ਥਾਣਿਆਂ ’ਚੋਂ ਹਟਣਗੇ ਪੁਰਾਣੇ ਵਾਹਨਾਂ ਦੇ ਢੇਰ; ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਡਿਸਪੋਜ਼ਲ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਵਾਹਨਾਂ ਦੀ ਡਿਸਪੋਜ਼ਲ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਹੋਈ,




