
ਪੰਚਾਇਤ ਸਕੱਤਰ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਹੱਥੋਂ ਗ੍ਰਿਫ਼ਤਾਰ, ਧਰਮਸ਼ਾਲਾ ਦੀ ਮੁਰੰਮਤ ਦੇ ਮਤੇ ਪਾਸ ਕਰਨ ਬਦਲੇ ਮੰਗੀ ਸੀ ਰਿਸ਼ਵਤ
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਭੂਨਰਹੇੜੀ, ਜ਼ਿਲ੍ਹਾ












