ਪ੍ਰਮੁੱਖ ਖ਼ਬਰਾਂ

ਖੇਤਰ ਦੇ ਖੇਤਾਂ ਵਿੱਚ ਪਾਣੀ ਛੱਡ ਕੇ ਝੋਨੇ ਦੀ ਲਵਾਈ ਦਾ ਕਾਰਜ ਸ਼ੁਰੂ ਕਰਦੇ ਹੋਏ ਮਜ਼ਦੂਰ ਅਤੇ ਕਿਸਾਨ।

ਤਪਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਝੋਨੇ ਦੀ ਲਵਾਈ ਦਾ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ

ਤਪਾ ਅਤੇ ਇਸ ਦੇ ਆਸ-ਪਾਸ ਦੇ ਪੇਂਡੂ ਖੇਤਰਾਂ ਵਿੱਚ ਅੱਜ ਤੋਂ ਝੋਨੇ ਦੀ ਲਵਾਈ ਦਾ ਕੰਮ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਗਿਆ ਹੈ। ਖੇਤਰ ਦੇ ਅਗਾਂਹਵਧੂ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਪਾਣੀ ਛੱਡ ਕੇ ਕੱਦੂ ਕਰਨ ਅਤੇ ਜ਼ਮੀਨ ਤਿਆਰ ਕਰਨ ਦੇ ਕੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ ਤਾਂ ਜੋ ਮਿੱਥੇ ਸਮੇਂ ਅੰਦਰ ਝੋਨੇ ਦੀ ਲਵਾਈ ਦਾ ਕਾਰਜ ਸਫ਼ਲਤਾਪੂਰਵਕ ਮੁਕੰਮਲ

Read More »
ਤਪਾ ਵਿਖੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਮੰਦਿਰ ਕਮੇਟੀ ਦੇ ਅਹੁਦੇਦਾਰ ਅਤੇ ਪਤਵੰਤੇ ਸੱਜਣ।

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਹਰੀ ਝੰਡੀ ਦਿਖਾ ਕੇ ਰਵਾਨਾ

  ਸ਼ਹਿਰ ਦੇ ਪ੍ਰਸਿੱਧ ਇਤਿਹਾਸਕ ਅਤੇ ਧਾਰਮਿਕ ਅਸਥਾਨ ਪੰਚਮੁਖੀ ਹਨੂਮਾਨ ਅਤੇ ਸ਼ਨੀਦੇਵ ਮੰਦਿਰ ਕਮੇਟੀ ਤਪਾ ਵੱਲੋਂ ਮਾਤਾ ਵੈਸ਼ਨੋ ਦੇਵੀ ਧਾਮ ਦੀ ਯਾਤਰਾ ਲਈ ਉਨ੍ਹੀਵੀਂ ਵਿਸ਼ੇਸ਼ ਬੱਸ ਰਵਾਨਾ ਕੀਤੀ ਗਈ।

Read More »

ਕਥਾਕਾਰ ਹਰਨਾਮ ਸਿੰਘ ਦੇ ਜੀਵਨ ਅਤੇ ਕਾਰਜਾਂ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ

ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਪਿਆਰਾ ਲਾਲ ਰੁਕਮਣੀ ਦੇਵੀ ਯੁਵਾ ਵਿਕਾਸ ਕੇਂਦਰ ਤਪਾ ਦੇ ਸਹਿਯੋਗ ਨਾਲ ਮਾਤਾ ਦਾਤੀ ਰੋਡ ‘ਤੇ ਸ਼ਹਿਰ ਦੇ ਜੰਮਪਲ ਕਥਾਕਾਰ ਹਰਨਾਮ ਸਿੰਘ ਦੇ ਜੀਵਨ ਅਤੇ ਕਾਰਜਾਂ ‘ਤੇ ਆਧਾਰਿਤ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪਵਨ ਕੁਮਾਰ ਬੰਸਲ ਨੇ ਅਕਾਦਮੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ

Read More »
ਪੰਜਾਬ ਖੇਡ ਭਲਾਈ ਬੋਰਡ ਦੀ ਮੈਂਬਰ ਨਿਯੁਕਤ ਹੋਣ ਤੋਂ ਬਾਅਦ ਖਿਡਾਰੀਆਂ ਅਤੇ ਸਨਮਾਨਿਤ ਸ਼ਖਸੀਅਤਾਂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਰਾਸ਼ਟਰੀ ਖਿਡਾਰਨ ਸੋਨੀਆ ਅਲੱਗ।

