ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਆਂਗਣਵਾੜੀ ਵਰਕਰਾਂ ਦੀ ਲਲਕਾਰ... ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ

Read More »
ਭਾਕਿਯੂ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ: ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਭਾਕਿਯੂ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ: ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

 ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮਹੀਨਾਵਾਰ ਅਹਿਮ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਇਸ ਮੀਟਿੰਗ ’ਚ ਜਿੱਥੇ ਕੌਮਾਂਤਰੀ ਸਿਆਸੀ ਹਾਲਾਤਾਂ ਤੇ ਚਿੰਤਾ ਪ੍ਰਗਟਾਈ ਗਈ। ਉੱਥੇ ਹੀ ਪੰਜਾਬ ’ਚ ਪੁਲਿਸ ਦੇ ਵਧਦੇ ਕਥਿਤ ਤਸ਼ੱਦਦ ਤੇ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਤੇਵਰ ਦਿਖਾਏ ਗਏ।

Read More »
ਤਕਨੀਕੀ ਖ਼ਰਾਬੀ ਕਾਰਨ ਬ੍ਰਾਡਬੈਂਡ ਤੇ ਵਾਈ-ਫਾਈ ਸੇਵਾਵਾਂ ਪ੍ਰਭਾਵਿਤ; ਕਾਰੋਬਾਰੀਆਂ ਨੂੰ ਝੱਲਣਾ ਪਿਆ ਲੱਖਾਂ ਦਾ ਨੁਕਸਾਨ, ਹੁਣ ਸੇਵਾਵਾਂ ਬਹਾਲ

ਤਕਨੀਕੀ ਖ਼ਰਾਬੀ ਕਾਰਨ ਬ੍ਰਾਡਬੈਂਡ ਤੇ ਵਾਈ-ਫਾਈ ਸੇਵਾਵਾਂ ਪ੍ਰਭਾਵਿਤ; ਕਾਰੋਬਾਰੀਆਂ ਨੂੰ ਝੱਲਣਾ ਪਿਆ ਲੱਖਾਂ ਦਾ ਨੁਕਸਾਨ, ਹੁਣ ਸੇਵਾਵਾਂ ਬਹਾਲ

ਬਰਨਾਲਾ ਸ਼ਹਿਰ ’ਚ ਪਿਛਲੇ 24 ਘੰਟਿਆਂ ਤੋਂ ਏਅਰਟੈੱਲ ਕੰਪਨੀ ਦੀਆਂ ਇੰਟਰਨੈੱਟ ਸੇਵਾਵਾਂ ’ਚ ਆਈ ਵੱਡੀ ਤਕਨੀਕੀ ਖ਼ਰਾਬੀ ਕਾਰਨ ਕਾਰੋਬਾਰੀ ਤੇ ਆਮ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ੁੱਕਰਵਾਰ ਦੁਪਹਿਰ ਤੋਂ ਸ਼ਨੀਵਾਰ ਤੱਕ ਏਅਰਟੈੱਲ ਖਪਤਕਾਰਾਂ ਲਈ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹਿਣ ਕਾਰਨ ਸ਼ਹਿਰ ਦਾ ਡਿਜੀਟਲ ਢਾਂਚਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਜਿਸ ਕਾਰਨ ਉਨ੍ਹਾਂ ਦੇ ਵਪਾਰਕ ਗਤੀਵਿਧੀਆਂ ਨੂੰ ਵੱਡੀ ਮਾਰ ਪਈ ਹੈ।

Read More »
ਬਰਨਾਲਾ ਦੇ ਨੌਜਵਾਨ ਪਟਵਾਰੀ ਦੀ ਸੜਕ ਹਾਦਸੇ ’ਚ ਮੌਤ; ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਨੀਸ਼ ਗੋਇਲ

ਬਰਨਾਲਾ ਦੇ ਨੌਜਵਾਨ ਪਟਵਾਰੀ ਦੀ ਸੜਕ ਹਾਦਸੇ ’ਚ ਮੌਤ; ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਨੀਸ਼ ਗੋਇਲ

ਬਰਨਾਲਾ ਜ਼ਿਲ੍ਹੇ ਦੇ ਇਕ ਪਰਿਵਾਰ `ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ। ਜਦੋਂ ਉਨ੍ਹਾਂ ਦੇ ਇਕਲੌਤੇ ਨੌਜਵਾਨ ਪੁੱਤਰ, ਜੋ ਕਿ ਪੇਸ਼ੇ ਤੋਂ ਪਟਵਾਰੀ ਸੀ, ਦੀ ਇੱਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਮੋਗਾ-ਬਰਨਾਲਾ ਮੁਖ ਹਾਈਵੇਅ `ਤੇ ਪਿੰਡ ਨਿਹਾਲ ਸਿੰਘ ਵਾਲਾ (ਬਿਲਾਸਪੁਰ) ਦੇ ਨਜ਼ਦੀਕ ਵਾਪਰਿਆ।

