ਜਨਗਣਨਾ 2027: ਡਾਇਰੈਕਟਰ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ’ਚ ਪਹਿਲੇ ਪੜਾਅ ਦੇ ਕਾਰਜਾਂ ਦਾ ਜਾਇਜ਼ਾ, ਸਹੀ ਡਾਟਾ ਇਕੱਤਰ ਕਰਨ ’ਤੇ ਦਿੱਤਾ ਜ਼ੋਰ
ਡਾਇਰੈਕਟਰ ਜਨਗਣਨਾ ਕਾਰਜ ਪੰਜਾਬ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ਦਾ ਵਿਸ਼ੇਸ਼ ਦੌਰਾ ਕਰਕੇ ਜਨਗਣਨਾ 2027 ਦੇ ਪਹਿਲੇ ਪੜਾਅ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਅਹਿਮ ਮੀਟਿੰਗ ਅਤੇ ਦੌਰੇ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੇਸ਼ ਅਤੇ ਰਾਜ ਦੇ ਭਵਿੱਖ ਦੇ ਵਿਕਾਸ ਅਤੇ ਪ੍ਰਭਾਵਸ਼ਾਲੀ ਨੀਤੀ-ਨਿਰਮਾਣ ਲਈ