ਖਿਡਾਰੀ ਉਹ ਜੋ ਹਾਰ ਕੇ ਵੀ ਜਿੱਤ ਦੀ ਤਿਆਰੀ ਕਰੇ, ਸੋਨੀਆ ਅਲੱਗ ਪੰਜਾਬ ਖੇਡ ਭਲਾਈ ਬੋਰਡ ਦੀ ਮੈਂਬਰ ਨਿਯੁਕਤ

  ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਉਨ੍ਹਾਂ ਨੂੰ ਨਸ਼ਿਆਂ ਦੀ ਭਿਆਨਕ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਖੇਡ ਮੈਦਾਨਾਂ ਨਾਲ ਜੋੜ ਕੇ ਇੱਕ ਉੱਤਮ ਇਨਸਾਨ ਤੇ ਬਿਹਤਰ ਖਿਡਾਰੀ ਬਣਾਉਣ ਲਈ ਹਮੇਸ਼ਾ ਤੱਤਪਰ ਰਹਿਣ ਵਾਲੀ ਬਾਸਕਟਬਾਲ ਦੀ ਰਾਸ਼ਟਰੀ ਜੇਤੂ ਸੋਨੀਆ ਅਲੱਗ ਨੂੰ

Read More »

ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਦੇ ਸਤਿਕਾਰਯੋਗ ਪਿਤਾ ਸ਼ੇਰ ਸਿੰਘ ਫੌਜੀ ਦਾ ਦੇਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ

 ਬਲਾਕ ਸੰਮਤੀ ਮਹਿਲ ਕਲਾਂ ਦੇ ਮੌਜੂਦਾ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਨੂੰ ਉਸ ਸਮੇਂ ਅਸਹਿ ਅਤੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸ਼ੇਰ ਸਿੰਘ ਫੌਜੀ ਲਗਭਗ ਬਹੱਤਰ ਸਾਲ ਦੀ ਉਮਰ ਭੋਗ ਕੇ ਪਰਿਵਾਰ ਅਤੇ ਸਨੇਹੀਆਂ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਸਵਰਗਵਾਸੀ ਸ਼ੇਰ ਸਿੰਘ ਫੌਜੀ ਦਾ ਉਨ੍ਹਾਂ ਦੇ ਜੱਦੀ ਪਿੰਡ ਨਾਈਵਾਲਾ ਵਿਖੇ ਬਹੁਤ ਹੀ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ

Read More »
ਰਿਸ਼ਵਤ ਲੈਂਦੇ ਹੋਏ ਕੈਮਰੇ 'ਚ ਕੈਦ ਹੋਇਆ ਪੁਲਿਸ ਮੁਲਾਜ਼ਮ, ਐੱਸ.ਐੱਸ.ਪੀ. ਵੱਲੋਂ ਤੁਰੰਤ ਮੁਅੱਤਲ

ਰਿਸ਼ਵਤ ਲੈਂਦੇ ਹੋਏ ਕੈਮਰੇ ‘ਚ ਕੈਦ ਹੋਇਆ ਪੁਲਿਸ ਮੁਲਾਜ਼ਮ, ਐੱਸ.ਐੱਸ.ਪੀ. ਵੱਲੋਂ ਤੁਰੰਤ ਮੁਅੱਤਲ

  ਨੂਰਮਹਿਲ ਬਾਈਪਾਸ ‘ਤੇ ਤੈਨਾਤ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਵੱਲੋਂ ਟਰੱਕ ਡਰਾਈਵਰ ਤੋਂ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਾਜ਼ਮ ਦੀ ਇਹ ਕਰਤੂਤ ਟਰੱਕ ਦੇ ਅੰਦਰ ਲੱਗੇ ਸੀ.ਸੀ.ਟੀ.ਵੀ./ਡੈਸ਼-ਕੈਮਰੇ ਵਿੱਚ ਕੈਦ ਹੋ ਗਈ, ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ।

Read More »
ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਉੱਤੇ ਮੋਦੀ ਸਰਕਾਰ ਨੇ ਪਾਇਆ ਹੋਰ ਭਾਰ: ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ

ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਉੱਤੇ ਮੋਦੀ ਸਰਕਾਰ ਨੇ ਪਾਇਆ ਹੋਰ ਭਾਰ: ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ

 ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਨਿਖੇਧੀ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਉੱਤੇ ਇੱਕ ਹੋਰ ਆਰਥਿਕ ਬੋਝ ਪਾਇਆ ਗਿਆ ਹੈ।

Read More »

ਟ੍ਰਾਈਡੈਂਟ ਗਰੁੱਪ ਨੇ ਰੁੱਖ ਲਗਾਉਣ, ਨਦੀ ਸਫ਼ਾਈ ਅਤੇ ਹਰਿਤ ਪਹਿਲਕਦਮੀਆਂ ਨਾਲ ਮਨਾਇਆ ਵਿਸ਼ਵ ਵਾਤਾਵਰਨ ਦਿਵਸ

