
ਬਰਨਾਲਾ ‘ਚ ਲੀਗਲ ਏਡ ਡਿਫ਼ੈਂਸ ਕੌਂਸਲ ਨੀਤੀ ਖ਼ਿਲਾਫ਼ ਵਕੀਲਾਂ ਨੇ ਭੁੱਖ ਹੜਤਾਲ ਕੀਤੀ ਸ਼ੁਰੂ: ਚੇਅਰਮੈਨ ਰਾਣੂ ਬੋਲੇ—ਨੀਤੀ ਰੱਦ ਹੋਣ ਤੱਕ ਬਾਰ ਐਸੋਸੀਏਸ਼ਨ ਦਾ ਸੰਘਰਸ਼ ਰਹੇਗਾ ਜਾਰੀ
ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਚੇਅਰਮੈਨ ਹਰਿੰਦਰਪਾਲ ਸਿੰਘ ਰਾਣੂ ਦੀ ਅਗਵਾਈ ਹੇਠ ਲੀਗਲ ਏਡ ਡਿਫ਼ੈਂਸ ਕੌਂਸਲ ਨੀਤੀ ਨੂੰ ਰੱਦ ਕਰਵਾਉਣ ਲਈ ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ












