
ਮਾਮੂਲੀ ਤਕਰਾਰ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ, ਪੰਜ ਨੌਜਵਾਨ ਗੰਭੀਰ ਜ਼ਖ਼ਮੀ, ਇੱਕ ਬਠਿੰਡਾ ਰੈਫ਼ਰ
ਪਿੰਡ ਅਮਲਾ ਸਿੰਘ ਵਾਲਾ ਦੀ ਦਾਣਾ ਮੰਡੀ ਵਿੱਚ ਮਾਮੂਲੀ ਗੱਲਬਾਤ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਹਮਲਾਵਰਾਂ ਨੇ ਪੰਜ ਨੌਜਵਾਨਾਂ ‘ਤੇ ਕਿਰਪਾਨਾਂ, ਲੋਹੇ ਦੀਆਂ ਰਾਡਾਂ ਅਤੇ ਹੋਰ ਮਾਰੂ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਕਾਰਨ ਸਾਰੇ