   ਵਿਸ਼ਵ ਵਾਤਾਵਰਨ ਦਿਵਸ ਦੇ ਸ਼ੁਭ ਅਵਸਰ ‘ਤੇ ਟ੍ਰਾਈਡੈਂਟ ਗਰੁੱਪ ਵੱਲੋਂ ਪੰਜਾਬ ਦੇ ਸੰਘੇੜਾ, ਧੌਲਾ ਅਤੇ ਮੱਧ ਪ੍ਰਦੇਸ਼ ਦੇ ਬੁਧਨੀ ਸਥਿਤ ਆਪਣੇ ਉਤਪਾਦਨ ਕੇਂਦਰਾਂ ਵਿੱਚ ਹਫ਼ਤਾ ਭਰ ਵਾਤਾਵਰਨ ਸੰਭਾਲ ਅਤੇ ਜਨ-ਜਾਗਰੂਕਤਾ ਨਾਲ ਸਬੰਧਿਤ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਅਤੇ ਸਾਡੇ ਭਵਿੱਖ ਲਈ ਸਮਰਪਿਤ ਇਸ

Read More »
ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਭਾਰਤ ਅਤੇ ਅਫ਼ਗਾਨਿਸਤਾਨ ਮੈਚ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਅਤੇ ਨਾਲ ਹਾਜ਼ਰ ਪ੍ਰਸ਼ਾਸਨਿਕ ਅਧਿਕਾਰੀ।

ਨਿਊ ਚੰਡੀਗੜ੍ਹ ਸਟੇਡੀਅਮ ‘ਚ ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਇਤਿਹਾਸਕ ਮੁਕਾਬਲਾ, ਸੰਸਦ ਮੈਂਬਰ ਮੀਤ ਹੇਅਰ ਵੱਲੋਂ ਪ੍ਰਬੰਧਾਂ ਦੀ ਸਮੀਖਿਆ

  ਨਿਊ ਚੰਡੀਗੜ੍ਹ ਦੇ ਨਵੇਂ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਟੀਮਾਂ ਵਿਚਾਲੇ ਹੋਣ ਵਾਲੇ ਪਹਿਲੇ ਇਤਿਹਾਸਕ ਟੈਸਟ ਮੈਚ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵੱਡੇ ਮੁਕਾਬਲੇ ਲਈ ਪ੍ਰਸ਼ਾਸਨ ਅਤੇ ਖੇਡ ਸੰਘ ਵੱਲੋਂ ਸਾਰੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ।

Read More »
ਸ਼ਹਿਰਾਂ ਨੂੰ ਚਮਕਾਉਣ ਲਈ ਪੰਜਾਬ ਸਰਕਾਰ ਦਾ ਸਖ਼ਤ ਕਦਮ: ਹੁਣ ਏ.ਸੀ ਦਫ਼ਤਰ ਛੱਡ ਕੇ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ ਨਗਰ ਨਿਗਮ ਅਧਿਕਾਰੀ

ਸ਼ਹਿਰਾਂ ਨੂੰ ਚਮਕਾਉਣ ਲਈ ਪੰਜਾਬ ਸਰਕਾਰ ਦਾ ਸਖ਼ਤ ਕਦਮ: ਹੁਣ ਏ.ਸੀ ਦਫ਼ਤਰ ਛੱਡ ਕੇ ਜ਼ਮੀਨੀ ਪੱਧਰ ‘ਤੇ ਕੰਮ ਕਰਨਗੇ ਨਗਰ ਨਿਗਮ ਅਧਿਕਾਰੀ

 ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਅਤੇ ਸਫ਼ਾਈ ਪ੍ਰਬੰਧਾਂ ਨੂੰ ਚੁਸਤ-ਦੁਰੁਸਤ ਕਰਨ ਲਈ ਪ੍ਰਸ਼ਾਸਨਿਕ ਪੱਧਰ ‘ਤੇ ਇੱਕ ਵੱਡੀ ਅਤੇ ਨਵੀਂ ਵਿਵਸਥਾ ਲਾਗੂ ਕੀਤੀ ਗਈ ਹੈ। ਇਸ ਫੈਸਲੇ ਨਾਲ ਹੁਣ ਅਧਿਕਾਰੀਆਂ ਦੀ ਜਵਾਬਦੇਹੀ ਸਿੱਧੀ ਜ਼ਮੀਨੀ ਪੱਧਰ ‘ਤੇ ਤੈਅ ਹੋਵੇਗੀ। ।

Read More »