
ਮੁਕੇਸ਼ ਮਲੌਦ ਦੇ ਹੱਕ ’ਚ ਉੱਤਰੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਮੁਜ਼ਾਹਰਾ
“ਆਪ” ਸਿਰਫ਼ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟਸ ਪੱਖੀ ਪਾਰਟੀ“- ਪੀਐੱਸਯੂ ਬਰਨਾਲਾ ਬਿਊਰੋ। ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਸਿਖਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਕੀਤੀ। ਇਸ ਮੌਕੇ ਪੀਐੱਸਯੂ ਦੇ ਸੂਬਾ ਆਗੂ ਸੁਖਦੀਪ ਹਥਨ












