
ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੀ ਚੋਣ ਪ੍ਰੀਖਿਆ ਲਈ ਕੰਪਿਊਟਰ ਪ੍ਰਣਾਲੀ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਸ਼ੁਰੂ
ਭਾਰਤ ਸਰਕਾਰ ਵੱਲੋਂ ਆਧੁਨਿਕ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਰਿਹਾਇਸ਼ੀ ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ਵਿੱਚ ਅਗਲੇ ਅਕਾਦਮਿਕ ਸਾਲ ਦੋ ਹਜ਼ਾਰ ਸਤਾਈ ਅਠਾਈ ਦੀ ਛੇਵੀਂ ਜਮਾਤ ਦੀ ਚੋਣ ਪ੍ਰੀਖਿਆ ਵਾਸਤੇ ਆਨਲਾਈਨ ਭਾਵ ਇੰਟਰਨੈੱਟ ਰਾਹੀਂ ਬਿਨੈ ਪੱਤਰ ਭਰਨ ਦੀ ਪ੍ਰਕਿਰਿਆ ਅਧਿਕਾਰਤ ਤੌਰ ਉੱਤੇ ਸ਼ੁਰੂ ਹੋ ਗਈ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਵੱਲੋਂ ਸਾਂਝੀ ਕੀਤੀ ਗਈ ਅਹਿਮ ਜਾਣਕਾਰੀ ਅਨੁਸਾਰ ਇਸ ਚੋਣ ਪ੍ਰੀਖਿਆ ਵਿੱਚ ਭਾਗ












