
ਪ੍ਰਸ਼ਨ-ਪੱਤਰ ਲੀਕ ਮਾਮਲੇ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ, ਸਕੂਲੀ ਸਿੱਖਿਆ ਵਿੱਚ ਸੁਧਾਰਾਂ ਦਾ ਪੇਸ਼ ਕੀਤਾ ਰਿਪੋਰਟ ਕਾਰਡ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪ੍ਰਸ਼ਨ-ਪੱਤਰ ਲੀਕ ਹੋਣ ਅਤੇ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ












