ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪ੍ਰਮੁੱਖ ਖ਼ਬਰਾਂ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ, ਮਾਂ ਅਤੇ ਬੱਚੇ ਦੀ ਸਿਹਤ ਲਈ ਬੇਹੱਦ ਲਾਭਦਾਇਕ ਯੋਜਨਾ: ਡਾ. ਕੰਵਲਜੀਤ ਸਿੰਘ ਬਾਜਵਾ

ਗਰਭਵਤੀ ਔਰਤਾਂ ਦੀ ਸਿਹਤ ਦੀ ਦੇਖਭਾਲ ਲਈ ਚਲਾਈ ਜਾ ਰਹੀ ਵੱਕਾਰੀ ਯੋਜਨਾ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ ਅੱਜ ਸਿਵਲ ਸਰਜਨ ਸੰਗਰੂਰ ਡਾ. ਹਰੀਪਾਲ ਸਿੰਘ ਦੀ ਅਗਵਾਈ ਹੇਠ ਸਬ-

Read More »
ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਦਾ ਲਗਾਤਾਰ ਅੱਠਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ: ਅਧਿਸੂਚਨਾ ਜਾਰੀ ਹੋਣ ਤੱਕ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ

ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਦਾ ਲਗਾਤਾਰ ਅੱਠਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ: ਅਧਿਸੂਚਨਾ ਜਾਰੀ ਹੋਣ ਤੱਕ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ

 ਬਿਜਲੀ ਨਿਗਮ ਅਤੇ ਆਵਾਜਾਈ ਵਿਭਾਗ ਦੇ ਬਾਹਰੀ ਸਰੋਤਾਂ ਰਾਹੀਂ ਰੱਖੇ ਗਏ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੇ ਪਰਿਵਾਰਾਂ ਸਮੇਤ ਵਿਭਾਗ ਵਿੱਚ ਪੱਕੇ ਤੌਰ ‘ਤੇ ਸ਼ਾਮਲ ਹੋਣ ਦੀ ਮੰਗ ਨੂੰ ਲੈ ਕੇ ਲੰਘੀ ਨੌਂ ਜੂਨ ਤੋਂ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ ਅੱਠਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ।

Read More »
ਸੜਕ ਹਾਦਸੇ ਵਿੱਚ ਬੁਰੀ ਤਰ੍ਹਾਂ ਨੁਕਸਾਨੀ ਗਈ ਗੱਡੀ ਦੀ ਤਸਵੀਰ ਅਤੇ ਵੀਡੀਓ ਜਾਰੀ ਕਰਕੇ ਆਪਣੀ ਸੁਰੱਖਿਆ ਬਾਰੇ ਸਫ਼ਾਈ ਦਿੰਦੇ ਹੋਏ ਤਲਵੰਡੀ ਸਾਬੋ ਦੇ ਮਹਿਲਾ ਇੰਸਪੈਕਟਰ ਬੇਅੰਤ ਕੌਰ।

ਇੱਕੋ ਨਾਮ ਦੀਆਂ ਦੋ ਮਹਿਲਾ ਪੁਲਿਸ ਅਧਿਕਾਰੀਆਂ ਕਾਰਨ ਸੂਬੇ ਵਿੱਚ ਪਿਆ ਭਾਰੀ ਭੁਲੇਖਾ: ਮਾਨਸਾ ਸੜਕ ਹਾਦਸੇ ਵਿੱਚ ਇੱਕ ਇੰਸਪੈਕਟਰ ਦੀ ਮੌਤ ਤੋਂ ਬਾਅਦ ਜਿਊਂਦੀ ਅਧਿਕਾਰੀ ਬਾਰੇ ਫੈਲੀ ਮੌਤ ਦੀ ਅਫ਼ਵਾਹ, ਵੀਡੀਓ ਜਾਰੀ ਕਰਕੇ ਦੇਣੀ ਪਈ ਸਫ਼ਾਈ

ਇੱਕੋ ਨਾਮ ਦੀਆਂ ਦੋ ਮਹਿਲਾ ਪੁਲਿਸ ਅਧਿਕਾਰੀਆਂ ਕਾਰਨ ਸੂਬੇ ਵਿੱਚ ਪਿਆ ਭਾਰੀ ਭੁਲੇਖਾ: ਮਾਨਸਾ ਸੜਕ ਹਾਦਸੇ ਵਿੱਚ ਇੱਕ ਇੰਸਪੈਕਟਰ ਦੀ ਮੌਤ ਤੋਂ ਬਾਅਦ ਜਿਊਂਦੀ ਅਧਿਕਾਰੀ ਬਾਰੇ ਫੈਲੀ ਮੌਤ ਦੀ ਅਫ਼ਵਾਹ, ਵੀਡੀਓ ਜਾਰੀ ਕਰਕੇ ਦੇਣੀ ਪਈ ਸਫ਼ਾਈ

