ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਮੁੱਖ ਖ਼ਬਰਾਂ

 ਸਿੱਖਿਆ ਵਿਭਾਗ ਦੀ ਮਹਿਲਾ ਮੁਲਾਜ਼ਮ ਦੀ ਜਬਰੀ ਬਦਲੀ ਦੇ ਵਿਰੋਧ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ ਸੌਂਪਦੇ ਹੋਏ ਭੜਕੇ ਹੋਏ ਯੂਨੀਅਨ ਆਗੂ ਅਤੇ ਕਰਮਚਾਰੀ।

ਸਿੱਖਿਆ ਵਿਭਾਗ ਵਿੱਚ ਵੱਡਾ ਹੰਗਾਮਾ: ਮਹਿਲਾ ਮੁਲਾਜ਼ਮ ਦੀ ਜਬਰੀ ਬਦਲੀ ਖ਼ਿਲਾਫ਼ ਭੜਕੀ ਯੂਨੀਅਨ, ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਨੂੰ ਘੇਰਨ ਦੀ ਦਿੱਤੀ ਤਿੱਖੀ ਚਿਤਾਵਨੀ

ਸਿੱਖਿਆ ਵਿਭਾਗ ਦੇ ਅੰਦਰ ਇੱਕ ਮਹਿਲਾ ਕਰਮਚਾਰੀ ਦੀ ਬਿਨਾਂ ਕਿਸੇ ਸ਼ਿਕਾਇਤ, ਕਾਰਨ ਦੱਸੋ ਨੋਟਿਸ ਜਾਂ ਕਿਸੇ ਵੀ ਤਰ੍ਹਾਂ ਦੀ ਵਿਭਾਗੀ ਕਾਰਵਾਈ ਦੇ ਲਗਭਗ ਸੱਠ ਕਿਲੋਮੀਟਰ ਦੂਰ ਕੀਤੀ ਗਈ ਜਬਰੀ ਬਦਲੀ ਨੂੰ ਲੈ ਕੇ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਲਰਕ ਕਮ ਡਾਟਾ ਐਂਟਰੀ ਆਪਰੇਟਰ ਦੇ ਅਹੁਦੇ ‘ਤੇ ਤਾਇਨਾਤ ਰਜਨੀ ਬਾਲਾ ਦੇ ਹੱਕ ਵਿੱਚ ਨਿੱਤਰਦਿਆਂ ਸਰ

Read More »
 ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਆਗੂ ਤਰਸੇਮ ਸਿੰਘ ਡੀ.ਸੀ. ਅਤੇ ਹੋਰ ਸਮਰਥਕ।

ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਨਹੀਂ ਬਣਾ ਸਕਦੀ ਸਰਕਾਰ, ਜਨਤਾ ਚਰਨਜੀਤ ਸਿੰਘ ਚੰਨੀ ਨੂੰ ਦੇਖਣਾ ਚਾਹੁੰਦੀ ਹੈ ਅਗਲੇ ਮੁੱਖ ਮੰਤਰੀ ਵਜੋਂ: ਤਰਸੇਮ ਸਿੰਘ

  ਮੋਰਿੰਡਾ ਬਿਊਰੋ:                       ਪੰਜਾਬ ਸਿਆਸਤ ਦੇ ਗਲਿਆਰਿਆਂ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ

Read More »
ਅਮਰਨਾਥ ਯਾਤਰਾ ਦੇ ਸ਼ੁਭ ਆਰੰਭ ਮੌਕੇ ਪਹਿਲਗਾਮ ਅਧਾਰ ਕੈਂਪ ਤੋਂ ਪਵਿੱਤਰ ਗੁਫਾ ਵੱਲ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੁੰਦੇ ਹੋਏ ਸ਼ਰਧਾਲੂਆਂ ਦੇ ਪਹਿਲੇ ਜਥੇ ਦਾ ਇੱਕ ਮਨਮੋਹਕ ਦ੍ਰਿਸ਼।

