
ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲਾਂ ਦੀ ਵੱਡੀ ਸਫ਼ਲਤਾ, ਇੱਕ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਦਬੋਚੇ
ਅਜਨਾਲਾ ਬਿਊਰੋ ਭਾਰਤ ਅਤੇ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਦੇ ਨਜ਼ਦੀਕੀ ਇਲਾਕੇ ਵਿੱਚ ਨਸ਼ਾ ਤਸਕਰੀ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਇੱਕ ਬਹੁਤ ਹੀ ਵੱਡੀ ਅਤੇ ਸਫ਼ਲ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ, ਜਿਸ ਤਹਿਤ ਸੀਮਾ ਸੁਰੱਖਿਆ ਬਲ ਦੀ ਇੱਕ ਸੌ ਸਤਾਰਾਂ ਬਟਾਲੀਅਨ ਦੇ ਚੌਕਸ ਜਵਾਨਾਂ ਅਤੇ ਨਸ਼ਾ ਵਿਰੋਧੀ ਟਾਸਕ ਫੋਰਸ












