ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਮੁੱਖ ਖ਼ਬਰਾਂ

ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਸਲਾਨਾ ਨਤੀਜਾ ਐਲਾਨਿਆ, ਹੋਣਹਾਰ ਵਿਦਿਆਰਥੀਆਂ ਅਤੇ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ

ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਸਲਾਨਾ ਨਤੀਜਾ ਐਲਾਨਿਆ, ਹੋਣਹਾਰ ਵਿਦਿਆਰਥੀਆਂ ਅਤੇ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ

 ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਅੱਜ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਬੜੇ ਉਤਸ਼ਾਹ ਨਾਲ ਘੋਸ਼ਿਤ ਕੀਤਾ ਗਿਆ ਜਿਸ ਦੌਰਾਨ ਸਕੂਲ ਵਿੱਚ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ

Read More »

ਜਲੰਧਰ: ਸਪਾ ਸੈਂਟਰ ‘ਚ ਛਾਪਾ ਮਾਰਨ ਗਈ ਪੁਲਿਸ ਖੁਦ ਹੋਈ ‘ਕੈਦ’, ਮਾਲਕ ਬਾਹਰੋਂ ਤਾਲਾ ਲਗਾ ਕੇ ਹੋਇਆ ਫਰਾਰ

ਜਲੰਧਰ ਦੇ ਇੱਕ ਸਪਾ ਸੈਂਟਰ ਵਿੱਚ ਉਸ ਵੇਲੇ ਬੇਹੱਦ ਅਜੀਬੋ-ਗਰੀਬ ਸਥਿਤੀ ਪੈਦਾ ਹੋ ਗਈ, ਜਦੋਂ ਉੱਥੇ ਛਾਪੇਮਾਰੀ ਕਰਨ ਗਈ ਪੁਲਿਸ ਟੀਮ ਖੁਦ ਹੀ ਅੰਦਰ ਬੰਦ ਹੋ ਗਈ। ਸਪਾ ਸੈਂਟਰ ਦਾ ਮਾਲਕ ਪੁਲਿਸ ਕਰਮਚਾਰੀਆਂ ਨੂੰ ਅੰਦਰ ਦੇਖ ਕੇ ਬਾਹਰੋਂ ਤਾਲਾ ਲਗਾ ਕੇ ਮੌਕੇ ਤੋਂ ਫਰਾਰ ਹੋ ਗਿਆ।

Read More »
ਪਿੰਡ ਠੁੱਲੀਵਾਲ ਵਿਖੇ ਵਾਪਰੀ ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਪਿੰਡ ਠੁੱਲੀਵਾਲ ਵਿਖੇ ਵਾਪਰੀ ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿਖੇ ਇੱਕ ਦਿਮਾਗੀ ਪਰੇਸ਼ਾਨੀ ਨਾਲ ਜੂਝ ਰਹੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ 86 ਸਾਲਾ ਸਾਬਕਾ ਸੈਨਿਕ ਮੱਘਰ ਸਿੰਘ ਦੀ ਭੁਲੇਖੇ ਨਾਲ ਜਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਿੰਡ ਅਤੇ ਇਲਾਕੇ ਵਿੱਚ ਗਮਗੀਨ ਮਾਹੌਲ ਬਣ ਗਿਆ ਹੈ।

Read More »
ਬਰਨਾਲਾ ਵਾਸੀਆਂ ਲਈ ਖੁਸ਼ਖਬਰੀ: ਹੱਡੀਆਂ ਦੇ ਮਾਹਿਰ ਡਾਕਟਰ ਸਾਹਿਲ ਸਿੰਗਲਾ ਹੁਣ ਸੂਦ ਨਰਸਿੰਗ ਹੋਮ ਵਿਖੇ ਨਿਭਾਉਣਗੇ ਨਿਰੰਤਰ ਸੇਵਾਵਾਂ

ਬਰਨਾਲਾ ਵਾਸੀਆਂ ਲਈ ਖੁਸ਼ਖਬਰੀ: ਹੱਡੀਆਂ ਦੇ ਮਾਹਿਰ ਡਾਕਟਰ ਸਾਹਿਲ ਸਿੰਗਲਾ ਹੁਣ ਸੂਦ ਨਰਸਿੰਗ ਹੋਮ ਵਿਖੇ ਨਿਭਾਉਣਗੇ ਨਿਰੰਤਰ ਸੇਵਾਵਾਂ