ਅਮਰਨਾਥ ਯਾਤਰਾ ਦੀ ਹੋਈ ਪਵਿੱਤਰ ਸ਼ੁਰੂਆਤ, ਪਹਿਲਗਾਮ ਤੋਂ ਪਹਿਲਾ ਜਥਾ ਰਵਾਨਾ, ਪ੍ਰਧਾਨ ਮੰਤਰੀ ਮੋਦੀ ਨੇ ਸ਼ਰਧਾਲੂਆਂ ਲਈ ਭੇਜਿਆ ਵਿਸ਼ੇਸ਼ ਸੰਦੇਸ਼ ਅਤੇ ਸੁਖਦ ਯਾਤਰਾ ਦੀ ਕੀਤੀ ਕਾਮਨਾ

  ਕੇਂਦਰੀ ਬਿਊਰੋ       ਪਵਿੱਤਰ ਅਮਰਨਾਥ ਯਾਤਰਾ ਦੀ ਅੱਜ ਤੋਂ ਰਸਮੀ ਤੌਰ ‘ਤੇ ਸ਼ੁਰੂਆਤ ਹੋ ਗਈ ਹੈ ਜਿਸ ਨੂੰ ਲੈ ਕੇ ਦੇਸ਼ ਭਰ

Read More »
ਆਸਟਰੀਆ ਵਿਰੁੱਧ ਮੈਚ ਦੌਰਾਨ ਦੂਜਾ ਗੋਲ ਕਰਨ ਤੋਂ ਬਾਅਦ ਖ਼ੁਸ਼ੀ ਮਨਾਉਂਦੇ ਹੋਏ ਸਪੇਨ ਦੇ ਖਿਡਾਰੀ ਪੇਡਰੋ ਪੋਰੋ ਅਤੇ ਸਾਥੀ।

ਸਪੇਨ ਨੇ ਆਸਟਰੀਆ ਨੂੰ 3-0 ਨਾਲ ਹਰਾ ਕੇ 16 ਸਾਲਾਂ ਬਾਅਦ ਵਿਸ਼ਵ ਕੱਪ ਦੇ ਰਾਊਂਡ ਆਫ 16 ’ਚ ਬਣਾਈ ਜਗ੍ਹਾ

  ਕੇਂਦਰੀ ਬਿਊਰੋ: ਲਾਸ ਏਂਜਲਸ ਵਿਖੇ ਖੇਡੇ ਗਏ ਇੱਕ ਬੇਹਤਰੀਨ ਮੁਕਾਬਲੇ ਵਿੱਚ ਸਪੇਨ ਨੇ ਗਰੁੱਪ ‘ਜੇ’ ਦੇ ਉਪ ਜੇਤੂ ਆਸਟਰੀਆ ਨੂੰ ਰਾਉਂਡ ਆਫ਼ 32 ਦੇ

Read More »
ਰਿਸ਼ਵਤਖੋਰੀ ਵਿਰੁੱਧ ਵਿਜੀਲੈਂਸ ਦੀ ਵੱਡੀ ਕਾਰਵਾਈ

ਰਿਸ਼ਵਤਖੋਰੀ ਵਿਰੁੱਧ ਵਿਜੀਲੈਂਸ ਦੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਦਾ ਰੀਡਰ ਛੇ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

 ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿੱਚ ਤਾਇਨਾਤ ਰੀਡਰ ਸੰਜੀਵ ਸਭਰਵਾਲ ਨੂੰ ਛੇ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

Read More »
 ਮਾਨਸਾ ਵਿੱਚ ਵਾਰਦਾਤ ਵਾਲੀ ਜਗ੍ਹਾ 'ਤੇ ਪਹੁੰਚ ਕੇ ਜਾਂਚ ਕਰਦੀ ਹੋਈ ਥਾਣਾ ਸਿਟੀ ਟੂ ਦੀ ਪੁਲਿਸ ਅਤੇ ਇਕੱਠੇ ਹੋਏ ਲੋਕ।

ਮਾਨਸਾ ਵਿੱਚ ਦਿਲ ਕੰਬਾਊ ਘਟਨਾ: ਕਲਯੁਗੀ ਮਾਂ ਨੇ ਆਪਣੇ ਤਿੰਨ ਮਾਸੂਮ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਖੁਦ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਇਲਾਕੇ ਵਿੱਚ ਫੈਲੀ ਸੋਕ ਦੀ ਲਹਿਰ

ਮਾਨਸਾ ਬਿਊਰੋ:       ਮਾਨਸਾ ਸ਼ਹਿਰ ਤੋਂ ਇੱਕ ਬੇਹੱਦ ਦੁਖਦਾਈ ਅਤੇ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਾਂ ਵੱਲੋਂ ਆਪਣੇ ਹੀ ਤਿੰਨ

Read More »
ਪੰਜਾਬ ‘ਚ ਇਕੱਲਿਆਂ ਚੋਣਾਂ ਲੜੇਗੀ ਭਾਜਪਾ, ਕੇਵਲ ਸਿੰਘ ਢਿੱਲੋਂ ਦਾ ਵੱਡਾ ਐਲਾਨ

ਪੰਜਾਬ ‘ਚ ਇਕੱਲਿਆਂ ਚੋਣਾਂ ਲੜੇਗੀ ਭਾਜਪਾ, ਕੇਵਲ ਸਿੰਘ ਢਿੱਲੋਂ ਦਾ ਵੱਡਾ ਐਲਾਨ

  ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਬਿਆਨ ਜਾਰੀ ਕਰਦਿਆਂ ਸਪੱਸ਼ਟ ਐਲਾਨ ਕੀਤਾ ਹੈ ਕਿ ਪਾਰਟੀ ਸੂਬੇ ਵਿੱਚ ਕਿਸੇ ਵੀ ਸਿਆਸੀ ਦਲ ਨਾਲ ਕੋਈ ਗਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ ਅਤੇ ਸੂਬੇ ਵਿੱਚ ਆਪਣੀ ਮਜ਼ਬੂਤ ਸਰਕਾਰ ਬਣਾਉਣ ਦੇ ਮੁੱਖ ਟੀਚੇ ਨੂੰ ਲੈ ਕੇ ਅੱਗੇ ਵਧੇਗੀ। ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੀ ਚੜ੍ਹਤ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ

Read More »
 ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਛਾਪੇਮਾਰੀ ਦੌਰਾਨ ਡੀਐਸਪੀ ਦੇ ਘਰੋਂ ਬਰਾਮਦ ਕੀਤੇ ਗਏ ਸੋਨੇ-ਚਾਂਦੀ ਦੇ ਗਹਿਣੇ ਅਤੇ ਜਾਇਦਾਦ ਦੇ ਦਸਤਾਵੇਜ਼।

ਡੀਐਸਪੀ ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ, ਏਸੀਬੀ ਵੱਲੋਂ 16 ਟਿਕਾਣਿਆਂ ‘ਤੇ ਛਾਪੇਮਾਰੀ

  ਤੇਲੰਗਾਨਾ ਬਿਊਰੋ:         ਤੇਲੰਗਾਨਾ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ, ਜਿੱਥੇ ਇੱਕ ਪੁਲਿਸ ਉਪ ਕਪਤਾਨ ਭਾਵ ਡੀਐਸਪੀ

Read More »
 ਬੇਅਦਬੀ ਵਿਰੋਧੀ ਕਾਨੂੰਨ ਦੇ ਮੁੱਦੇ 'ਤੇ ਪੰਜਾਬ ਸਰਕਾਰ ਅਤੇ ਵਿਧਾਇਕਾਂ ਖ਼ਿਲਾਫ਼ ਤਿੱਖੀ ਬਿਆਨਬਾਜ਼ੀ ਕਰਦੇ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ।

ਬੇਅਦਬੀ ਵਿਰੋਧੀ ਕਾਨੂੰਨ ‘ਤੇ ਬਲਕੌਰ ਸਿੰਘ ਦਾ ‘ਆਪ’ ਵਿਧਾਇਕਾਂ ਉੱਪਰ ਵੱਡਾ ਹਮਲਾ, ਦਿੱਲੀ ਦੇ ਇਸ਼ਾਰੇ ‘ਤੇ ਚੱਲਣ ਦੇ ਲਾਏ ਇਲਜ਼ਾਮ, ਮੰਗਿਆ ਅਸਤੀਫ਼ਾ

ਕੇਂਦਰੀ ਬਿਊਰੋ:           ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵੇਂ ਬੇਅਦਬੀ ਵਿਰੋਧੀ ਕਾਨੂੰਨ ਦੇ ਮੁੱਦੇ ਉੱਤੇ ਆਮ

Read More »
error: Content is protected !!