
ਐੱਸ. ਐੱਸ.ਡੀ. ਕਾਲਜ, ਬਰਨਾਲਾ ਵਿੱਚ ਟੈਕਨੀਕਲ ਕੁਇਜ਼ ਦਾ ਸਫਲ ਆਯੋਜਨ
ਬਰਨਾਲਾ ਬਿਊਰੋ 14 ਮਾਰਚ ਐੱਸ. ਐੱਸ.ਡੀ. ਕਾਲਜ , ਬਰਨਾਲਾ ਦੇ ਕੰਪਿਊਟਰ ਵਿਭਾਗ ਵੱਲੋਂ 10 ਮਾਰਚ 2026 ਨੂੰ ਕਾਲਜ ਦੀ ਕੰਪਿਊਟਰ ਲੈਬ ਵਿੱਚ ਇੱਕ ਜਾਣਕਾਰੀ-ਭਰਪੂਰ ਟੈਕਨਿਕਲ

ਬਰਨਾਲਾ ਬਿਊਰੋ 14 ਮਾਰਚ ਐੱਸ. ਐੱਸ.ਡੀ. ਕਾਲਜ , ਬਰਨਾਲਾ ਦੇ ਕੰਪਿਊਟਰ ਵਿਭਾਗ ਵੱਲੋਂ 10 ਮਾਰਚ 2026 ਨੂੰ ਕਾਲਜ ਦੀ ਕੰਪਿਊਟਰ ਲੈਬ ਵਿੱਚ ਇੱਕ ਜਾਣਕਾਰੀ-ਭਰਪੂਰ ਟੈਕਨਿਕਲ

ਐਸਐਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਤੇ ਵਾਤਾਵਰਣ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਦੇ ਉਦੇਸ਼ ਨਾਲ ਵਾਤਾਵਰਣ ਸੰਰੱਖਣ ਵਿਸ਼ੇ ‘ਤੇ ਇਕ ਵਿਸ਼ੇਸ਼ ਮਾਡਲ ਮੇਕਿੰਗ ਪ੍ਰਤੀਯੋਗਿਤਾ ਕਰਵਾਈ ਗਈ।

ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਗੱਡੀਆਂ ਦੀ ਆਪਸੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ’ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਬਰਨਾਲਾ ਦੇ ਇਤਿਹਾਸਕ ਖੇਤਰ ਕਿਲ੍ਹਾ ਮੁਹੱਲਾ ’ਚ ਪਾਣੀ ਦੀ ਭਾਰੀ ਕਿੱਲਤ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਵੀਰਵਾਰ ਸਵੇਰੇ ਮੁਹੱਲਾ ਨਿਵਾਸੀਆਂ ਦਾ ਇਕ ਵਫ਼ਦ ਪੁਨੀਤ ਕੌਸ਼ਲ ਮੋਨੂੰ ਦੀ ਅਗਵਾਈ ਹੇਠ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਐਕਸੀਅਨ ਨੂੰ ਮਿਲਿਆ।

ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਅਧੀਨ ਆਉਂਦੇ ਪਿੰਡ ਦੁੱਲਮਸਰ ’ਚ ਉਸ ਸਮੇਂ ਸਥਿਤੀ ਬੇਹੱਦ ਤਣਾਅਪੂਰਨ ਹੋ ਗਈ। ਜਦੋਂ ਇਕ 70 ਸਾਲਾ ਬਜ਼ੁਰਗ ਕਿਸਾਨ ਪ੍ਰਸ਼ਾਸਨਿਕ ਕਾਰਵਾਈ ਦੇ ਵਿਰੋਧ ’ਚ ਆਪਣੇ ਪਰਿਵਾਰ ਸਣੇ ਘਰ ਦੀ ਛੱਤ ਉੱਪਰ ਚੜ੍ਹ ਗਿਆ।

ਵਿਧਾਨ ਸਭਾ ਮਹਿਲ ਕਲਾਂ ਹਲਕੇ ਅਧੀਨ ਪੈਂਦੇ ਪਿੰਡ ਧਨੇਰ ਵਿਖੇ ਪੰਜਾਬ ਵਕਫ਼ ਬੋਰਡ ਦੀ ਕਰੀਬ 50 ਕਨਾਲ 3 ਮਰਲੇ ਜ਼ਮੀਨ ਨਾਲ ਸਬੰਧਿਤ ਲੰਬੇ ਸਮੇਂ ਤੋਂ ਚੱਲ ਰਹੇ ਕਾਨੂੰਨੀ ਮਾਮਲੇ ਤਹਿਤ ਜਦੋਂ ਵਕਫ਼ ਬੋਰਡ ਦੇ ਅਧਿਕਾਰੀ ਕੋਰਟ ਦੇ ਹੁਕਮਾਂ ਅਨੁਸਾਰ ਜ਼ਮੀਨ ਦਾ ਕਬਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਤਾਂ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ।

ਰਾਜ ਸਭਾ ਦੇ ਮੈਂਬਰ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਰਾਜ ਸਭਾ ’ਚ ਸਰਕਾਰੀ ਅਧਿਕਾਰੀਆਂ ਵਲੋਂ ਨਿੱਜੀ ਸੋਸ਼ਲ ਮੀਡੀਆ ਮੰਚਾਂ ਦੇ ਵਧ ਰਹੇ ਇਸਤੇਮਾਲ ’ਤੇ ਚਿੰਤਾ ਜਤਾਉਂਦੇ ਹੋਏ ਕੇਂਦਰ ਸਰਕਾਰ ਤੋਂ ਇਸ ਸਬੰਧੀ ਸਪਸ਼ਟ ਤੇ ਵਿਸਥਾਰਪੂਰਕ ਨੀਤੀ ਬਣਾਉਣ ਦੀ ਮੰਗ ਕੀਤੀ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਥੇਬੰਦਕ ਸ਼ਕਤੀ ਅੱਗੇ ਪ੍ਰਸ਼ਾਸਨ ਨੂੰ ਗੋਡੇ ਟੇਕਣੇ ਪੈਂਦੇ ਹਨ। ਬਲਾਕ ਮਹਿਲ ਕਲਾਂ ਦੇ ਪਿੰਡ ਧਨੇਰ ਵਿੱਚ ਵਕਫ਼ ਬੋਰਡ ਦੀ ਜ਼ਮੀਨ ਦਾ ਕਬਜ਼ਾ ਲੈਣ ਪਹੁੰਚੀ ਪ੍ਰਸ਼ਾਸਨਿਕ ਟੀਮ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਖਾਲੀ ਹੱਥ ਵਾਪਸ ਮੁੜਨਾ ਪਿਆ।

ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਲਿਆਏਗੀ।

ਸਥਾਨਕ ਸੀਐਚਸੀ ਵਿਖੇ ਜਾਗਰੂਕਤਾ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿੱਚੋਂ ਇਕ ਅਹਿਮ ਕਾਰਨ ਹੈ। ਉਨ੍ਹਾਂ ਕਿਹਾ ਕਿ ਗਲੋਕੋਮਾ ਅੱਖ ਦੇ ਦਬਾਅ (ਇੰਟਰਾਓਕੂਲਰ ਪ੍ਰੈਸ਼ਰ) ਵਿੱਚ ਵਾਧੇ ਕਾਰਨ ਆਪਟਿਵ ਨਰਵ ਨੂੰ ਨੁਕਸਾਨ ਪਹੁੰਚਾਉਂਦਾ ਹੈ,
WhatsApp us