
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ, ਡੀਜੀਪੀ ਗੌਰਵ ਯਾਦਵ ਨੇ ਖੁਦ ਲਿਆ ਤਿਆਰੀਆਂ ਦਾ ਜਾਇਜ਼ਾ
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ ‘ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ ‘ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ. ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਜਲੰਧਰ ਦਾ ਦੌਰਾ ਕਰਨਗੇ ਅਤੇ ਪੁਨਰਨਿਰਮਾਣ ਕੀਤੇ ਗਏ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਦੇ ਮਹੱਤਵਪੂਰਨ ਦੌਰੇ ਦੀ ਉਮੀਦ ਪ੍ਰਧਾਨ ਮੰਤਰੀ










