ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਮੁੱਖ ਖ਼ਬਰਾਂ

ਸਰਕਾਰੀ ਬਿਰਧ ਆਸ਼ਰਮ ਵਿੱਚ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹੋਏ ਬਜ਼ੁਰਗ ਅਤੇ ਸਰਕਾਰੀ ਬਿਰਧ ਆਸ਼ਰਮ ਦਾ ਬਾਹਰੀ ਦ੍ਰਿਸ਼।

ਸਰਕਾਰੀ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲਣਗੀਆਂ ਮੁਫ਼ਤ ਸਹੂਲਤਾਂ, ਲੋੜਵੰਦ ਕਰਵਾਉਣ ਰਜਿਸਟ੍ਰੇਸ਼ਨ

   ਜ਼ਿਲ੍ਹਾ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਤਪਾ ਵਿਖੇ ਅੱਠ ਕਰੋੜ ਇਕੀ ਲੱਖ ਰੁਪਏ ਦੀ ਲਾਗਤ ਨਾਲ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਚਲਾਇਆ ਜਾ ਰਿਹਾ ਹੈ। ਪਿਛ

Read More »
ਜਨ ਮਿਲਣ ਸਮਾਰੋਹ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ

ਜਨ ਮਿਲਣ ਸਮਾਰੋਹ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ

ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਅੱਜ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਪਿੰਡ ਵਾਸੀਆਂ ਨਾਲ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਉਨ੍ਹਾਂ

Read More »

ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਪਿੰਡ ਪੱਖੋਂ ਕਲਾਂ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਦੌਰਾਨ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਗਰੂਕ ਕਰਨਾ

Read More »
 ਵੋਟਰ ਸੂਚੀਆਂ ਦੇ ਸਰਵੇਖਣ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ।

ਵਿਸ਼ੇਸ਼ ਸਰਵੇਖਣ 2026- 25 ਜੂਨ ਤੋਂ ਬੀ.ਐੱਲ.ਓ. ਘਰ-ਘਰ ਜਾ ਕੇ ਸੋਧਣਗੇ ਵੋਟਰ ਸੂਚੀਆਂ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਸੰਖੇਪ ਸੋਧ (ਐੱਸ.ਆਈ.ਆਰ.) 2026 ਦੇ ਤਹਿਤ ਆਉਣ ਵਾਲੀ 25 ਜੂਨ ਤੋਂ ਲੈ ਕੇ 24 ਜੁਲਾਈ ਤੱਕ ਬੀ.ਐੱਲ.ਓ. ਵੱਲੋਂ ਘਰ-ਘਰ ਜਾ ਕੇ ਵਿਸ਼ੇਸ਼ ਸਰਵੇਖਣ ਕੀ

Read More »

ਸਰਕਾਰੀ ਦਾਅਵਿਆਂ ਦੀ ਖੁੱਲ੍ਹੀ ਪੋਲ: ਸਰਕਾਰੀ ਹਸਪਤਾਲ ਵਿੱਚ ਅੱਧੀ ਰਾਤ ਨੂੰ ਮਰੀਜ਼ ਅਤੇ ਮਹਿਲਾ ਨੂੰ ਕਮਰੇ ਅੰਦਰ ਕੀਤਾ ਬੰਦ, ਸੋਸ਼ਲ ਮੀਡੀਆ ‘ਤੇ ਲਗਾਏ ਗੰਭੀਰ ਦੋਸ਼

ਬਰਨਾਲਾ ਦੇ ਸਿਵਲ ਹਸਪਤਾਲ ਵਿੱਚੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਸੁਰੱਖਿਆ ਅਤੇ ਬਿਹਤਰ ਸਹੂਲਤਾਂ ਦੇ ਵੱਡੇ-ਵੱਡਿਆਂ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

Read More »
ਪਿੰਡ ਠੁੱਲੀਵਾਲ ਵਿਖੇ ਚੰਡੀਗੜ੍ਹ ਧਰਨੇ ਦੀ ਤਿਆਰੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।

4 ਜੁਲਾਈ ਦੇ ਚੰਡੀਗੜ੍ਹ ਧਰਨੇ ਲਈ ਪਿੰਡ ਠੁੱਲੀਵਾਲ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦੀ ਵੱਡੀ ਲਾਮਬੰਦੀ, ਸਰਕਾਰਾਂ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇ

    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਵਜੋਂ ਪਿੰਡ ਠੁੱ

Read More »
ਮਲੇਸ਼ੀਆ ਤੋਂ ਦੇਸ਼ ਨਿਕਾਲਾ ਕੀਤੇ ਦੋ ਅੱਤਵਾਦੀ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਰੇਲਵੇ ਲਾਈਨਾਂ ਉਡਾਉਣ ਦੀ ਸਾਜ਼ਿਸ਼ ਵਿੱਚ ਸਨ ਸ਼ਾਮਲ

