
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਟੈਂਕਰ ਅਤੇ ਕਾਰ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਦੋ ਪੁਲਿਸ ਜਵਾਨਾਂ ਦੀ ਹੋਈ ਮੌਤ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਬਹੁਤ ਹੀ ਦੁਖਦਾਈ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਟੈਂਕਰ ਅਤੇ ਆਲਟੋ ਕਾਰ ਵਿਚਾਲੇ ਹੋਈ ਜ਼ੋਰਦਾਰ ਟੱਕਰ ਕਾਰਨ ਦੋ ਪੁਲਿਸ ਜਵਾਨਾਂ ਦੀ ਅਕਾਲ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਟੀਮਾਂ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ












