ਸੇਵਾ ਕੇਂਦਰ ਭਦੌੜ ਨੂੰ ਲੱਗਿਆ ਜਿੰਦਰਾ: ਅਣਮਿੱਥੇ ਸਮੇਂ ਦੇ ਧਰਨੇ ਕਾਰਨ ਲੋਕ ਹੋ ਰਹੇ ਖੱਜਲ-ਖੁਆਰ, ਸਰਕਾਰ ਨੂੰ ਮਸਲਾ ਤੁਰੰਤ ਹੱਲ ਕਰਨ ਦੀ ਅਪੀਲ
ਭਦੌੜ ਵਿਖੇ ਸਥਿਤ ਮੁੱਖ ਸੇਵਾ ਕੇਂਦਰ ਬੀਤੀ 26 ਮਈ ਤੋਂ ਲਗਾਤਾਰ ਮੁਕੰਮਲ ਰੂਪ ਵਿੱਚ ਬੰਦ ਪਿਆ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮਾਨਸਿਕ ਅਤੇ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।











