾ ਸੁਮੇਲ; ਪ੍ਰਾਇਮਰੀ ਟੀਚਰ ਫੈਸਟ-2026 ਯਾਦਗਾਰੀ ਹੋ ਕੇ ਨਿਬੜਿਆ

ਤਰਕਸ਼ੀਲ ਭਵਨ ਬਰਨਾਲਾ ਵਿਖੇ ਸਿੱਖਿਆ ਅਤੇ ਕਲਾ ਦਾ ਸੁਮੇਲ; ਪ੍ਰਾਇਮਰੀ ਟੀਚਰ ਫੈਸਟ-2026 ਯਾਦਗਾਰੀ ਹੋ ਕੇ ਨਿਬੜਿਆ

ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸਿੱਖਿਆ ਇੰਦੂ ਸਿਮਕ ਦੀ ਅਗਵਾਈ ਹੇਠ ਪ੍ਰਾਇਮਰੀ ਟੀਚਰ ਫੈਸਟ-2026 ਬੜੀ ਧੂਮਧਾਮ ਨਾਲ ਕਰਵਾਇਆ ਗਿਆ। ਫੈਸਟ ਦੌਰਾਨ ਵੱਖ-ਵੱਖ ਵਿਸ਼ਿਆਂ ’ਚ ਮੁਕਾਬਲੇ ਕਰਵਾਏ ਗਏ।

Read More »
ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟ੍ਰਿਕ ਟਨ ਫ਼ਸਲ ਦੀ ਆਮਦ, 94265 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟ੍ਰਿਕ ਟਨ ਫ਼ਸਲ ਦੀ ਆਮਦ, 94265 ਮੀਟ੍ਰਿਕ ਟਨ ਦੀ ਖ਼ਰੀਦ: ਡਿਪਟੀ ਕਮਿਸ਼ਨਰ

 ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 104 ਮੰਡੀਆਂ ਅਤੇ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਓਹਨਾਂ ਦੱਸਿਆ ਕਿ ਕੱਲ੍ਹ 18 ਅਪ੍ਰੈਲ ਤਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 1,48,280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ

Read More »
ਭਦੌੜ ਦੇ ਵਿਕਾਸ ਲਈ ਦਰਿਆਦਿਲੀ: ਬੱਸ ਅੱਡੇ ਲਈ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਨਗਰ ਕੌਂਸਲ ਵੱਲੋਂ ਵਿਸ਼ੇਸ਼ ਸਨਮਾਨ

ਭਦੌੜ ਦੇ ਵਿਕਾਸ ਲਈ ਦਰਿਆਦਿਲੀ: ਬੱਸ ਅੱਡੇ ਲਈ ਜ਼ਮੀਨ ਦਾਨ ਕਰਨ ਵਾਲੇ ਪਰਿਵਾਰ ਦਾ ਨਗਰ ਕੌਂਸਲ ਵੱਲੋਂ ਵਿਸ਼ੇਸ਼ ਸਨਮਾਨ

 ਨਗਰ ਕੌਂਸਲ ਭਦੌੜ ਤੇ ਸਮੁੱਚੇ ਸ਼ਹਿਰ ਨਿਵਾਸੀਆਂ ਵਲੋਂ ਇਨਸਾਨੀਅਤ ਤੇ ਸਮਾਜ ਸੇਵਾ ਦੀ ਇਕ ਬੇਮਿਸਾਲ ਉਦਾਹਰਨ ਪੇਸ਼ ਕਰਦਿਆਂ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਉਸ ਮਹਾਨ ਸ਼ਖਸੀਅਤ ਦੀ ਯਾਦ ’ਚ ਸੀ।

Read More »
ਰੇਹੜੀਆਂ ਵਾਲਾ ਫਾਸਟ ਫੂਡ ਬਣਾ ਸਕਦਾ ਹੈ ਬਿਮਾਰ, ਡਾ. ਸਾਹਿਲ ਸਿੰਗਲਾ ਨੇ ਵੱਧਦੀ ਗਰਮੀ ਕਾਰਨ ਲੋਕਾਂ ਨੂੰ ਕੀਤਾ ਸੁਚੇਤ

ਰੇਹੜੀਆਂ ਵਾਲਾ ਫਾਸਟ ਫੂਡ ਬਣਾ ਸਕਦਾ ਹੈ ਬਿਮਾਰ, ਡਾ. ਸਾਹਿਲ ਸਿੰਗਲਾ ਨੇ ਵੱਧਦੀ ਗਰਮੀ ਕਾਰਨ ਲੋਕਾਂ ਨੂੰ ਕੀਤਾ ਸੁਚੇਤ

ਮੌਸਮ ’ਚ ਹੋ ਰਹੇ ਤੇਜ਼ੀ ਨਾਲ ਬਦਲਾਅ ਤੇ ਵੱਧ ਰਹੀ ਗਰਮੀ ਤੋਂ ਆਪਣਾ ਬਚਾਅ ਕਰਨਾ ਬਹੁਤ ਜ਼ਰੂਰੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸੂਦ ਨਰਸਿੰਗ ਹੋਮ ਬਰਨਾਲਾ ਵਿਖੇ ਤਾਇਨਾਤ ਹੱਡੀਆਂ ਦੇ ਮਾਹਿਰ ਡਾਂ ਸਾਹਿਲ ਸਿੰਗਲਾ ਨੇ ਦੱਸਿਆ ਕਿ ਹੀਟ ਵੇਵ ਦੇ ਇਸ ਮੌਸਮ ’ਚ ਚੱਕਰ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਸਿਰ ਦਰਦ ਤੇ ਦਿਲ ਘਬਰਾਉਣਾ ਆਮ ਗੱਲ ਹੈ।

Read More »
error: Content is protected !!