
ਥਾਣਾ ਟੱਲੇਵਾਲ ਨੂੰ ਮਿਲੇ ਨਵੇਂ ਐਸ.ਐਚ.ਓ.; ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸੰਭਾਲਿਆ ਅਹੁਦਾ
ਥਾਣਾ ਟੱਲੇਵਾਲ ਨੂੰ ਨਵਾਂ ਥਾਣਾ ਮੁਖੀ ਦੀ ਨਿਯੁਕਤੀ। ਪੁਲਿਸ ਲਾਈਨ ਬਰਨਾਲਾ ਤੋਂ ਬਦਲ ਕੇ ਆਏ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਅੱਜ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਥਾਣਾ ਟੱਲੇਵਾਲ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ । ਇਸ ਮੌਕੇ ਥਾਣੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। “