Read More »
ਧੂੜ ਭਰੇ ਤੇਜ਼ ਤੂਫ਼ਾਨ ਅਤੇ ਭਾਰੀ ਮੀਂਹ ਦਾ ਅਲਰਟ: ਅਗਲੇ ਪੰਜ ਦਿਨ ਮੌਸਮ ਦਿਖਾਏਗਾ ਸਖ਼ਤ ਤੇਵਰ, ਕਈ ਸੂਬਿਆਂ ਵਿੱਚ ਲੋਕਾਂ ਨੂੰ ਭੱਖਦੀ ਗਰਮੀ ਤੋਂ ਮਿਲੇਗੀ ਰਾਹਤ

ਧੂੜ ਭਰੇ ਤੇਜ਼ ਤੂਫ਼ਾਨ ਅਤੇ ਭਾਰੀ ਮੀਂਹ ਦਾ ਅਲਰਟ: ਅਗਲੇ ਪੰਜ ਦਿਨ ਮੌਸਮ ਦਿਖਾਏਗਾ ਸਖ਼ਤ ਤੇਵਰ, ਕਈ ਸੂਬਿਆਂ ਵਿੱਚ ਲੋਕਾਂ ਨੂੰ ਭੱਖਦੀ ਗਰਮੀ ਤੋਂ ਮਿਲੇਗੀ ਰਾਹਤ

   ਭਾਰਤੀ ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅਠਾਰਾਂ ਜੂਨ ਨੂੰ ਦੇਸ਼ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ ਜਿਸ ਦਾ ਅਸਰ ਲਗਭਗ ਤਿੰਨ ਦਿਨਾਂ ਤੱਕ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਕਾਰਨ ਅਗਲੇ ਛੇ ਤੋਂ ਸੱਤ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਰਾਜਾਂ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਿਮ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ

Read More »
ਬਰਨਾਲਾ ਦੀ ਜ਼ਿਲ੍ਹਾ ਜੇਲ੍ਹ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਕੁਮਾਰੀ ਅੰਸ਼ੁਲ ਬੇਰੀ ਅਤੇ ਨਾਲ ਖੜ੍ਹੇ ਹੋਰ ਨਿਆਇਕ ਅਧਿਕਾਰੀ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਵਿਸ਼ੇਸ਼ ਦੌਰਾ: ਬੈਰਕਾਂ ਅਤੇ ਰਸੋਈ ਘਰ ਦੀ ਕੀਤੀ ਬਾਰੀਕੀ ਨਾਲ ਜਾਂਚ, ਮੁਫ਼ਤ ਕਾਨੂੰਨੀ ਸਹਾਇਤਾ ਪ੍ਰਤੀ ਕੀਤਾ ਜਾਗਰੂਕ

  ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਕੁਮਾਰੀ ਅੰਸ਼ੁਲ ਬੇਰੀ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਜੇਲ੍ਹ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਅਹਿਮ ਮੌਕੇ ਉਨ੍ਹਾਂ ਦੇ ਨਾਲ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਦਨ

Read More »
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗਲੀ ਰਣਨੀਤੀ ਉਲੀਕਣ ਅਤੇ ਫੈਸਲਾ ਲੈਣ ਲਈ ਚੱਲ ਰਹੀ ਅਹਿਮ ਬੈਠਕ ਦੌਰਾਨ ਇਕੱਠੇ ਹੋਏ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂ ਅਤੇ ਕਰਮਚਾਰੀ।

ਜਨਤਕ ਜਥੇਬੰਦੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਹੋਈ ਅਹਿਮ ਬੈਠਕ ਤੋਂ ਬਾਅਦ 16 ਜੂਨ ਦੀ ਰੈਲੀ ਮੁਲਤਵੀ: ਐਸਐਚਓ ਵੱਲੋਂ ਗਲਤੀ ਦਾ ਅਹਿਸਾਸ ਕਰਨ ‘ਤੇ ਮਾਮਲਾ ਸੁਲਝਿਆ

     ਮੁਲਾਜ਼ਮ ਡਿਫੈਂਸ ਕਮੇਟੀ ਬਰਨਾਲਾ ਦੇ ਸੱਦੇ ‘ਤੇ ਅੱਜ ਬਰਨਾਲਾ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ, ਪੈਨਸ਼ਨਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਜਮਹੂਰੀ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਆਯੋਜਿਤ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਆਗੂਆਂ ਨੇ ਸ਼ਮੂਲੀਅਤ ਕੀਤੀ। ਬੈਠਕ ਨੂੰ

