ਪ੍ਰਮੁੱਖ ਖ਼ਬਰਾਂ

ਬੰਦੀ ਸਿੰਘਾਂ ਦੀ ਰਿਹਾਈ ਲਈ ਮੱਲੀਆਂ ਟੋਲ ਪਲਾਜ਼ਾ ਕੀਤਾ ਬੰਦ

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਕੀਤਾ ਗਿਆ ਪ੍ਰਦਰਸ਼ਨ ਬਰਨਾਲਾ ਬਿਊਰੋ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪੁਰਜ਼ੋਰ ਸਮਰਥਨ ਕਰਦਿਆਂ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਘੰਟਿਆਂ ਲਈ ਮੱਲੀਆਂ

Read More »

ਕਬਾੜ ਨੂੰ ਲੱਗੀ ਭਿਆਨਕ ਅੱਗ, ਫ਼ਰਿਸ਼ਤਾ ਬਣ ਬਹੁੜੇ ਡੇਰਾ ਪ੍ਰੇਮੀ, ਨਿਭਾਈ ਅਹਿਮ ਭੂਮਿਕਾ, ਜਾਣੋ ਕਿਵੇਂ ਅਤੇ ਕਿੱਥੇ ਲੱਗੀ ਅੱਗ

ਸਾਢੇ ਤਿੰਨ ਵਜੇ ਮਿਲੀ ਸੂਚਨਾ, ਅੱਗ ਬੁਝਾਉਣ ਲਈ 20 ਤੋਂ 25 ਗੱਡੀਆਂ ਦਾ ਹੋਇਆ ਇਸਤੇਮਾਲ- ਬਾਠ ਬਰਨਾਲਾ ਬਿਊਰੋ। ਸਥਾਨਕ ਸ਼ਹਿਰ ਦੇ ਤਰਕਸ਼ੀਲ ਚੌਂਕ ਨੇੜੇ ਰਿਹਾਇਸੀ ਇਲਾਕੇ ਵਿੱਚ ਸਥਿੱਤ ਇੱਕ ਕਬਾੜ ਦੇ ਗੁਦਾਮ ’ਚ ਸੌਮਵਾਰ ਸੁਵੱਖਤੇ ਅਚਾਨਕ ਲੱਗ ਗਈ। ਜਿਸ ਨੂੰ ਬੁਝਾਉਣ ਵਿੱਚ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਦੇ ਨਾਲ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਅਹਿਮ

Read More »

ਗੁਲਾਬ ਸਿੱਧੂ ਦੇ ਕਤਲ ਦੀ ਯੋਜਨਾ, ਸਰਪੰਚ ਸਮੇਤ ਤਿੰਨ ਕਾਬੂ

ਮਾਮਲੇ ਵਿੱਚ ਵਰਤੇ ਜਾਣ ਵਾਲੇ ਹਥਿਆਰ ਬਰਾਮਦ ਮਨੋਜ ਸ਼ਰਮਾ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਾਮਵਰ ਪੰਜਾਬੀ ਗਾਇਕ ਗੁਲਾਬ ਸਿੰਘ ਸਿੱਧੂ ਦੇ ਕਤਲ ਦੀ ਸਾਜਿਸ਼ ਨੂੰ ਫੇਲ੍ਹ ਕਰ ਦਿੱਤਾ ਹੈ। ਵਾਰਦਾਤ ਤੋਂ ਪਹਿਲਾਂ ਪੁਲੀਸ ਨੇ ਮਾਮਲੇ ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਗਿਰਫਤਾਰ ਵਿਅਕਤੀਆਂ ਤੋਂ ਪਿਸਟਲ ਤੇ ਅਸਲਾ ਬਰਾਮਦ ਕੀਤਾ ਹੈ।

Read More »

ਭਵਿੱਖ ਨੂੰ ਲੈ ਕੇ ਚਿੰਤਤ, ਤਕਨੀਕੀ ਸਿੱਖਿਆ ਵਿਭਾਗ ਦੇ ਪਦਉੱਨਤ ਕਰਮਚਾਰੀ

ਜੁਆਇਨਿੰਗ ਰਿਪੋਰਟਾਂ ਜਮ੍ਹਾਂ ਕਰਵਾਉਣ ਦੇ ਬਾਵਜੂਦ ਤਿੰਨ ਮਹੀਨੇ ਬਾਅਦ ਵੀ ਨਾ ਸਟੇਸ਼ਨ ਮਿਲਿਆ, ਨਾ ਤਨਖਾਹ – ਪੀੜਤ ਚੰਡੀਗੜ੍ਹ ਬਿਊਰੋ। ਪੰਜਾਬ ਸਰਕਾਰ ਵਾਅਦੇ ਤਾਂ ਕਰ ਰਹੀ ਹੈ ਪਰ ਪੂਰ ਨਹੀਂ ਚੜ੍ਹਾ ਰਹੀ। ਜਿਸ ਦੀ ਮਿਸ਼ਾਲ ਤਾਜ਼ਾ ਮਿਸਾਲ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (ਪੌਲੀਟੈਕਨਿਕ ਵਿੰਗ) ਵਿੱਚ ਤਰੱਕੀ ਪ੍ਰਾਪਤ ਕਰਮਚਾਰੀ ਹਨ। ਜਿੰਨ੍ਹਾਂ ਨੂੰ ਤਰੱਕੀਆਂ

Read More »

