ਪ੍ਰਮੁੱਖ ਖ਼ਬਰਾਂ

 ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੂਬੇ ਦੇ ਦਿਵਿਆਂਗ ਲਾਭਪਾਤਰੀਆਂ ਲਈ ਜਾਰੀ ਕੀਤੀ ਗਈ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਅਤੇ ਨਵੇਂ ਬਜਟ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦੇ ਹੋਏ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ।

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਲਈ ਮਾਨ ਸਰਕਾਰ ਵਚਨਬੱਧ, ਇੱਕ ਸੌ ਪੰਚੀ ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਕੀਤੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ, ਸਮਾਜਿਕ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਾਰਥਕ ਕਦਮ ਚੁੱਕੇ ਜਾ ਰਹੇ ਹਨ।

Read More »

ਤਨਖ਼ਾਹਾਂ ਅਤੇ ਪੰਚਾਇਤ ਵਿਭਾਗ ਵਿੱਚ ਵਿਲੀਨ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਮੁਲਾਜ਼ਮਾਂ ਦਾ ਹੱਲਾਬੋਲ, ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ ਰੋਸ ਮਾਰਚ ਅੱਜ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਹੁਣ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਮਨਰੇਗਾ

Read More »

ਅਧਿਆਪਕਾਂ ਦੇ ਤਨਖ਼ਾਹ ਕਮਿਸ਼ਨ ਦੇ ਬਕਾਏ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਤੋਂ ਰਿਪੋਰਟ ਤਲਬ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਯਤਨਾਂ ਨੂੰ ਲੱਗਿਆ ਬੂਰ

ਜ਼ਿਲ੍ਹਾ ਬਠਿੰਡਾ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਦੀ ਰਾਸ਼ੀ ਕਢਵਾਉਣ ਵਿੱਚ ਹੋ ਰਹੀ ਦੇਰੀ ਦੇ ਮਾਮਲੇ ਵਿੱਚ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਬਠਿੰਡਾ ਇਕਾਈ ਦੇ ਯਤਨਾਂ ਸਦਕਾ ਵੱਡੀ ਸਫ਼ਲਤਾ

Read More »
: ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਫੀਡਬੈਕ ਪ੍ਰਕਿਰਿਆ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਕਾਰਕੁਨਾਂ ਨਾਲ ਅਗਲੀ ਰਣਨੀਤੀ ਸਬੰਧੀ ਮੀਟਿੰਗ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ।

ਪੰਜਾਬ ਕਾਂਗਰਸ ‘ਚ ਜਲਦ ਹੋ ਸਕਦਾ ਹੈ ਵੱਡਾ ਧਮਾਕਾ: ਹਾਈਕਮਾਨ ਦੇ ਫ਼ੈਸਲੇ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਰਾਜਾ ਵੜਿੰਗ ਬੋਲੇ- ਜੋ ਵੀ ਫ਼ੈਸਲਾ ਹੋਵੇਗਾ ਮਨਜ਼ੂਰ

 ਪੰਜਾਬ ਕਾਂਗਰਸ ਵਿੱਚ ਇਸ ਸਮੇਂ ਸੰਗਠਨਾਤਮਕ ਫੇਰਬਦਲ ਅਤੇ ਪ੍ਰਧਾਨਗੀ ਦੀ ਕੁਰਸੀ ਨੂੰ ਲੈ ਕੇ ਸਿਆਸੀ ਹਲਚਲ ਸਿਖਰਾਂ ‘ਤੇ ਪਹੁੰਚ ਚੁੱਕੀ ਹੈ ਅਤੇ ਹਾਈਕਮਾਨ ਵੱਲੋਂ ਕਿਸੇ ਵੀ ਸਮੇਂ ਨਵੇਂ ਢਾਂਚੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵੱਲੋਂ ਸੂਬੇ ਦੇ ਆਗੂਆਂ ਤੋਂ ਫੀਡਬੈਕ ਲੈਣ ਅਤੇ ਮੰਥਨ ਕਰਨ ਦਾ ਦੌਰ

Read More »
ਦਿੱਲੀ ਵਿੱਚ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ।

ਪੰਜਾਬ ਕਾਂਗਰਸ ‘ਚ ਫੇਰਬਦਲ ਨੂੰ ਲੈ ਕੇ ਘਮਸਾਨ: ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜਤਾਈ ਸਖ਼ਤ ਨਾਰਾਜ਼ਗੀ, ਲੀਡਰਸ਼ਿਪ ਬਦਲਣ ਦੇ ਫੈਸਲੇ ‘ਤੇ ਚੁੱਕੇ ਸਵਾਲ

