
ਦਿੱਲੀ ਦੇ ਰਘੁਬੀਰ ਨਗਰ ‘ਚ ਈ-ਰਿਕਸ਼ਾ ਦੀ ਬੈਟਰੀ ਫਟਣ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਲੋਕਾਂ ਦੀ ਹੋਈ ਦਰਦਨਾਕ ਮੌਤ ਅਤੇ ਘਰ ਦਾ ਸਾਮਾਨ ਸੜ ਕੇ ਹੋਇਆ ਸੁਆਹ
ਰਾਜਧਾਨੀ ਦਿੱਲੀ ਦੇ ਰਘੁਬੀਰ ਨਗਰ ਇਲਾਕੇ ਵਿੱਚ ਤੜਕੇ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਈ-ਰਿਕਸ਼ਾ ਦੀ ਬੈਟਰੀ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਦੁਖਦਾਈ ਘਟਨਾ ਵਿੱਚ ਦੋ ਲੋਕਾਂ ਦੀ ਮੌਕੇ ਉੱਤੇ ਹੀ ਝੁਲਸ ਜਾਣ ਕਾਰਨ ਮੌਤ ਹੋ ਗਈ। ਅੱਗ ਦੀਆਂ ਤੇਜ਼ ਲਪੇਟਾਂ ਵਿੱਚ ਆਉਣ ਨਾਲ ਘਰ ਦੇ ਅੰਦਰ ਰੱਖਿਆ ਸਾਰਾ ਕੀਮਤੀ ਸਾਮਾਨ ਵੀ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਿਆ। ਮਿਲੀ












