
ਪਿੰਡ ਧਨੇਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ: ਮਜ਼ਦੂਰ ਪਰਿਵਾਰ ਦੇ 10 ਸਾਲਾ ਮਾਸੂਮ ਦੀ ਮੌਤ, ਮਾਂ-ਪੁੱਤ ਲੜ ਰਹੇ ਜਿੰਦਗੀ ਮੌਤ ਦੀ ਲੜਾਈ
ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਧਨੇਰ ਨੇੜੇ ਇਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਧਨੇਰ ਨੇੜੇ ਇਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਬਰਨਾਲਾ-ਬਾਜਾਖਾਨਾ ਮੁਖ ਮਾਰਗ ‘ਤੇ ਸਥਿਤ ਭਦੌੜ ਨੇੜੇ ਸੜਕ ਦਾ ਕਰੀਬ 300 ਮੀਟਰ ਦਾ ਹਿੱਸਾ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਅਣਗਹਿਲੀ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰ ਰਿਹਾ ਹੈ।
ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ, ਸਰਕਾਰੀ ਸਿਹਤ ਸੰਸਥਾਵਾਂ ਤੇ ਨਰਸਿੰਗ ਹੋਮ ਵਿਖੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪਹਿਲ ਦੇ ਅਧਾਰ ’ਤੇ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤੇ ਡੀਸੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਯਕੀਨੀ ਬਣਾਈ ਗਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ’ਚ ਵੱਡੇ ਪੱਧਰ ’ਤੇ ਫੇਰਬਦਲ ਦੀਆਂ ਚਰਚਾਵਾਂ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ। ਸੂਤਰਾਂ ਅਨੁਸਾਰ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਛੁੱਟੀ ਲਗਭਗ ਪੱਕੀ ਮੰਨੀ ਜਾ ਰਹੀ ਹੈ
ਦੇਸ਼ ਦੀ ਆਜ਼ਾਦੀ ਦੇ ਪਰਵਾਨਿਆਂ ਸ਼ਹੀਦ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਤੇ ਸੁਖਦੇਵ ਥਾਪਰ ਦੇ ਸਰਵਉੱਚ ਬਲੀਦਾਨ ਨੂੰ ਯਾਦ ਕਰਦਿਆਂ ਐੱਸਐੱਸਡੀ ਕਾਲਜ ਬਰਨਾਲਾ ਦੇ ਸੋਸ਼ਲ ਸਾਇੰਸ ਵਿਭਾਗ ਵਲੋਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਸਯੁੰਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ,ਪਾਵਰਕਾਮ ਮੁਲਾਜ਼ਮਾਂ ਤੇ ਪੈਨਸ਼ਨਰਾਂ, ਸਰਕਾਰੀ ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀ ਸਾਂਝੀ ਮੀਟਿੰਗ ਭਾਕਿਯੂ ਡਕੌਂਦਾ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਪ੍ਰਧਾਨਗੀ ਹੇਠ ਪ੍ਰਤਖਸਰ ਗੁਰਦੁਆਰਾ ਉੱਗੋਕੇ ਵਿਖੇ ਹੋਈ।
ਤਪਾ ਪੁਲਿਸ ਨੇ ਉੱਚ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਤੇਜੀ ਨਾਲ ਦਬੋਚਣਾ ਸ਼ੁਰੂ ਕੀਤਾ ਹੋਇਆ ਹੈ। ਜਿਸ ’ਚ ਹੇਠਲੇ ਪੱਧਰ ’ਤੇ ਪੁਲਿਸ ਨੇ ਪ੍ਰਚੂਣ ’ਚ ਨਸ਼ੀਲੀਆ ਗੋਲੀਆ ਵੇਚਣ ਵਾਲਿਆਂ ’ਤੇ ਲਗਾਮ ਕਸ ਕੇ ਆਮ ਲੋਕਾਂ ਨੂੰ ਕੁਝ ਰਾਹਤ ਦਿੱੱਤੀ ਹੈ।
ਸਥਾਨਕ ਸਿਟੀ ਪੁਲਿਸ ਨੇ ਉੱਚ ਪੁਲਿਸ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ’ਚ ਤਿੰਨ ਨੌਜਵਾਨਾਂ ਨੂੰ ਨਸ਼ੀਲੀਆ ਤੇ ਪਾਬੰਦੀਸ਼ੁਦਾ ਗੋਲੀਆ ਵੇਚਣ ਦੇ ਮਾਮਲੇ ’ਚ ਕਾਬੂ ਕੀਤਾ ਹੈ।
ਲਾਇੰਸ ਕਲੱਬ ਬਰਨਾਲਾ ਸੁਪਰੀਮ ਦੀ ਇਕ ਅਹਿਮ ਜਨਰਲ ਹਾਊਸ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਹੁਤ ਹੀ ਉਤਸ਼ਾਹਪੂਰਵਕ ਤੇ ਸਦਭਾਵਨਾ ਭਰੇ ਮਾਹੌਲ ’ਚ ਆਯੋਜਿਤ ਕੀਤੀ ਗਈ।
ਜ਼ਿਲ੍ਹਾ ਬਰਨਾਲਾ ’ਚ ਬੁੱਧਵਾਰ ਨੂੰ ਦਿਨ ਭਰ ਲੱਗੀ ਰਹੀ ਝੜੀ ਕਾਰਨ ਜਿਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉੱਥੇ ਹੀ ਕਿਸਾਨਾਂ ਦੇ ਮੱਥੇ ‘ਤੇ ਚਿੰਤਾ ਦੀਆਂ ਲਕੀਰਾਂ ਡੂੰਘੀਆਂ ਹੋ ਗਈਆਂ ਹਨ।
WhatsApp us