
ਵਿੰਗ ਕਮਾਂਡਰ ਨਮਾਂਸ਼ ਸਿਆਲ ਦੀ ਮ੍ਰਿਤਕ ਦੇਹ ਦਾ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ
Wing Commander Namansh Syal Cremation: ਦੁਬਈ ਏਅਰ ਸ਼ੋਅ ਦੌਰਾਨ ਤੇਜਸ ਲੜਾਕੂ ਜਹਾਜ਼ ਹਾਦਸੇ ਵਿੱਚ ਸ਼ਹੀਦ ਹੋਏ ਭਾਰਤੀ ਹਵਾਈ ਸੈਨਾ (IAF) ਦੇ ਪਾਇਲਟ ਵਿੰਗ ਕਮਾਂਡਰ ਨਮਾਂਸ਼ ਸਿਆਲ ਦੀ ਦੇਹ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਉਨ੍ਹਾਂ ਦੇ ਜੱਦੀ ਪਿੰਡ ਲਿਆਂਦੀ ਗਈ। ਸ਼ਹੀਦ ਨਮਾਂਸ਼ ਸਿਆਲ ਦਾ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ਼ਤਿਹਾਰਬਾਜ਼ੀ ਦੁਬਈ ਏਅਰ ਸ਼ੋਅ