Read More »

ਸਰਕਾਰੀ ਹਸਪਤਾਲ ਬਰਨਾਲਾ ਦੀਆਂ ਮਾੜੀਆਂ ਸਿਹਤ ਸਹੂਲਤਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਚਿੰਤਾਜਨਕ: ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ

ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਥਾਨਕ ਸਰਕਾਰੀ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਅਤੇ ਲਗਾਤਾਰ ਵਧ ਰਹੀਆਂ ਪ੍ਰਬੰਧਕੀ ਖਾਮੀਆਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਨਿਵਾਸੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਸਹੀ ਢੰਗ ਨਾਲ ਨਸੀਬ ਨਹੀਂ ਹੋ ਰਹੀਆਂ

Read More »
ਭਦੌੜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਪੜਤਾਲ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਵਿਵੇਕ ਕੁਮਾਰ ਮੋਦੀ ਅਤੇ ਉਨ੍ਹਾਂ ਦੇ ਨਾਲ ਮੌਜੂਦ ਹੋਰ ਵਿਭਾਗੀ ਅਧਿਕਾਰੀ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭਦੌੜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਪੜਤਾਲ: ਅਣਗਹਿਲੀ ਵਰਤਣ ਵਾਲੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ

  ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਵਿਵੇਕ ਕੁਮਾਰ ਮੋਦੀ ਵੱਲੋਂ ਅੱਜ ਭਦੌੜ ਇਲਾਕੇ ਦਾ ਵਿਸ਼ੇਸ਼ ਦੌਰਾ ਕਰਦਿਆਂ ਉੱਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਬਹੁਤ ਹੀ ਗੰਭੀਰਤਾ ਅਤੇ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਪੜਤਾਲੀਆ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ‘ਤੇ ਮੌਜੂਦ ਸਬੰਧਤ ਠੇਕੇਦਾਰ ਨੂੰ ਕੰਮ ਦੀ ਗੁਣਵੱਤਾ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਬਣਾਇਆ

Read More »
ਪਿੰਡ ਕੁਰੜ ਵਿਖੇ ਨਵੇਂ ਰਜਵਾਹੇ ਦੇ ਮੋਘੇ ਤੋਂ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਪਿੰਡ ਕੁਰੜ ਵਿਖੇ ਨਵੇਂ ਰਜਵਾਹੇ ਦੇ ਮੋਘੇ ਤੋਂ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਨੇੜਲੇ ਪਿੰਡ ਕੁਰੜ ਵਿਖੇ ਨਵੇਂ ਬਣਾਏ ਗਏ ਰਜਵਾਹੇ ਦੇ ਮੋਘੇ ਤੋਂ ਖੇਤਾਂ ਲਈ ਲੋੜੀਂਦਾ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਗੁੱਸੇ ਵਿੱਚ ਆਏ ਕਿਸਾਨਾਂ ਬਲਜਿੰਦਰ ਸਿੰਘ, ਕਰਨੈਲ ਸਿੰਘ, ਹਰਚੰਦ ਸਿੰਘ ਧਾਲੀਵਾਲ, ਨਛੱਤਰ ਸਿੰਘ ਅਤੇ

Read More »

ਵੈਸਟ ਸਿਟੀ ਕਾਲੋਨੀ ਸੁਸਾਇਟੀ ਦਾ ਗਠਨ: ਹਰਚਰਨ ਸਿੰਘ ਮਾਨ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

 ਵੈਸਟ ਸਿਟੀ ਕਾਲੋਨੀ ਦੇ ਨਿਵਾਸੀਆਂ ਦੀ ਇੱਕ ਬਹੁਤ ਹੀ ਮਹੱਤਵਪੂਰਨ ਇਕੱਤਰਤਾ ਹੋਈ ਜਿਸ ਵਿੱਚ ਕਾਲੋਨੀ ਦੇ ਵਿਕਾਸ, ਸੁਚੱਜੇ ਪ੍ਰਬੰਧ ਅਤੇ ਲੋਕ ਹਿਤ ਦੇ ਕਾਰਜਾਂ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਇੱਕ ਵਿਸ਼ੇਸ਼ ਸੁਸਾਇਟੀ ਦਾ ਗਠਨ ਕੀਤਾ ਗਿਆ।

Read More »
error: Content is protected !!