
ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ, ਇਲਾਕੇ ਵਿੱਚ ਸਨਸਨੀ
ਹਰੀਕੇ ਪੱਤਣ ਬਿਊਰੋ: ਕਸਬਾ ਹਰੀਕੇ ਪੱਤਣ ਵਿਖੇ ਪੁਰਾਣੀ ਖੁੰਦਕਬਾਜ਼ੀ ਦੇ ਚੱਲਦਿਆਂ ਦੋ ਸਕੇ ਭਰਾਵਾਂ ’ਤੇ ਪੰਜ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਦਾ ਇੱਕ ਬੇਹੱਦ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਦਕਿ ਉਸ ਦਾ ਛੋਟਾ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ












