
ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ: ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਧ ਰਹੀ ਗਰਮੀ ਅਤੇ ਆਗਾਮੀ ਬਰਸਾਤ ਦੇ ਮੌਸਮ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਅਹਿਮ ਬੈਠਕ ਸੱਦੀ ਗਈ।