  ਪੰਜਾਬ ਕਾਂਗਰਸ ਦੇ ਅੰਦਰ ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਵਿੱਚ ਵੱਡੇ ਬਦਲਾਅ ਦੀਆਂ ਤਿਆਰੀਆਂ ਨੂੰ ਲੈ ਕੇ ਅੰਦਰੂਨੀ ਅਤੇ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ। ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪਾਰਟੀ ਦੇ ਇਸ ਕਦਮ ‘ਤੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਹੈ ਕਿ ਪੰਜਾਬ

Read More »
ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕਸੀ ਕਮਰ, ਵਰਕਰਾਂ ਦੀ ਰਾਇ ਨਾਲ ਤੈਅ ਹੋਵੇਗੀ ਚੋਣ ਰਣਨੀਤੀ: ਹੀਨਾ ਗਾਵਰੇ

ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕਸੀ ਕਮਰ, ਵਰਕਰਾਂ ਦੀ ਰਾਇ ਨਾਲ ਤੈਅ ਹੋਵੇਗੀ ਚੋਣ ਰਣਨੀਤੀ: ਹੀਨਾ ਗਾਵਰੇ

  ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਜਥੇਬੰਦੀ ਵੱਲੋਂ ਜ਼ਮੀਨੀ ਪੱਧਰ ‘ਤੇ ਸਿਆਸੀ ਸਰਗਰਮੀਆਂ ਨੂੰ ਬੇਹੱਦ ਤੇਜ਼ ਕਰ ਦਿੱਤਾ ਗਿਆ ਹੈ।

Read More »
 ਹੰਡਿਆਇਆ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭੈਣ-ਭਰਾ ਪੁਲਿਸ ਪਾਰਟੀ ਦੇ ਨਾਲ ਦਿਖਾਈ ਦੇ ਰਹੇ ਹਨ।

ਹੰਡਿਆਇਆ ਵਿਖੇ ਨਸ਼ੀਲੀਆਂ ਗੋਲੀਆਂ ਸਮੇਤ ਭੈਣ-ਭਰਾ ਦੀ ਜੋੜੀ ਗ੍ਰਿਫ਼ਤਾਰ, ਪੁਲਿਸ ਵੱਲੋਂ ਮਾਮਲਾ ਦਰਜ

  ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਂਕੀ ਹੰਡਿਆਇਆ ਦੀ ਪੁਲਿਸ ਟੀਮ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਨੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਇੱਕ ਭੈਣ-ਭਰਾ ਦੀ ਜੋੜੀ ਨੂੰ ਕਾਬੂ ਕੀਤਾ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ

Read More »

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਡੋਰੀ ਵਿਖੇ ਕਰਵਾਏ ਗਏ ਸ਼ਾਨਦਾਰ ਦਸਤਾਰ ਮੁਕਾਬਲੇ

ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਰਣਜੀਤ ਸਿੰਘ ਗਰੇਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਸਿੱਖਾਂ ਦੇ ਪੰਜਵੇਂ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ

Read More »
 ਬਲਾਕ ਯੂਥ ਕਾਂਗਰਸ ਦੀ ਚੋਣ ਜਿੱਤਣ ਤੋਂ ਬਾਅਦ ਸਾਥੀਆਂ ਸਮੇਤ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਨਵ-ਨਿਯੁਕਤ ਪ੍ਰਧਾਨ ਅਰਨਦੀਪ ਸਿੰਘ ਧਾਲੀਵਾਲ ਅਤੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਧਾਲੀਵਾਲ।

ਅਰਨਦੀਪ ਸਿੰਘ ਧਾਲੀਵਾਲ ਬਣੇ ਬਲਾਕ ਯੂਥ ਕਾਂਗਰਸ ਦੇ ਪ੍ਰਧਾਨ, ਚੋਣਾਂ ਵਿੱਚ ਹਾਸਲ ਕੀਤੀ ਵੱਡੀ ਜਿੱਤ

 ਆਲ ਇੰਡੀਆ ਯੂਥ ਕਾਂਗਰਸ ਵੱਲੋਂ ਕਰਵਾਈਆਂ ਗਈਆਂ ਯੂਥ ਕਾਂਗਰਸ ਪਾਰਟੀ ਦੀਆਂ ਚੋਣਾਂ ਵਿੱਚ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ ਜਿੱਥੇ ਹਲਕਾ ਭਦੌੜ ਦੇ ਅਧੀਨ ਆਉਂਦੇ ਬਲਾਕ ਸਹਿਣਾ ਭਦੌੜ ਵਿੱਚ ਪ੍ਰਧਾਨਗੀ ਦੀ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ ਹਨ।

Read More »
ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਦੇ ਯੋਗ ਨਿਰਦੇਸ਼ਾਂ ਹੇਠ ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਦੋ ਹਜ਼ਾਰ ਛੱਬੀ ਦੇ ਸਬੰਧ ਵਿੱਚ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ।

Read More »