ਪ੍ਰਮੁੱਖ ਖ਼ਬਰਾਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਦੌੜ ਅਤੇ ਪੱਖੋਂ ਕੈਂਚੀਆਂ ਵਿਖੇ ਕੇਂਦਰ ਸਰਕਾਰ ਤੇ ਗਵਰਨਰ ਦੇ ਫੂਕੇ ਪੁਤਲੇ

 ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 15 ਮਈ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਣ, ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾਂ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੇ ਰੋਸ ਵਜੋਂ ਕਿਸਾਨਾਂ ਦਾ ਗੁੱਸਾ ਭੜਕ ਉੱਠਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਦਾ ਫੁਕਿਆ ਪੁਤਲਾ

 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕਾਈ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪਿੰਡ ਠੀਕਰੀਵਾਲਾ ਵਿਖੇ ਅਰਥੀ ਚੁੱਕ ਕੇ ਪੂਰੇ ਪਿੰਡ ਵਿੱਚ ਨਾਅਰੇਬਾਜ਼ੀ ਕਰ ਰੋਸ ਮਾਰਚ ਕਰਦਿਆਂ ਸਹੀਦ ਸੇਵਾ ਸਿੰਘ ਠੀਕਰੀਵਾਲ ਚੌਂਕ ਵਿੱਚ ਪੁਤਲਾ ਫੁਕਿਆ ਗਿਆ

Read More »

ਬੇਮੌਸਮੀ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਫੇਰਿਆ ਪਾਣੀ, ਭਾਕਿਯੂ ਕਾਦੀਆਂ ਵੱਲੋਂ ਤੁਰੰਤ ਮੁਆਵਜ਼ੇ ਦੀ ਗੁਹਾਰ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਠੀਕਰੀਵਾਲ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਵਿੱਕੀ ਠੀਕਰੀਵਾਲ ਦੀ ਰਹਿਨੁਮਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬਾ ਆਗੂ ਗੁਰਨਾਮ ਸਿੰਘ, ਕਿਸਾਨ ਗੁਰਮੀਤ ਸਿੰਘ,ਕਮਲਜੀਤ ਸਿੰਘ, ਨਰਦੇਵ ਸਿੰਘ ਵਾਲੀਆਂ  ਨੇ ਪ੍ਰ

Read More »

ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵੱਲੋਂ 25 ਤੋਂ 27 ਮਈ ਤੱਕ ਮੁਕੰਮਲ ਹੜਤਾਲ ਦਾ ਐਲਾਨ: ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

  ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਲੁਧਿਆਣਾ ਡਿਪੂ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ ਸਰਪ੍ਰਸਤ ਅਮਰਿੰਦਰ ਸਿੰਘ ਅਤੇ ਚੇਅਰਮੈਨ ਜਸਪਾਲ ਸ਼ਰਮਾ ਨੇ ਕੀਤੀ। ਮੀਟਿੰਗ ਦੌਰਾਨ ਮੁਲਾਜ਼ਮ ਆਗੂਆਂ ਨੇ ਸਰਕਾਰ ‘ਤੇ ਵਾਅਦਾਖਿਲਾਫੀ ਦਾ ਦੋਸ਼ ਲਾਉਂਦਿਆਂ ਕਿਹਾ

Read More »

ਭਦੌੜ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ, 1 ਕਿੱਲੋ 22 ਗ੍ਰਾਮ ਅਫੀਮ ਸਮੇਤ ਦੋ ਕਾਬੂ

ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ IPS ਅਤੇ ਸ੍ਰੀ ਜਸਕਰਨ ਸਿੰਘ (PPS) ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਭਦੌੜ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫਤਾਰ ਕੀਤਾ।

Read More »

ਪੰਜਾਬ ਸੰਭਾਲੋ ਮੁਹਿੰਮ ਤਹਿਤ ਬਸਪਾ ਦੀ ਹਲਕਾ ਮਹਿਲ ਕਲਾਂ ਮੀਟਿੰਗ: ਸੈਕਟਰ ਅਤੇ ਬੂਥ ਪੱਧਰ ਦਾ ਢਾਂਚਾ 15 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼

    ਪੰਜਾਬ ਸੰਭਾਲੋ ਮੁਹਿੰਮ ਦੇ ਤਹਿਤ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੇ ਸੈਕਟਰ ਅਤੇ ਬੂਥ ਪੱਧਰ ਦੇ ਸੰਗਠਨਾਤਮਕ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਦੀ ਕਾਰਜਯੋਜਨਾ ਤਿਆਰ ਕੀਤੀ ਗਈ।

Read More »

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਹੁਨਰ ਵਿਕਾਸ ਕੇਂਦਰ ਲਈ 8 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਸੌਂਪਿਆ

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਆਪਣੇ ਸੀ.ਐਸ.ਆਰ ਪਹਿਲਕਦਮੀ ਪ੍ਰੋਜੈਕਟ ਨਾਰੀ ਸ਼ਕਤੀ ਦੇ ਤਹਿਤ ਅੱਜ ਮਿੰਨੀ ਸਕੱਤਰੇਤ ਲੁਧਿਆਣਾ ਵਿੱਚ ਹੁਨਰ ਵਿਕਾਸ ਕੇਂਦਰ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ 8 ਲੱਖ ਰੁਪਏ ਦਾ ਚੈੱਕ ਸੌਂਪਿਆ।

Read More »

ਨਗਰ ਨਿਗਮ ਅਤੇ ਕੌਂਸਲ ਚੋਣਾਂ ਲਈ 26 ਮਈ ਨੂੰ ਪੈਣਗੀਆਂ ਵੋਟਾਂ, ਬਰਨਾਲਾ ਜ਼ਿਲ੍ਹੇ ਵਿੱਚ ਚੋਣਾਂ ਦਾ ਵੱਜਿਆ ਬਿਗੁਲ

ਰਾਜ ਚੋਣ ਕਮਿਸ਼ਨ ਵੱਲੀਂ ਸੂਬੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਵਿੱਚ ਵੀ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਚੋਣ ਸ਼ਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ

Read More »

ਨਰੋਈ ਪਨੀਰੀ ਨੂੰ ਮਿਲਣਗੇ ਉੱਚੇ ਸੰਸਕਾਰ: ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਵੱਲੋਂ ਸੰਸਕਾਰ ਕੇਂਦਰ ਦੀ ਸ਼ੁਰੂਆਤ

  ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿਸਟਰਡ ਜ਼ਿਲ੍ਹਾ ਬਰਨਾਲਾ ਵੱਲੋਂ ਸਮਾਜਿਕ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਬੱਚਿਆਂ ਦੇ ਨੈਤਿਕ ਵਿਕਾਸ ਲਈ ਇੱਕ ਵਿਸ਼ੇਸ਼ ਸੰਸਕਾਰ ਕੇਂਦਰ ਖੋਲ੍ਹਿਆ ਗਿਆ ਹੈ ਜਿਸ ਦਾ ਉਦਘਾਟਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ।

Read More »

ਸੀਨੀਅਰ ਆਗੂ ਜੋਗਿੰਦਰਪਾਲ ਟਿੰਕੂ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਿਲ, ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਆਗੂ ਜੋਗਿੰਦਰਪਾਲ ਟਿੰਕੂ ਨੇ ਆਪਣੇ ਵੱਡੀ ਗਿਣਤੀ ਸਾਥੀਆਂ ਅਤੇ ਸਮਰਥਕਾਂ ਸਮੇਤ ਪਾਰਟੀ ਨੂੰ ਅਲਵਿਦਾ ਆਖ ਦਿੱਤੀ ਅਤੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ।

Read More »