ਜ਼ਿਲ੍ਹਾ ਬਰਨਾਲਾ ਤੇ ਆਸਪਾਸ ਦੇ ਇਲਾਕਾ ਨਿਵਾਸੀਆਂ ਲਈ ਸਿਹਤ ਸੇਵਾਵਾਂ ਦੇ ਖੇਤਰ ’ਚ ਲੋਕਾਂ ਨੂੰ ਇਕ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਹੱਡੀਆਂ ਤੇ ਜੋੜਾਂ ਦੇ ਰੋਗਾਂ ਦੇ ਮੰਨੇ-ਪ੍ਰਮੰਨੇ ਮਾਹਿਰ ਡਾਕਟਰ ਸਾਹਿਲ ਸਿੰਗਲਾ ਭਦੌੜ ਵਾਲੇ ਹੁਣ ਬਰਨਾਲਾ ਸ਼ਹਿਰ ਵਿਖੇ ਆਪਣੀਆਂ ਪੱਕੀਆਂ ਸੇਵਾਵਾਂ ਸ਼ੁਰੂ ਕਰਨ ਜਾ ਰਹੇ ਹਨ।

Read More »
ਗੈਰ ਕਾਨੂੰਨੀ ਰੁੱਖ ਪੁੱਟਣ ਵਾਲੇ ਵਿਆਕਤੀਆਂ ਦੇ ਪਤੇ ਰੁੱਖਾਂ ਦੀ ਗਿਣਤੀ ਤੇ ਢੁਕਵੀ ਸਜਾ ਤੇ ਜੁਰਮਾਨੇ ਦੇ ਸੁਝਾਅ ਸਾਹਿਤ ਕਮੇਟੀ ਤੋਂ ਮੰਗੀ ਰਿਪੋਰਟ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਿੱਲੀ ਨੇ ਭਾਰਤ ਸਰਕਾਰ ਦੇ ਕੇਦਰੀ ਮੰਤਰਾਲੇ ਦੇ ਉੱਚ ਅਧਿਕਾਰੀਆਂ ਦੀ ਅਗਵਾਈ ’ਚ ਬਣਾਈ ਜਾਂਚ ਕਮੇਟੀ ਘਟਨਾ ਸਥਾਨਾਂ ’ਤੇ ਦੌਰਾ ਕਰਕੇ ਚਾਰ ਹਫ਼ਤਿਆਂ ’ਚ ਰਿਪੋਰਟ ਦੇਣ ਦੇ ਆਦੇਸ

  ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਦੇ ਪ੍ਰਿੰਸੀਪਲ ਬੈਂਚ ਦੇ ਚੇਅਰਪਰਸਨ ਮਾਨਯੋਗ ਜਸਟਿਸ ਪ੍ਰਕਾਸ਼ ਸ਼੍ਰੀਵਾਸਤਵਾ, ਡਾ.ਏ.ਸੰਥਿਲ ਵੇਲ ਐਕਸਪਾਰਟ ਮੈਂਬਰ, ਡਾ.ਅਫਰੋਜ਼ ਅਹਿਮਦ ਐਕਸਪਾਰਟ ਮੈਂਬਰ ਨੇ ਜ਼ਿਲਾ ਬਰਨਾਲਾ ਦੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਕਾਹਨੇਕੇ

Read More »
ਥਾਣਾ ਧਨੌਲਾ ਦੇ ਐਂਸ ਐਂਚ ਓ. ਨੂੰ ਮੁਅੱਤਲ ਕਰਨ ਦੀ ਕਾਰਵਾਈ ਮਨਜ਼ੂਰ ਨਹੀਂ,ਐਂਫ ਆਈ.ਆਰ  ਦਰਜ ਹੋਣ ਤੱਕ ਸੰਘਰਸ਼ ਕਰਾਂਗੇ-ਵਿਧਾਇਕ ਢਿੱਲੋਂ

ਥਾਣਾ ਧਨੌਲਾ ਦੇ ਐਂਸ ਐਂਚ ਓ. ਨੂੰ ਮੁਅੱਤਲ ਕਰਨ ਦੀ ਕਾਰਵਾਈ ਮਨਜ਼ੂਰ ਨਹੀਂ,ਐਂਫ ਆਈ.ਆਰ  ਦਰਜ ਹੋਣ ਤੱਕ ਸੰਘਰਸ਼ ਕਰਾਂਗੇ-ਵਿਧਾਇਕ ਢਿੱਲੋਂ

ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿੱਚ ਪਿਛਲੇ ਦਿਨੀ ਵਾਪਰੇ ਇਕ ਘਟਨਾਕ੍ਰਮ ਵਿੱਚ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਥਾਣਾ ਧਨੌਲਾ ਦੇ ਐਸਐਚਓ ਨੂੰ ਬਚਾਉਣ ਦੇ ਯਤਨਾਂ ਦੀ ਸਖ਼ਤ ਨਿਖੇਧੀ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ

Read More »
ਪੀਐੱਮ ਸ਼੍ਰੀ ਸਕੂਲਾਂ ਦੇ ਲਰਨਿੰਗ ਅਚੀਵਮੇਂਟ ਸਰਵੇ ਦੇ ਨਤੀਜਿਆਂ ਸੰਬੰਧੀ ਮੀਟਿੰਗ ਆਯੋਜਿਤ

ਪੀਐੱਮ ਸ਼੍ਰੀ ਸਕੂਲਾਂ ਦੇ ਲਰਨਿੰਗ ਅਚੀਵਮੇਂਟ ਸਰਵੇ ਦੇ ਨਤੀਜਿਆਂ ਸੰਬੰਧੀ ਮੀਟਿੰਗ ਆਯੋਜਿਤ

ਡਾਇਟ ਚੀਮਾ ਵਿਖੇ ਪੀਐਮ ਸ਼੍ਰੀ ਸਕੂਲਾਂ ਦੇ ਲਰਨਿੰਗ ਅਚੀਵਮੈਂਟ ਸਰਵੇ ਅਸੈਸਮੈਂਟ ਦੇ ਨਤੀਜਿਆਂ ਦੀ ਵਿਸਥਾਰਪੂਰਵਕ ਚਰਚਾ ਅਤੇ ਵਿਸ਼ਲੇਸ਼ਣ ਲਈ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ।

Read More »
ਮਹਿਲ ਕਲਾਂ–ਧਨੇਰ ਸੜਕ ‘ਤੇ ਭਿਆਨਕ ਹਾਦਸਾ  ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ

ਮਹਿਲ ਕਲਾਂ–ਧਨੇਰ ਸੜਕ ‘ਤੇ ਭਿਆਨਕ ਹਾਦਸਾ  ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ

ਸਥਾਨਕ ਕਸਬੇ ਤੋਂ ਪਿੰਡ ਧਨੇਰ ਨੂੰ ਜਾਂਦੀ 18 ਫੁੱਟੀ ਸੜਕ ‘ਤੇ ਅੱਜ ਦੁਪਹਿਰ ਸਮੇਂ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਵਿੱਚ ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ ਵਿੱਚ ਜਖ਼ਮੀ ਹੋ ਗਏ।

Read More »
ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ"

ਨਸ਼ਾਖੋਰੀ ਤੇ ਤਸਕਰੀ ਸਾਂਝੇ ਸਹਿਯੋਗ ਨਾਲ ਹੀ ਸੰਭਵ”

ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਹੋਈ ਇਸ ਸੰਪਰਕ ਮੀਟਿੰਗ ਵਿੱਚ ਬਰਨਾਲਾ ਜ਼ਿਲ੍ਹੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੀਆਂ ਪੇਂਡੂ ਕਮੇਟੀਆਂ ਦੇ ਨਾਲ ਨਾਲ ਵੱਡੀ ਗਿਣਤੀ ਪੰਚਾਂ ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਿਰਕਤ ਕੀਤੀ।

Read More »
ਪੰਜਾਬ ਸਰਕਾਰ ਅਤੇ ਉਪ - ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ - ਵੈਟਨਰੀ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ ਲਾਗੂ

ਪੰਜਾਬ ਸਰਕਾਰ ਅਤੇ ਉਪ – ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ – ਵੈਟਨਰੀ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ ਲਾਗੂ

ਲੁਧਿਆਣਾ, ਪੰਜਾਬ: ਵੈਟਨਰੀ ਸਟੂਡੈਂਟਸ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਵਿੱਚ ਬੀ.ਵੀ.ਐਸ.ਸੀ ਅਤੇ ਏ.ਐਚ ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਵਾਅਦੇ ਦੇ ਬਾਵਜੂਦ ਅਜੇ ਤੱਕ ਵਧਾਇਆ ਗਿਆ ਸਟਾਈਪੈਂਡ ਨਹੀਂ ਮਿਲਿਆ।

Read More »
error: Content is protected !!