ਕੜਾਕੇ ਦੀ ਠੰਡ ਵਿੱਚ ਵੀ ਵਿਦਿਆਰਥੀਆਂ ਦਾ ਧਰਨਾ 106 ਵੇ  ਦਿਨ ਜਾਰੀ

ਕੜਾਕੇ ਦੀ ਠੰਡ ਵਿੱਚ ਵੀ ਵਿਦਿਆਰਥੀਆਂ ਦਾ ਧਰਨਾ 106 ਵੇ  ਦਿਨ ਜਾਰੀ ਬਰਨਾਲ਼ਾ ਬਿਊਰੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਐਗਰੀਕਲਚਰ ਸਟੂਡੈਂਟ ਐਸੋਸੀਏਸ਼ਨ ਪੰਜਾਬ (ASAP) ਵੱਲੋਂ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ ਅੱਜ 106 ਵੇ ਦਿਨ ਵਿੱਚ ਦਾਖਲ ਹੋ ਗਿਆ ਹੈ।ਜਨਵਰੀ ਮਹੀਨੇ ਦੀ

Read More »

ਪੱਤਰਕਾਰਾਂ ‘ਤੇ ਦਰਜ ਕੀਤੇ ਪਰਚਿਆਂ ਦੇ ਵਿਰੋਧ ’ਚ ਮਾਨ ਦਾ ਪੁਤਲਾ ਫੂਕਿਆ

ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਦਵਾਉਣਾ ਚਾਹੁੰਦੀ ਹੈ “ਆਮ ਆਦਮੀ ਪਾਰਟੀ” ਬਰਨਾਲਾ ਬਿਊਰੋ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਪੰਜਾਬ ਦੇ ਦਰਜਨ ਭਰ ਪੱਤਰਕਾਰਾਂ ਤੇ ਦਰਜ ਕੀਤੇ ਗਏ ਪਰਚੇ ਦੇ ਵਿਰੋਧ ’ਚ ਅੱਜ ਪ੍ਰੈਸ ਕਲੱਬ ਭਦੌੜ ਵੱਲੋਂ ਜਨਤਕ ਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨਕੋਣੀ ਚੌਂਕ ਵਿਖੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।                      

Read More »

ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਆਗੂਆਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਨਾਂਅ ਸੌਂਪੇ ਮੰਗ ਪੱਤਰ

ਬਰਨਾਲਾ ਬਿਊਰੋ। ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਕਾ. ਜੀਤ ਸਿੰਘ ਪੱਖੋਕਲਾਂ, ਮੀਤ ਪ੍ਰਧਾਨ ਹਰਬੰਸ ਸਿੰਘ ਕੱਟੂ ਤੇ ਸਕੱਤਰ ਸੁਦਾਗਰ ਸਿੰਘ ਉੱਪਲੀ ਦੀ ਅਗਵਾਈ ਵਿੱਚ ਜੌਬ ਕਾਰਡ ਹੋਲਡਰ ਮਜ਼ਦੂਰਾਂ ਵੱਲੋਂ ਕਚਹਿਰੀ ਚੌਂਕ ਬਰਨਾਲਾ ਵਿਖੇ ਰੋਸ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਉਪਰੰਤ ਆਗੂਆਂ ਨੇ ਡੀਸੀ ਟੀ ਬੈਨਿਥ ਨੂੰ ਪ੍ਰਧਾਨ ਮੰਤਰੀ ਤੇ ਰਾਸਟਰਪਤੀ ਦੇ ਨਾਂਅ ਮੰਗ

Read More »

ਮੁਕੇਸ਼ ਮਲੌਦ ਦੇ ਹੱਕ ’ਚ ਉੱਤਰੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਮੁਜ਼ਾਹਰਾ

“ਆਪ” ਸਿਰਫ਼ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟਸ ਪੱਖੀ ਪਾਰਟੀ“- ਪੀਐੱਸਯੂ ਬਰਨਾਲਾ ਬਿਊਰੋ। ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਸਿਖਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਕੀਤੀ।                   ਇਸ ਮੌਕੇ ਪੀਐੱਸਯੂ ਦੇ ਸੂਬਾ ਆਗੂ ਸੁਖਦੀਪ ਹਥਨ

Read More »

‘ਲਿਖਣ, ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਬਰਦਾਸ਼ਤ ਨਹੀਂ’

ਤਰਕਸ਼ੀਲ ਸੁਸਾਇਟੀ ਨੇ ਪੱਤਰਕਾਰਾਂ ਤੇ ਆਰਟੀਆਈ ਕਾਰਕੰੁਨਾਂ ਵਿਰੁੱਧ ਦਰਜ ਕੇਸ ਫੌਰੀ ਰੱਦ ਕਰਨ ਦੀ ਕੀਤੀ ਮੰਗ ਬਰਨਾਲਾ ਬਿਊਰੋ। ਤਰਕਸ਼ੀਲ ਸੁਸਾਇਟੀ ਪੰਜਾਬ ਨੇ ਲੋਕ ਮਸਲਿਆਂ ’ਤੇ ਸਵਾਲ ਉਠਾਉਣ ਵਾਲੇ ਪੱਤਰਕਾਰਾਂ, ਸੋਸ਼ਲ ਮੀਡੀਆ ਕਾਰਕੁਨਾਂ ਅਤੇ ਆਰਟੀਆਈ ਕਾਰਕੰੁਨਾਂ ਸਮੇਤ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦੀ ਤਾਨਾਸ਼ਾਹੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ। ਪੰਜਾਬ ਸਰਕਾਰ ਨੂੰ

Read More »