
ਖੰਨਾ ਵਿੱਚ ਜਾਅਲੀ ਐਨ.ਓ.ਸੀ. ਲਗਾ ਕੇ 35 ਰਜਿਸਟਰੀਆਂ ਕਰਵਾਉਣ ਦਾ ਮਾਮਲਾ ਆਇਆ ਸਾਹਮਣੇ, ਐਸ.ਡੀ.ਐਮ. ਵੱਲੋਂ ਪੁਲਿਸ ਕਾਰਵਾਈ ਦੇ ਨਿਰਦੇਸ਼
ਖੰਨਾ ਵਿਖੇ ਜਾਅਲੀ ਦਸਤਾਵੇਜ਼ਾਂ ਦੇ ਸਹਾਰੇ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਸਵਾਤੀ ਟਿਵਾਣਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਪਿੰਡ ਬਾਹੋਮਾਜਰਾ ਦੇ ਨਿਵਾਸੀ ਸਰਬਜੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਤਹਿਸੀਲਦਾਰ ਖੰਨਾ ਰਾਹੀਂ ਕਰਵਾਈ ਗਈ ਪੜਤਾਲ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਸਬ ਰਜਿਸਟਰਾਰ ਦਫ਼ਤਰ