Read More »
ਬਰਨਾਲਾ ਦੀ ਰੈਲੀ ’ਚ ਗਰਜੇ ਰਾਹੁਲ ਗਾਂਧੀ: ਮੋਦੀ ਨੇ ਅਮਰੀਕੀ ਕੰਪਨੀਆਂ ਅੱਗੇ ਗੋਡੇ ਟੇਕੇ

ਬਰਨਾਲਾ ਦੀ ਰੈਲੀ ’ਚ ਗਰਜੇ ਰਾਹੁਲ ਗਾਂਧੀ: ਮੋਦੀ ਨੇ ਅਮਰੀਕੀ ਕੰਪਨੀਆਂ ਅੱਗੇ ਗੋਡੇ ਟੇਕੇ

ਕਾਂਗਰਸ ਪਾਰਟੀ ਵੱਲੋਂ ਸ਼ਨੀਵਾਰ ਨੂੰ ਬਰਨਾਲਾ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ’ਚ ਲੋਕ ਸਭਾ ’ਚ ਵਿਰੋਧੀ ਆਗੂ ਰਾਹੁਲ ਗਾਂਧੀ ਸਣੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਰੈਲੀ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ `ਤੇ ਸਿੱਧੇ ਨਿਸ਼ਾਨੇ

Read More »
tarksheel, bhawan, Barnala, latestnews ,todaylatestnews, punjabnews, punjabtodaylatestnews,ਖੁੱਲੀਆਂ ਅੱਖਾਂ, ਖੁੱਲੀਆਂਅੱਖਾਂ, khulianakhan, theopeneyes24, todayupdatenews, latestodaytnews, barnalalatestnes, updatenews,

ਆਰਟੀਆਈ ’ਚ ਰੇਰਾ ਦਾ ਖ਼ੁਲਾਸਾ: ਬਰਨਾਲਾ ਦਾ ਅਨਿਲ ਇਨਕਲੇਵ ਪ੍ਰੋਜੈਕਟ ਰੇਰਾ ਕੋਲ ਰਜਿਸਟਰਡ ਨਹੀਂ

 ਪੰਜਾਬ ਰੀਅਲ ਐਸਟੇਟ ਰੈਗੂਲੇਟਰੀ ਅਥਾਰਟੀ ਨੇ ਸੂਚਨਾ ਅਧਿਕਾਰ ਐਕਟ ਤਹਿਤ ਮੰਗੀ ਗਈ ਜਾਣਕਾਰੀ ਦੇ ਜਵਾਬ ’ਚ ਇਕ ਵੱਡਾ ਖ਼ੁਲਾਸਾ ਕੀਤਾ ਹੈ। ਸਮਾਜ ਸੇਵੀ ਅਮਨਦੀਪ ਸਿੰਘ ਵਲੋਂ ਦਾਇਰ ਕੀਤੀ ਆਰਟੀਆਈ ਅਰਜ਼ੀ ਦੇ ਜਵਾਬ ’ਚ ਅਥਾਰਟੀ ਨੇ ਸਪੱਸ਼ਟ ਕੀਤਾ ਹੈ

Read More »
ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ; ਸੇਵਾਦਾਰਾਂ ਨੇ ਔਰਤ ਤੇ ਉਸ ਦੇ ਸਾਥੀ ਨੂੰ ਦਬੋਚਿਆ

ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ; ਸੇਵਾਦਾਰਾਂ ਨੇ ਔਰਤ ਤੇ ਉਸ ਦੇ ਸਾਥੀ ਨੂੰ ਦਬੋਚਿਆ

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ ਸਥਿਤ ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਉਸ ਵੇਲੇ ਸਨਸਨੀ ਫੈਲ ਗਈ। ਜਦੋਂ ਇੱਕ ਔਰਤ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ

Read More »

ਟੀਮ ਪਲੇਅਰ ਬਣੋ ਨਹੀਂ ਤਾਂ…: ਰਾਹੁਲ ਗਾਂਧੀ ਦੀ ਚੇਤਾਵਨੀ `ਤੇ ਸੁਨੀਲ ਜਾਖੜ ਦਾ ਤਿੱਖਾ ਪਲਟਵਾਰ

ਕਾਂਗਰਸ ਦੀ ਬਰਨਾਲਾ ਰੈਲੀ ਦੇ ਸੰਪੰਨ ਹੁੰਦਿਆਂ ਹੀ ਪੰਜਾਬ ਦੀ ਸਿਆਸਤ ’ਚ ਭੂਚਾਲ ਆ ਗਿਆ ਹੈ। ਰਾਹੁਲ ਗਾਂਧੀ ਵਲੋਂ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਦਿੱਤੀ ਗਈ ਸਖ਼ਤ ਚੇਤਾਵਨੀ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਿੱਖਾ ਹਮਲਾ ਬੋਲਿਆ ਹੈ।

Read More »
ਟੀਮ ਪਲੇਅਰ ਬਣੋ ਨਹੀਂ ਤਾਂ...`, ਰਾਹੁਲ ਗਾਂਧੀ ਦੀ ਚਿਤਾਵਨੀ `ਤੇ ਸੁਨੀਲ ਜਾਖੜ ਦਾ ਤਿੱਖਾ ਨਿਸ਼ਾਨਾ

ਟੀਮ ਪਲੇਅਰ ਬਣੋ ਨਹੀਂ ਤਾਂ…`, ਰਾਹੁਲ ਗਾਂਧੀ ਦੀ ਚਿਤਾਵਨੀ `ਤੇ ਸੁਨੀਲ ਜਾਖੜ ਦਾ ਤਿੱਖਾ ਨਿਸ਼ਾਨਾ

ਕਾਂਗਰਸ ਦੀ ਬਰਨਾਲਾ ਰੈਲੀ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਰੈਲੀ ਨੂੰ ਪੰਜਾਬ ਦੇ ਹਿੱਤਾਂ ਤੋਂ ਸੱਖਣੀ ਦੱਸਦਿਆਂ ਰਾਹੁਲ ਗਾਂਧੀ ਦੀ ਅਗਵਾਈ `ਤੇ ਸਵਾਲ ਚੁੱਕੇ ਹਨ। ਜਾਖੜ ਅਨੁਸਾਰ ਇਸ ਰੈਲੀ `ਚ ਨਾ ਤਾਂ ਪੰਜਾਬ ਲਈ ਕੋਈ ਏਜੰਡਾ ਸੀ ਤੇ ਨਾ ਹੀ ਕਿਸਾਨਾਂ ਜਾਂ ਮਜ਼ਦੂਰਾਂ ਬਾਰੇ ਕੋਈ ਗੱਲਬਾਤ ਹੋਈ। ਉਨ੍ਹਾਂ ਨੇ ਰਾਹੁਲ ਗਾਂਧੀ ਵਲੋਂ ਪੰਜਾਬ ਦੇ ਨੇਤਾਵਾਂ ਨੂੰ ਦਿੱਤੀ ਗਈ ਚਿਤਾਵਨੀ ਕਿ ਤੁਸੀਂ ਕਿੰਨੇ ਵੀ ਵੱਡੇ ਕਿਉਂ ਨਾ ਹੋਵੋ, ਟੀਮ ਪਲੇਅਰ ਬਣੋ

Read More »
ਰਾਹੁਲ ਗਾਂਧੀ ਦਾ ਧੜੇਬੰਦੀ ਨਾਲ ਜੂਝ ਰਹੀ ਪੰਜਾਬ ਕਾਂਗਰਸ ਨੂੰ ਸਪੱਸ਼ਟ ਸੰਦੇਸ਼: ਟੀਮ ਪਲੇਅਰ ਵਜੋਂ ਕਰੋ ਕੰਮ ਨਹੀਂ ਤਾਂ ਰਿਜ਼ਰਵ ਬੈਂਚ `ਤੇ ਬਿਠਾਉਣ ’ਚ ਦੇਰੀ ਨਹੀਂ ਲੱਗੇਗੀ

ਰਾਹੁਲ ਗਾਂਧੀ ਦਾ ਧੜੇਬੰਦੀ ਨਾਲ ਜੂਝ ਰਹੀ ਪੰਜਾਬ ਕਾਂਗਰਸ ਨੂੰ ਸਪੱਸ਼ਟ ਸੰਦੇਸ਼: ਟੀਮ ਪਲੇਅਰ ਵਜੋਂ ਕਰੋ ਕੰਮ ਨਹੀਂ ਤਾਂ ਰਿਜ਼ਰਵ ਬੈਂਚ `ਤੇ ਬਿਠਾਉਣ ’ਚ ਦੇਰੀ ਨਹੀਂ ਲੱਗੇਗੀ

  ਪਾਰਟੀ ਤੋਂ ਵੱਡਾ ਕੋਈ ਆਗੂ ਨਹੀਂ, ਕਾਂਗਰਸ ਦੀ ਅਸਲ ਤਾਕਤ ਉਸ ਦੇ ਵਰਕਰ: ਰਾਹੁਲ ਗਾਂਧੀ ਬਰਨਾਲਾ ਬਿਊਰੋ  2 ਮਾਰਚ ਪੰਜਾਬ ਕਾਂਗਰਸ ’ਚ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਤੇ ਧੜੇਬੰਦੀ ਨੂੰ ਨੱਥ ਪਾਉਣ ਲਈ ਰਾਹੁਲ ਗਾਂਧੀ ਨੇ ਅੱਜ ਬਰਨਾਲਾ ਦੀ ਧਰਤੀ ਤੋਂ ਸੂਬਾਈ ਲੀਡਰਸ਼ਿਪ ਨੂੰ ਸਪੱਸ਼ਟ ਤੇ ਸਖਤ ਸੁਨੇਹਾ ਦਿੱਤਾ ਹੈ। ਉਨ੍ਹਾਂ ਸਾਫ਼

Read More »