ਮਲੇਸ਼ੀਆ ਤੋਂ ਦੇਸ਼ ਨਿਕਾਲਾ ਕੀਤੇ ਦੋ ਅੱਤਵਾਦੀ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਰੇਲਵੇ ਲਾਈਨਾਂ ਉਡਾਉਣ ਦੀ ਸਾਜ਼ਿਸ਼ ਵਿੱਚ ਸਨ ਸ਼ਾਮਲ

  ਪੰਜਾਬ ਪੁਲਿਸ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਅਤੇ ਰੋਇਲ ਮਲੇਸ਼ੀਆ ਪੁਲੀਸ ਦੇ ਆਪਸੀ ਸਹਿਯੋਗ ਨਾਲ ਚਲਾਈ ਗਈ ਇੱਕ ਵੱਡੀ ਗੁਪਤ ਮੁਹਿੰਮ ਦੌਰਾਨ ਪਾਬੰਦੀਸ਼ੁਦਾ ਜਥੇਬੰਦੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਲੋੜੀਂਦੇ ਖਾੜਕੂਆਂ ਨੂੰ

Read More »
 ਪੰਜਾਬ ਵਿੱਚ ਬਦਲ ਰਹੇ ਮੌਸਮ ਦੇ ਮਿਜ਼ਾਜ ਦੌਰਾਨ ਅਸਮਾਨ ਵਿੱਚ ਛਾਏ ਕਾਲੇ-ਸ਼ਾਹ ਬੱਦਲ ਅਤੇ ਮੀਂਹ ਦੀ ਉਡੀਕ ਕਰਦੇ ਲੋਕ।

ਪੰਜਾਬ ਵਿੱਚ ਅਗਲੇ ਚਾਰ ਦਿਨ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ

   ਮੌਸਮ ਵਿਭਾਗ ਨੇ ਪੰਜਾਬ ਦੇ ਬਾਸ਼ਿੰਦਿਆਂ ਲਈ ਇੱਕ ਅਹਿਮ ਚੇਤਾਵਨੀ ਜਾਰੀ ਕਰਦਿਆਂ ਸੂਬੇ ਵਿੱਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਐਲਾਨ ਦਿੱਤਾ ਹੈ ਜਿਸ ਤਹਿਤ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਜਤਾਈ ਗਈ ਹੈ।

Read More »
ਪਿੰਡ ਪੱਖੋਕੇ ਤੋਂ ਸਹਿਣਾ ਨੂੰ ਜਾਂਦੇ ਰਸਤੇ ਤੋਂ ਸਰਕਾਰੀ ਰੁੱਖ ਪੁੱਟਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਦਿੱਤੀਆਂ ਦਰਖ਼ਾਸਤਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਅਤੇ ਮੌਕੇ 'ਤੇ ਪੁੱਟੇ ਗਏ ਰੁੱਖਾਂ ਦੇ ਅਵਸ਼ੇਸ਼।

ਹਾਈਕੋਰਟ ਦੇ ਹੁਕਮਾਂ ਦੀਆਂ ਉੱਡੀਆਂ ਧੱਜੀਆਂ: ਦਰਜਨਾਂ ਹਰੇ-ਭਰੇ ਸਰਕਾਰੀ ਰੁੱਖ ਨਜਾਇਜ਼ ਪੁੱਟੇ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਾਰੀ ਚੁੱਪ

 ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀਆਂ ਸਰੇਆਮ ਧੱਜੀਆਂ ਉਡਾ ਕੇ ਪਿੰਡ ਪੱਖੋਕੇ ਤੋਂ ਸਹਿਣਾ ਨੂੰ ਜਾਂਦੇ ਰਸਤੇ ਤੋਂ ਦਰਜਨਾਂ ਹਰੇ-ਭਰੇ ਰੁੱਖ ਪੁੱਟਣ ਦਾ ਇੱਕ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

Read More »

ਬੁਰਜ ਫਤਿਹਗੜ੍ਹ ਅਤੇ ਭਗਤਪੁਰਾ ਮੌੜ ਵਿਖੇ ਚੋਰਾਂ ਦਾ ਕਹਿਰ, ਦੋ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ, ਜਰਨੇਟਰ ਚਲਾਉਣ ਲਈ ਮਜਬੂਰ

 ਸਹਿਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਬੁਰਜ ਫਤਿਹਗੜ੍ਹ ਅਤੇ ਭਗਤਪੁਰਾ ਮੌੜ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਤਕਰੀਬਨ ਦੋ ਦਰਜਨ ਕਿਸਾਨਾਂ ਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਤੋਂ ਮਹਿੰਗੇ ਭਾਅ ਦੀਆਂ ਕੇਬਲ ਤਾਰਾਂ ਚੋਰੀ ਕਰ ਲੈਣ ਦਾ ਬੇਹੱਦ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਪੀੜਤ ਕਿਸਾਨਾਂ ਜਿਨ੍ਹਾਂ

Read More »
error: Content is protected !!